Sunday, December 22, 2024

Monthly Archives: June 2024

ਵਿਧਾਇਕਾ ਭਰਾਜ ਨੇ ਨਗਰ ਕੌਂਸਲ ਸੰਗਰੂਰ ਨੂੰ 5 ਨਵੀਆਂ ਟਾਟਾ ਐਸ ਗੱਡੀਆਂ ਸੌਂਪੀਆਂ

ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਸ਼ਹਿਰ ਨੂੰ ਕੂੜਾ ਕਰਕਟ ਤੋਂ ਮੁਕਤ ਕਰਨ ਲਈ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਅਹਿਮ ਕੜੀ ਵਜੋਂ 5 ਨਵੀਆਂ ਟਾਟਾ ਐਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਉਪਲੀ ਰੋਡ ’ਤੇ ਸਥਿਤ ਫਾਇਰ ਬ੍ਰਿਗੇਡ ਦਫ਼ਤਰ ਤੋਂ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ …

Read More »

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ ਯੂਨੀਅਨ ਆਦਿ ਸੰਸਥਾਵਾਂ ਨੇ ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਉਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੰਸਥਾਵਾਂ ਦੇ ਆਗੂਆਂ ਜੁਝਾਰ ਲੌਂਗੋਵਾਲ, ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਵਿੱਕੀ, ਅਨਿਲ ਸ਼ਰਮਾ, ਲਖਵੀਰ ਲੌਂਗੋਵਾਲ, ਕੇਵਲ ਸਿੰਘ ਆਦਿ ਆਗੂਆਂ ਨੇ ਇਸ ਨੂੰ ਪਰਿਵਾਰ ਅਤੇ ਸਮਾਜ …

Read More »

ਪਿਤਾ ਦਿਵਸ ਮੌਕੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ)- ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਨੇ ਫਾਦਰ ਡੇਅ ਦੇ ਮੌਕੇ ਆਨਲਾਈਨ ਲੇਖ ਮੁਕਾਬਲੇ ਕਰਵਾਏ।ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਪਿਤਾ ਨੂੰ ਸਮਰਪਿਤ ਬਹੁਤ ਹੀ ਸੋਹਣੇ ਲੇਖ ਅਤੇ ਸ਼ਲਾਘਾਯੋਗ ਕਵਿਤਾਵਾਂ ਲਿਖ ਕੇ ਹਿੱਸਾ ਲਿਆ।ਸਕੂਲ ਦੇ ਚੇਅਰਮੈਨ ਸੰਜੈ ਸਿੰਗਲਾ ਨੇ ਕਿਹਾ ਕਿ ਇਹਨਾਂ ਲੇਖ ਅਤੇ ਕਵਿਤਾਵਾਂ ਵਿਚੋਂ ਬੱਚਿਆਂ ਦਾ ਆਪਣੇ ਪਿਤਾ ਸਬੰਧੀ ਲਗਾਅ, ਮਾਣ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਉਪਰੰਤ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲ ਕੇ ਜੀਵਨ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਯੋਗਾ ਦਿਵਸ ਮਨਾਇਆ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਮਨਾਏ ਗਏ ਉਕਤ ਦਿਵਸ ਮੌਕੇ ਯੋਗਾ ਟਰੇਨਰ ਕਿਰਨ ਭਾਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ, ਅਹਿਮ ਪਹਿਲੂਆਂ ਅਤੇ ਯੋਗ ਸਾਧਨਾ …

Read More »

ਯੂਨੀਵਰਸਿਟੀ ਪ੍ਰੀਖਿਆ ’ਚ ਖਾਲਸਾ ਕਾਲਜ ਲਾਅ ਵਿਦਿਆਰਥਣ ਦਾ ਦੂਜਾ ਸਥਾਨ

ਅੰਮਿਤਸਰ, 22 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਪਹਿਲਾ ਸਮੈਸਟਰ ਦੇ ਹੋਏ ਇਮਤਿਹਾਨ ’ਚੋਂ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਦੀ ਵਿਦਿਆਰਥਣ ਸੁਖਮੀਨ ਕੌਰ ਨੇ 600 ਅੰਕਾਂ ’ਚੋਂ 462 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ …

Read More »

ਸਿਹਤਮੰਦ ਅਤੇ ਖੁਸ਼ਹਾਲ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਜਰੂਰੀ – ਵਿਧਾਇਕ ਜੀਵਨਜੋਤ

ਯੋਗ ਨੂੰ ਬਣਾਇਆ ਜਾਵੇ ਆਪਣੀ ਜ਼ਿੰਦਗੀ ਦਾ ਹਿੱਸਾ – ਵਿਧਾਇਕ ਕੁੰਵਰ ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹਾ ਆਯੁਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਰਾਮ ਬਾਗ ਵਿਖੇ ਜ਼ਿਲਾ ਪੱਧਰੀ ਦਸਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਵਿਧਾਇਕਾ ਜੀਵਨ ਜੋਤ ਕੋਰ, ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ, …

Read More »

ਵਿਰਸਾ ਵਿਹਾਰ ਵਿਖੇ 15 ਦਿਨਾ ਬਾਲ ਰੰਗਮੰਚ ਕਾਰਜਸ਼ਾਲਾ ਸਮਾਪਤ

ਅੰਮ੍ਰਿਤਸਰ, 21 ਜੂਨ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਬਾਲ ਰੰਗਮੰਚ ਕਾਰਜਸ਼ਾਲਾ (7 ਤੋਂ 21 ਜੂਨ 2024 ਤੱਕ) ਦਾ ਸਮਾਪਨ ਸਮਾਰੋਹ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਇਸ ਬਾਲ ਰੰਗਮੰਚ ਕਾਰਜਸ਼ਾਲਾ ਵਿੱਚ 15 ਦਿਨਾਂ ‘ਚ ਬੱਚਿਆ ਵਲੋਂ ਨਾਟਕ ਅਤੇ ਭੰਗੜਾ ਤਿਆਰ ਕਰਵਾਇਆ ਗਿਆ।ਸਮਾਰੋਹ ਦੇ …

Read More »

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ …

Read More »

ਅੰਤਰਰਾਸ਼ਟਰੀ ਯੋਗ ਦਿਵਸ `ਤੇ ਪੱਟੀ ਸਬ ਜੇਲ `ਚ ਪ੍ਰੋਗਰਾਮ ਦਾ ਆਯੋਜਨ

ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਤਰਨ ਤਾਰਨ, 21 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਟੀਚੇ ਨਾਲ ਜਿਲ੍ਹਾ ਤਰਨ ਤਾਰਨ ਦੀ ਪੱਟੀ ਸਬ ਜੇਲ੍ਹ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸਾਸ਼ਨ ਸਣੇ ਕੈਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ …

Read More »