Sunday, December 22, 2024

Daily Archives: July 2, 2024

ਡੀ.ਏ.ਵੀ ਪਬਲਿਕ ਸਕੂਲ ਵਿਦਿਆਰਥਣ ਨੇ ਸਕੂਲ ਦਾ ਮਾਣ ਵਧਾਇਆ

ਅੰਮ੍ਰਿਤਸਰ, 2 ਜੁਲਾਈ (ਜਗਸੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਛੇਵੀਂ ਜਮਾਤ ਦੀ ਵਿਦਿਆਰਥਣ ਹਿਜ਼ਾ ਨੇ ਨੈਸ਼ਨਲ ਏਜੰਸੀ ਦੁਆਰਾ ਕਰਵਾਈ ਗਈ ਰਾਸ਼ਟਰ ਪੱਧਰੀ ਪ੍ਰਵੇਸ਼ ਪ੍ਰੀਖਿਆ (AISSEE) ਦੁਆਰਾ ਪ੍ਰਸਿੱਧ ਸੈਨਿਕ ਸਕੂਲ ਕਪੂਰਥਲਾ ਵਿੱਚ ਆਪਣੀ ਮਿਹਨਤ ਅਤੇ ਲਗਨ ਦੇ ਸਦਕਾ ਦਾਖਲਾ ਹਾਸਲ ਕੀਤਾ ਹੈ। ਇਸ ਵਿੱਚ ਕੁੱਲ 92 ਸੀਟਾਂ ਸਨ, ਜਿੰਨ੍ਹਾਂ ਵਿੱਚੋਂ 3 ਸੀਟਾਂ ਲੜਕੀਆਂ ਲਈ ਰਾਖਵੀਆਂ ਸਨ।ਹਿਜ਼ਾ ਅੰਮ੍ਰਿਤਸਰ ਦੀ …

Read More »

‘ਅਜੋਕੇ ਦੌਰ ‘ਚ ਲੇਖਕ ਦੀ ਪ੍ਰਤੀਬੱਧਤਾ’ ਵਿਸ਼ੇ ‘ਤੇ ਹੋਈ ਸਾਹਿਤਕ ਗੁਫ਼ਤਗੂ

ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਸਾਹਿਤਕ ਸੰਸਥਾ ਰਾਬਤਾ ਮੁਕਾਲਮਾਂ ਕਾਵਿ-ਮੰਚ ਵਲੋਂ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਤਹਿਤ “ਅਜੋਕੇ ਦੌਰ ਵਿੱਚ ਲੇਖਕ ਦੀ ਪ੍ਰਤੀਬੱਧਤਾ” ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿੱਚ ਵਿਦਵਾਨ ਪ੍ਰੋ. ਡਾ. ਪਰਮਿੰਦਰ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ । ਭਾਈ ਵੀਰ ਸਿੰਘ ਨਿਵਾਸ ਅਸਥਾਨ ਲਾਰੈਂਸ ਰੋਡ ਵਿਖੇ ਹੋਏ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਸਭਾ …

Read More »

ਅੰਮ੍ਰਿਤਸਰ ਅੰਡਰ-19 ਨੇ 86 ਦੌੜਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਅੰਮ੍ਰਿਤਸਰ ‘ਚ ਕਰਵਾਇਆ ਪੰਜਾਬ ਰਾਜ ਅੰਤਰ ਜਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਅੰਡਰ-19 ਟੀਮ ਨੇ ਕੁਆਰਟਰ ਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਬਠਿੰਡਾ ਨੂੰ 86 ਦੌੜਾਂ ਨਾਲ ਹਰਾ ਦਿੱਤਾ ਹੈ।ਜਮਲੀ ਜਾਣਕਾਰੀ ਅਨੁਸਾਰ ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 240 ਦੇ ਸਕੋਰ …

Read More »

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਕਰਵਾਏ ਗਏ ਯੂਨੀਵਰਸਿਟੀ ਕਾਮਨ ਐਡਮੀਸ਼ਨ ਟੈਸਟ-ਯੂਕੈਟ (ਅੰਡਰਗਰੈਜੂਏਟ) 2024 ਦਾ ਦੂਜਾ ਕਾਉਂਸਲਿੰਗ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।ਯੂਨੀਵਰਸਿਟੀ ਵੱਲੋਂ ਐਮ.ਬੀ.ਏ (ਐਫ.ਵਾਈ.ਆਈ.ਪੀ) / ਐਮ.ਬੀ.ਏ (ਐਫ.ਵਾਈ.ਆਈ.ਪੀ) (ਵਿੱਤ)/ ਐਮ.ਕਾਮ (ਐਫ.ਵਾਈ.ਆਈ.ਪੀ.)/ ਮਾਸਟਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ (ਐਫ.ਵਾਈ.ਆਈ.ਪੀ.)/ ਮਾਸਟਰ ਆਫ਼ ਟੂਰਿਜ਼ਮ ਐਂਡ ਟ੍ਰੈਵਲ ਮੈਨੇਜਮੈਂਟ (ਐਫ.ਵਾਈ.ਆਈ.ਪੀ) …

