200 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ …
Read More »Monthly Archives: June 2024
Dr. Rajesh Sharma joined as head of Music Department
Amritsar, June 26 (Punjab Post Bureau) – Dr. Rajesh Sharma Associate Professor has taken over the charge of as Head Department of Music GNDU in the presence of Dr. Sunil Kumar Dean Faculty of Languages Guru Nanak Dev University, Research Scholars and office staff members. He thanked the University Authorities for giving this responsibility. He assured that he will do his …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਪਹਿਲਾ ਸਮੈਸਟਰ ਦੀ ਪ੍ਰੀਖਿਆ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦੀ ਵਿਦਿਆਰਥਣ ਨੈਨਸੀ ਨੇ 600 ਅੰਕਾਂ ’ਚੋਂ 361 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਨਾਂ …
Read More »ਲੇਖਕ ਮੰਚ (ਰਜਿ:) ਸਮਰਾਲਾ ਦੀ ਮੀਟਿੰਗ ‘ਚ ਸ਼ਾਇਰ ਜ਼ਫ਼ਰ ਅਤੇ ਸ਼ਾਇਰ ਸਵੀ ਨੂੰ ਦਿੱਤੀਆਂ ਮੁਬਾਰਕਾਂ
ਸਮਰਾਲਾ, 26 ਜੂਨ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਹੰਗਾਮੀ ਇਕੱਤਰਤਾ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸ਼ਾਹੀ ਦੇ ਕੈਬਿਨ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵਲੋਂ ਸ਼ਾਇਰ ਜਸਵੰਤ ਸਿੰਘ ਜ਼ਫ਼ਰ ਨੂੰ ਭਾਸ਼ਾ ਵਿਭਾਗ ਦੇ ਡਾਇਰੈਕਟਰ ਅਤੇ ਸ਼ਾਇਰ ਸਵਰਨਜੀਤ ਸਵੀ ਨੂੰ ਪੰਜਾਬ ਆਰਟਸ ਕੌਸਲ ਦੇ ਚੇਅਰਮੈਨ ਨਿਯੁੱਕਤ ਕਰਨ ਦੀ ਸਰਾਹਨਾ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਮਰਿਆਦਾ ਦਾ ਖਿਆਲ ਰੱਖੇ – ਗਿ. ਰਘਬੀਰ ਸਿੰਘ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੰਥ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ …
Read More »ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ
ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਗੁਰਜੀਤ ਸਿੰਘ ਔਜਲਾ ਨੇ ਅੱਜ ਮੈਂਬਰ ਵਜੋਂ ਸਹੁੰ ਚੁੱਕੀ।ਉਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਲ-ਨਾਲ ਜੈ ਸੰਵਿਧਾਨ ਦਾ ਨਾਅਰਾ ਵੀ ਦਿੱਤਾ।ਲੋਕ ਸਭਾ ਵਿੱਚ ਸਪੀਕਰ ਰਾਧਾ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਉਨਾਂ ਪੰਜਾਬੀ ਵਿੱਚ ਲੋਕ ਸਭਾ ਮੈਂਬਰੀ ਦੀ ਸਹੁੰ ਚੁੱਕੀ।ਗੁਰਜੀਤ ਸਿੰਘ ਔਜਲਾ 2017 …
Read More »ਮੁੱਖ ਖੇਤੀਬਾੜੀ ਅਫਸਰ ਡਾ. ਤਜਿੰਦਰ ਸਿੰਘ ਵਲੋਂ ਬੀਜ਼ ਕੰਪਨੀਆਂ ਤੇ ਵਿਕਰੇਤਾਵਾਂ ਨਾਲ ਮੀਟਿੰਗ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ਼ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ਼ ਵਿਕ੍ਰੇਤਾਵਾਂ ਨਾਲ ਅਹਿਮ ਮੀਟਿੰਗ …
Read More »ਜਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕੇਟ ਟੀਮ ‘ਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ‘ਤੇ ਡੀ.ਸੀ ਨੇ ਦਿੱਤੀ ਵਧਾਈ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਹਾਲ ਹੀ ਵਿੱਚ ਜਿੰਬਾਬਵੇ ਦੌਰੇ ਲਈ ਚੁਣੀ ਗਈ ਭਾਰਤੀ ਕ੍ਰਿਕੇਟ ਟੀਮ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਵਲੋਂ ਕੀਤੀ ਗਈ ਹੈ।ਅੰਮ੍ਰਿਤਸਰ ਗੇਮਜ਼ ਐਸ਼ਸੀਏਸ਼ਨ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਭਿਸ਼ੇਕ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ …
Read More »ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉਪਰ ਤਿੰਨ ਸਾਲ ਲਈ ਚੋਣ ਲੜਨ ਤੇ ਚੋਣ ਕਮਿਸ਼ਨ …
Read More »ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਦੇ ਬੈਠਣ ਅਤੇ ਕੰਮਕਾਰ ਕਰਵਾਉਣ ਵਿੱਚ ਆਉਂਦੀ ਮੁਸ਼ਕਲ ਦਾ ਹੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਚਾਲੂ ਕਰਵਾਇਆ ਹੈ, ਜੋ ਕਿ ਆਪਣੀ ਤਰਾਂ ਦੀ ਨਿਵੇਕਲੀ ਪਹਿਲ ਹੈ।ਉਨਾਂ ਦੇ ਨਿਰਦੇਸ਼ ਹੇਠ ਕਮਰਾ ਨੰਬਰ 104, ਜੋ …
Read More »