ਅੰਮ੍ਰਿਤਸਰ ਤੋਂ ਧਰਮਸ਼ਾਲਾ ਅਤੇ ਹੀਥਰੋ ਲਈ ਸਿੱਧੀਆਂ ਉਡਾਣਾਂ ਬਾਰੇ ਹੋਈ ਚਰਚਾ ਅੰਮ੍ਰਿਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਗਰੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਇਸ ਤਹਿਤ ਉਨਾਂ ਨੇ ਦਿੱਲੀ ਵਿਖੇ ਕੇਂਦਰੀ ਏਵੀਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ …
Read More »Daily Archives: July 4, 2024
ਕੈਬਨਿਟ ਮੰਤਰੀ ਧਾਲੀਵਾਲ ਵਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਦੀ ਮਦਦ
ਕਿਹਾ, ਗੁਰਮੀਤ ਬਾਵਾ ਦੀਆਂ ਦੁਕਾਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੱਡਣ ਦੁਕਾਨਦਾਰ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੀ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਪਰਿਵਾਰ ਨੂੰ ਇੱਕ ਲੱਖ ਦੀ ਮਦਦ ਦਿੱਤੀ।ਉਨਾਂ ਨੇ ਇਹ ਰਕਮ ਉਹਨਾਂ ਦੀ ਧੀ ਗਲੋਰੀ ਬਾਵਾ ਨੂੰ ਆਪਣੀ ਤਨਖਾਹ ਵਿਚੋਂ ਪਰਿਵਾਰ ਦੇ ਪਾਲਣ ਪੋਸਣ ਲਈ ਸੌਂਪੀ।ਧਾਲੀਵਾਲ ਨੇ ਰੈਡ ਕਰਾਸ ਅੰਮ੍ਰਿਤਸਰ …
Read More »ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲੇ ਨੂੰ ਜਾਂਦੀਆਂ ਸੜਕਾਂ ‘ਤੇ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ
ਅਜਨਾਲਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਤਾਵਰਨ ਦੀ ਸੰਭਾਲ ਦਾ ਮੋਰਚਾ ਸਾਂਭਦੇ ਹੋਏ ਅੱਜ ਅਜਨਾਲੇ ਨੂੰ ਫਤਿਹਗੜ੍ਹ ਚੂੜੀਆਂ ਨਾਲ ਮਿਲਾਉਂਦੀ ਸੜਕ ‘ਤੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।ਉਨਾਂ ਨੇ ਜੰਗਲਾਤ ਅਤੇ ਸਿਵਲ ਅਧਿਕਾਰੀਆਂ ਦੇ ਨਾਲ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹਵਾਈ ਅੱਡਾ ਰੋਡ ਉਪਰ ਭਲਾ ਪਿੰਡ ਤੋਂ ਰਮਦਾਸ ਤੱਕ ਅਤੇ ਅਜਨਾਲਾ ਸ਼ਹਿਰ …
Read More »ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਮਨਿੰਦਰ ਲਾਲ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਵਜੋਂ ਜਾਇਨ ਕਰ ਲਿਆ।ਉਨ੍ਹਾਂ ਨਾਲ ਰਜਿਸਟਰਾਰ ਡਾ. ਕੇ.ਐਸ ਕਾਹਲੋਂ, ਡਾ. ਸ਼ਾਲਿਨੀ ਬਹਿਲ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ), ਡਾ. ਰਵਿੰਦਰ ਕੁਮਾਰ ਮੁਖੀ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ, ਡਾ. ਰਵਿੰਦਰ.ਐਸ ਸਾਹਨੀ ਪ੍ਰੋਫੈਸਰ ਇਲੈਕਟ੍ਰੋਨਿਕਸ ਤਕਨਾਲੋਜੀ ਵਿਭਾਗ ਅਤੇ …
