ਅੰਮ੍ਰਿਤਸਰ, 1 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ 1 ਤੋਂ 5 ਜੁਲਾਈ ਤੱਕ ਆਰੰਭੀ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਵਿੱਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਵਲੋਂ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਪੰਜ ਨਾਟਕ ਤਿਆਰ ਕੀਤੇ ਗਏ।ਪੰਜ ਰੋਜ਼ਾ ਨਾਟ ਉਤਸਵ ਦੇ ਪਹਿਲੇ ਦਿਨ ਵਿਸ਼ਵ ਪ੍ਰਸਿੱਧ ਨਾਟਕਕਾਰ …
Read More »Daily Archives: July 1, 2024
ਐਡੀਸ਼ਨਲ ਨਿਗਮ ਕਮਿਸ਼ਨਰ ਨੇ ਸਮਰ ਕੈਂਪ ’ਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ
ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਵਿਖੇ ਨੋਰਥ ਜੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਇਕ ਮਹੀਨੇ (1 ਤੋਂ 30 ਜੂਨ ਤੱਕ) ਤੱਕ ਕਰਵਾਏ ਗਏ ‘11ਵੇਂ ਸਮਰ ਆਰਟ ਕੈਂਪ ਫੈਸਟੀਵਲ-2024’ ਮੌਕੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਸਿਖਿਆਰਥੀਆਂ ਨੂੰ ਸਨਮਾਨਿਤ ਕਰਨ ਸਬੰਧੀ ‘ਐਵਾਰਡ ਦਾ ਰੀਵਾਰਡ’ ਪ੍ਰੋਗਰਾਮ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਨਗਰ ਨਿਗਮ ਦੇ ਐਡੀਸ਼ਨਲ …
Read More »ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ‘ਤੇ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਸਿਵਲ ਸਰਜਨ ਡਾ. ਸੁਮੀਤ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ਼ ਵੈਲਫੇਅਰ ਦੇ ਚੇਅਰਮੈਨ ਰਾਕੇਸ਼ ਸ਼ਰਮਾ ਅਤੇ ਪੂਰੀ ਟੀਮ …
Read More »ਡਿਪਟੀ ਜਨਰਲ ਅਫਸਰ ਕਮਾਂਡਿੰਗ ਬ੍ਰਿਗੇਡੀਅਰ ਵਲੋਂ ਹਰੀ ਝੰਡੀ ਦੇ ਕੇ ਭਾਰਤੀ ਸੈਨਾ ਮੋਟਰ ਸਾਈਕਲ ਰੈਲੀ ਰਵਾਨਾ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – “ਕਾਰਗਿਲ ਵਿਜੈ ਦਿਵਸ” ਦੀ “ਰਜਤ ਜਯੰਤੀ” ਮਨਾਉਣ ਅਤੇ ਸਰਬਉਚ ਬਲੀਦਾਨ ਦੇਣ ਵਾਲੇ ਅਪਰੇਸ਼ਨ ਵਿਜੈ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ, ਭਾਰਤੀ ਸੈਨਾ ਨੇ ਨਵੀਂ ਦਿੱਲੀ ਤੋਂ ਕਾਰਗਿਲ ਦੀਆਂ ਬਰਫ਼ਾਨੀ ਪਹਾੜੀਆਂ ਤੱਕ ਇੱਕ ਸਰਬ ਭਾਰਤੀ ਮੋਟਰ ਸਾਈਕਲ ਮੁਹਿੰਮ ਸ਼ੁਰੂ ਕੀਤੀ।20 ਮੈਂਬਰੀ ਮੁਹਿੰਮ ਟੀਮ, ਜੋ 27 ਜੂਨ 2024 ਨੂੰ ਨਵੀਂ ਦਿੱਲੀ ਤੋਂ ਰਵਾਨਾ ਹੋਈ ਸੀ, 30 …
Read More »ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਨਵ-ਨਿਯੁੱਕਤ ਪ੍ਰਧਾਨ ਅਤੇ ਟੀਮ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ
ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਨਵ-ਨਿਯੁੱਕਤ ਪ੍ਰਧਾਨ ਲਾਇਨ ਜਸਪਾਲ ਸਿੰਘ ਰਤਨ ਅਤੇ ਕਲੱਬ ਕਾਰਜਕਾਰਣੀ ਕਮੇਟੀ ਮੈਂਬਰਾਂ ਨੇ ਅੱਜ ਲਾਇਨਿਸਟਿਕ ਸਾਲ 2024-25 ਦੀ ਸ਼ੁਰੂਆਤ ਮੌਕੇ ਗੁਰਦੁਆਰਾ ਮਹਿਲ ਮੁਬਾਰਕ ਸਾਹਿਬ ਸੰਗਰੂਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਪ੍ਰਮਾਤਮਾ ਦਾ ਸ਼ੁਕਰਨਾ ਕਰਨ ਅਤੇ ਆਸ਼ੀਰਵਾਦ ਲੈਣ ਉਪਰੰਤ ਲਾਇਨ ਜਸਪਾਲ ਸਿੰਘ ਰਤਨ ਕਲੱਬ ਪ੍ਰਧਾਨ ਨੇ ਆਪਣੀ ਟੀਮ ਸਮੇਤ ਕਿਹਾ …
Read More »ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕੀਤਾ ਦਸਤ ਰੋਕੂ ਮੁਹਿੰਮ ਦਾ ਆਗਾਜ਼
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਗਰਮੀਆਂ ਵਿੱਚ ਬਰਸਾਤ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਮੁਹਿੰਮ ਦਾ ਆਗਾਜ਼ ਅੱਜ ਘਨਸ਼ਾਮ ਥੋਰੀ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋ ਕੀਤਾ ਗਿਆ।ਡਿਪਟੀ …
Read More »ਰੋਟਰੀ ਕਲੱਬ ਸੁਨਾਮ ਗ੍ਰੀਨ ਨੇ ਡਾਕਟਰ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਮਨਾਇਆ
ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਗ੍ਰੈਂਡ ਵਿਕਟੋਰੀਆ ਵਿਖੇ ਰੋਟਰੀ ਕਲੱਬ ਸੁਨਾਮ ਗਰੀਨ ਦੇ ਨਵ-ਨਿਯੁੱਕਤ ਪ੍ਰਧਾਨ ਸੰਦੀਪ ਗਰਗ ਦੀ ਅਗਵਾਈ ਹੇਠ ਡਾਕਟਰ ਦਿਵਸ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਮਨਾਇਆ ਗਿਆ।ਸਮਾਗਮ ਵਿੱਚ ਘਨਸ਼ਿਆਮ ਕਾਂਸਲ ਰੋਟਰੀ ਗਵਰਨਰ ਆਰ.ਆਈ 3090 ਸਾਲ 2023-24 ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਘਨਸ਼ਿਆਮ ਕਾਂਸਲ ਨੇ ਡਾਕਟਰ ਨੂੰ ਪ੍ਰਮਾਤਮਾ ਨਾਲ ਤੁਲਨਾ ਕਰਕੇ ਸਨਮਾਨਿਤ ਕਰਨ ਵਿੱਚ ਮਾਣ ਦੀ ਗੱਲ ਕੀਤੀ ਅਤੇ ਚਾਰਟਰਡ …
Read More »ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ‘ਚ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ।ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਬਣਿਆ।ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ …
Read More »