Read More »

ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਕੀਤਾ ਅਚਨਚੇਤ ਦੌਰਾ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿਦਿਅਕ ਤੇ ਖੇਡਾਂ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।ਉਨਾਂ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ …

Read More »

ਲਾਇਨ ਕਲੱਬ ਦੇ ਰੀਜ਼ਨ ਚੇਅਰਮੈਨ ਸੰਜੀਵ ਮੈਨਨ ਦਾ ਸਨਮਾਨ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਸਾਲ ਦੇ ਚੰਗੇ ਕੰਮ ਨੂੰ ਦੇਖਦੇ ਹੋਏ ਜਿਥੇ ਸੰਜੀਵ ਮੈਨਨ ਨੂੰ ਲਾਇਨ ਕਲੱਬ ਦਾ ਰੀਜ਼ਨ ਚੇਅਰਮੈਨ ਬਣਾਏ ਜਾਣ ‘ਤੇ ਲੁਧਿਆਣਾ ਅਤੇ ਸੁਨਾਮ ਵਿਖੇ ਸਨਮਾਨਿਤ ਕੀਤਾ ਗਿਆ।ਨਵ-ਨਿਯੁੱਕਤ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਅਤੇ ਪ੍ਰਧਾਨ ਨਗਰ ਕੌਂਸਲ ਸੁਨਾਮ ਨੇ ਆਪਣਾ ਚਾਰਜ਼ ਸੰਭਾਲਦੇ ਹੋਏ ਲਾਇਨ ਕਲੱਬ ਰਾਇਲ ਦੇ ਸਾਬਕਾ ਪ੍ਰਧਾਨ ਸੰਜੀਵ ਮੈਨਨ ਐਮ.ਡੀ ਮੈਨਨ ਇੰਡਸਟਰੀ ਗਰੁੱਪ ਨੂੰ …

Read More »

ਰੋਟਰੀ ਕਲੱਬ ਸੁਨਾਮ ਗਰੀਨ ਵਲੋਂ ਫੈਮਿਲੀ ਮੀਟ ਦਾ ਆਯੋਜਨ, ਸੰਦੀਪ ਗਰਗ ਬਣੇ ਨਵੇਂ ਪ੍ਰਧਾਨ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਰੋਟਰੀ ਕਲੱਬ ਸੁਨਾਮ ਗਰੀਨ ਵਲੋ ਫੈਮਿਲੀ ਮੀਟ ਦਾ ਆਯੋਜਨ ਕਲੱਬ ਦੇ ਪ੍ਰਧਾਨ ਪੁਨੀਤ ਮਿੱਤਲ ਦੀ ਅਗਵਾਈ ਹੇਠ ਕੀਤਾ ਗਿਆ।ਸਮਾਗਮ ਦੀ ਪ੍ਰਧਾਨਗੀ ਰੋਟਰੀ ਜਿਲ੍ਹਾ 3090 ਦੇ ਜਿਲ੍ਹਾ ਰੋਟਰੀ ਗਵਰਨਰ ਘਣਸ਼ਿਆਮ ਕਾਂਸਲ ਨੇ ਕੀਤੀ।ਕਲੱਬ ਦੇ ਅਡਵਾਈਜ਼ਰ ਪ੍ਰਮੋਦ ਕੁਮਾਰ ਨੀਟੂ ਅਤੇ ਸਪਾਂਸਰ ਕਲੱਬ ਰੋਟਰੀ ਮੇਨ ਦੇ ਪ੍ਰਧਾਨ ਅਨਿਲ ਜੁਨੇਜਾ ਵਿਸ਼ੇਸ਼ ਮਹਿਮਾਨ ਵਜੋਂ ਮੌਜ਼ੂਦ ਰਹੇ।ਜਿਲ੍ਹਾ ਰੋਟਰੀ ਗਵਰਨਰ ਦੀ …

Read More »

‘ਪੰਜ ਰੋਜ਼ਾ ਨਾਟ ਉਤਸਵ’ – ਦੂਜੇ ਦਿਨ ਕੇਵਲ ਧਾਲੀਵਾਲ ਨਿਰਦੇਸ਼ਤ ਨਾਟਕ ‘ਜਿਸ ਲਹੌਰ ਨਹੀ ਦੇਖਿਆ’ ਮੰਚਿਤ

ਅੰਮ੍ਰਿਤਸਰ, 2 ਜੁਲਾਈ (ਦੀਪ ਦਵਿੰਦਰ ਸਿੰਘ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਪੰਜ ਰੋਜ਼ਾ ਨਾਟ ਉਤਸਵ ਦੇ ਦੂਜੇ ਦਿਨ ਅਸਗਰ ਵਜ਼ਾਹਤ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਨਾਟਕ ‘ਜਿਸ ਲਹੌਰ ਨਹੀ ਦੇਖਿਆ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਜਿਸ ਲਾਹੌਰ ਨਹੀ ਦੇਖਿਆ (ਜਿਸ ਨੇ ਲਾਹੌਰ ਨਹੀਂ ਦੇਖਿਆ, ਉਸ ਦਾ …

Read More »