Read More »ਸ਼੍ਰੀ ਰਾਮਾਇਣ ਜੀ ਦੇ ਪਾਠ ਕਰਵਾ ਕੇ ਮਨਾਇਆ ਬੇਟੀ ਦਾ ਜਨਮ ਦਿਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਸੋਸ਼ਲ ਵਰਕਰ ਪੁਨੀਤ ਗੋਇਲ ਅਤੇ ਸ਼੍ਰੀਮਤੀ ਆਰਜੂ ਗੋਇਲ ਨੇ ਆਪਣੀ ਬੇਟੀ ਤਾਕਸ਼ੀ ਗੋਇਲ ਦੇ ਜਨਮ ਦਿਨ ਸਬੰਧੀ ਸੀਤਾਸਰ ਮੰਦਿਰ ਵਿਖੇ ਸ਼੍ਰੀ ਰਾਮਾਇਣ ਜੀ ਦੇ ਪਾਠ ਕਰਵਾ ਕੇ ਭਗਵਾਨ ਤੋਂ ਆਸ਼ੀਰਵਾਦ ਲਿਆ ਅਤੇ ਭੰਡਾਰਾ ਵਰਤਾਇਆ । ਇਸ ਮੌਕੇ ਵਿਨੋਦ ਗੋਇਲ, ਸੁਰਿੰਦਰ ਸਿੰਗਲਾ, ਤੋਰਨ ਸਿੰਗਲਾ, ਤਰਸੇਮ ਗੋਇਲ, ਤਨਿਸ਼ ਗੋਇਲ, …
Read More »ਸਟੇਟ ਬੈਂਕ ਦਿਵਸ ਮੌਕੇ ਬੂਟੇ ਲਾਏ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਸਟੇਟ ਬੈਂਕ ਦੀ ਖਾਨਪੁਰ ਸਾਖਾ ਵਲੋਂ ਬੈਂਕ ਦਿਵਸ ਬੂਟੇ ਲਗਾ ਕੇ ਮਨਾਇਆ ਗਿਆ।ਬੈਂਕ ਦੇ ਉਪ ਮਹਾਂ ਪ੍ਰਬੰਧਕ ਅਭਿਸ਼ੇਕ ਸ਼ਰਮਾ ਅਤੇ ਖੇਤਰ ਪ੍ਰਬੰਧਕ ਵਿਪਿਨ ਕੌਸ਼ਲ ਦੀ ਪ੍ਰਧਾਨਗੀ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਕੰਬੂਆ ਅਤੇ ਸਰਕਾਰੀ ਹਾਈ ਸਕੂਲ ਸਰੌਦ ਵਿੱਚ ਲਗਭਗ 300 ਬੂਟੇ ਲਾਏ ਗਏ।ਇਸ ਮੌਕੇ ਸ਼ਾਖਾ ਪ੍ਰਬੰਧਕ ਸ੍ਰੀਮਤੀ ਤੇਜਿੰਦਰ …
Read More »ਜੇ.ਈ ਮਨਜੀਤ ਸ਼ਰਮਾ ਰੋਜ਼ਾਨਾ ਰੇਲਵੇ ਸਟੇਸ਼ਨ ‘ਤੇ ਕਰ ਰਹੇ ਹਨ ਠੰਡੇ ਪਾਣੀ ਦੀ ਸੇਵਾ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਬਿਜਲੀ ਬੋਰਡ ‘ਚ ਬਤੌਰ ਜੇ.ਈ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਮਨਜੀਤ ਸ਼ਰਮਾ ਲੋਕ ਭਲਾਈ ਦੇ ਕਾਰਜ਼ਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।ਉਹ ਸਮਾਜ ਸੇਵੀ ਹੋਣ ਦੇ ਨਾਲ-ਨਾਲ ਬਹੁਤ ਵਧੀਆ ਅਦਾਕਾਰ ਅਤੇ ਲੇਖਕ ਹਨ। ਇਸ ਸਮੇਂ ਪੈ ਰਹੀ ਅੱਤ ਦੀ ਗਰਮੀ ਵਿੱਚ ਜੇ.ਈ ਮਨਜੀਤ ਸ਼ਰਮਾ ਆਪਣੇ ਸਹਿਯੋਗੀਆਂ ਨੂੰ …
Read More »ਪੰਜ ਰੋਜ਼ਾ ਨਾਟ ਉਤਸਵ – ਤੀਜੇ ਦਿਨ ਖੇਡਿਆ ਗਿਆ ਨਾਟਕ ‘ਬਗੀਆ ਬਾਸ਼ਾ ਰਾਮ ਕੀ’
ਅੰਮ੍ਰਿਤਸਰ, 4 ਜੁਲਾਈ (ਦੀਪ ਦਵਿੰਦਰ ਸਿੰਘ ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਪੰਜ ਰੋਜ਼ਾ ਨਾਟ ਉਤਸਵ ਦੇ ਤੀਜੇ ਦਿਨ ਮਨੋਜ ਮਿਤਰਾ ਦਾ ਲਿਖਿਆ ਅਤੇ ਪ੍ਰੀਤਪਾਲ ਰੁਪਾਣਾ ਦਾ ਨਿਰਦੇਸ਼ਿਤ ਨਾਟਕ ‘ਬਗੀਆ ਬਾਸ਼ਾ ਰਾਮ ਕੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ।ਗੋਬਿੰਦ ਕੁਮਾਰ ਵਲੋਂ ਜਾਰੀ ਬਿਆਨ ਅਨੁਸਾਰ ਇਹ ਕਹਾਣੀ ਤਾਕਤ ਤੇ ਹੰਕਾਰ ਦੀ …
Read More »