Tuesday, December 3, 2024

Daily Archives: July 5, 2024

‘ਪੰਜ ਰੋਜ਼ਾ ਨਾਟ ਉਤਸਵ’ ਦੇ ਆਖ਼ਰੀ ਦਿਨ ‘ਹੀਰ ਸੁੱਨੜ’ ਨਾਟਕ ਦੀ ਪੇਸ਼ਕਾਰੀ

ਅੰਮ੍ਰਿਤਸਰ, 5 ਜੁਲਾਈ (ਦੀਪ ਦਵਿੰਦਰ ਸਿੰਘ ) – ਮੰਚ ਰੰਗਮੰਚ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਲਗਾਈ ਗਈ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਵਿੱਚ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਪੰਜ ਨਾਟਕ ਤਿਆਰ ਕੀਤੇ ਗਏ।ਇਸ ਪੰਜ ਰੋਜ਼ਾ ਨਾਟ ਉਤਸਵ ਦੇ ਪੰਜਵੇਂ ਅਤੇੇ ਆਖ਼ਰੀ ਦਿਨ ਸੁਰਿੰਦਰ ਸਿੰਘ ਸੁੱਨੜ …

Read More »

‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਨੂੰ ਮਿਲ ਰਹੀਆਂ ਹਨ ਸਭ ਸਰਕਾਰੀ ਸਹੂਲਤਾਂ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ …

Read More »

ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਬਿਆਸ ਪੁੱਜੇ ਔਜਲਾ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਬਿਆਸ ਪਹੁੰਚੇ।ਲੋਕ ਸਭਾ ਵਿੱਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ …

Read More »

ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਮੰਗੀਆਂ ਅਰਜੀਆਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ।ਸਪੈਸ਼ਲ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ …

Read More »

ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਮਨਾਇਆ ਗਿਆ ‘ਪੌਦਾ ਲਗਾਓ’ ਦਿਵਸ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ‘ਪੌਦਾ ਲਗਾਓ’ ਦਿਵਸ ਮਨਾਇਆ ਗਿਆ ਅਤੇ ਤਕਰੀਬਨ 100 ਵੱਖ-ਵੱਖ ਕਿਸਮਾਂ ਦੇ ਪੌਦੇ ਅੰਬ, ਨਿੰਮ, ਕਦਮ, ਧਰੇਕ, ਬੁਕੈਨ ਆਦਿ ਪੌਦੇ ਲਗਾਏ ਗਏ।ਇਸ ਮੁਹਿੰਮ ਦੀ ਸ਼ੁਰੂਆਤ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਗੁਰਜਿੰਦਰ ਸਿੰਘ ਮੈਨੇਜਿੰਗ ਡਾਇਰੈਕਟਰ ਹੋਟਲ ਬੈਸਟ ਵੈਸਟਰਨ, ਸਟਾਰਬਕ ਅਤੇ ਹਲਦੀਰਾਮ ਸਨ।ਉਹਨਾਂ ਨੇ ਸਿਖਿਆਰਥੀਆਂ ਨੂੰ ਦਰੱਖਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਹੋਇਆਂ …

Read More »

ਸੂਬਾ ਤਾਇਕਵਾਂਡੋ ਅਕੈਡਮੀ ਦੇ ਖਿਡਾਰੀਆਂ ਨੇ ਵਧਾਇਆ ਸੰਗਰੂਰ ਜਿਲ੍ਹੇ ਦਾ ਮਾਣ

ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਸੂਬਾ ਤਾਇਕਵਾਂਡੋ ਅਕੈਡਮੀ ਦੇ ਖਿਡਾਰੀਆਂ ਨੇ ਅਕੈਡਮੀ ਦੇ ਕੋਚ ਵਿਨੋਦ ਕੁਮਾਰ ਦੀ ਅਗਵਾਈ ‘ਚ ਇੰਡੋ-ਭੁਟਾਨ ਇੰਟਰਨੈਸ਼ਨਲ ਕੁੰਗ-ਫੂ-ਵੁਸ਼ ਚੈਂਪੀਅਨਸ਼ਿਪ-2024 ਭੁਟਾਨ, 41ਵੀਂ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਲਖਨਊ ਅਤੇ 26ਵੀਂ ਪੰਜਾਬ ਸਟੇਟ ਵੁਸ਼ ਚੈਂਪੀਅਨਸ਼ਿਪ ਬੁਢਲਾਡਾ ਵਿਖੇ ਭਾਗ ਲਿਆ।ਜਿਸ ਵਿੱਚ ਅਕੈਡਮੀ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ (ਸ) ਸੰਗਰੂਰ ਪ੍ਰੀਤਇੰਦਰ ਘਈ ਵਲੋਂ ਸਾਰੇ ਖਿਡਾਰੀਆਂ ਅਤੇ ਕੋਚ …

Read More »

ਕਿਸਾਨ ਆਗੂ ਟਹਿਲ ਸਿੰਘ ਮਾਨ ਨਾਲ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਕਿਸਾਨ ਆਗੂ ਟਹਿਲ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਪੁਸ਼ਪਿੰਦਰ ਕੌਰ ਮਾਨ ਅਚਾਨਕ ਸਦੀਵੀ ਵਿਛੋੜਾ ਦੇ ਗਈ।ਇਸ ਬੇਵਕਤੀ ਮੌਤ `ਤੇ ਇਲਾਕੇ ਦੇ ਰਾਜਸੀ ਨੇਤਾਵਾਂ, ਧਾਰਮਿਕ ਸਖਸ਼ੀਅਤਾਂ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ।ਟਹਿਲ ਸਿੰਘ ਮਾਨ ਅਨੁਸਾਰ ਪੁਸ਼ਪਿੰਦਰ …

Read More »

ਦਲ ਖ਼ਾਲਸਾ ਦੇ ਆਗੂ ਭਾਈ ਗਜਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਦਲ ਖਾਲਸਾ ਦੀ ਸਥਾਪਨਾ ਕਰਨ ਵਾਲੇ ਮੋਹਰੀ ਪੰਚਾਂ ਵਿੱਚੋਂ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।ਇਸ ਸਬੰਧੀ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਕਿ ਲੰਮਾਂ ਸਮਾਂ ਜਲਾਵਤਨ ਰਹਿਣ ਵਾਲੇ ਭਾਈ ਗਜਿੰਦਰ …

Read More »

ਸੰਸਦ ’ਚ ਰਾਹੁਲ ਗਾਂਧੀ ਵੱਲੋਂ ਅਭਯ ਮੁਦਰਾ ਨੂੰ ਪਹਿਲੇ ਪਾਤਸ਼ਾਹ ਨਾਲ ਜੋੜਨ ਦਾ ਨੋਟਿਸ ਲਿਆ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਭਾਰਤ ਦੀ ਸੰਸਦ ਅੰਦਰ ਕਾਂਗਰਸ ਦੇ ਐਮ.ਪੀ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਲਸਫ਼ੇ ਅਤੇ ਉਨ੍ਹਾਂ ਦੀ ਤਸਵੀਰ ਨੂੰ ਅਧਾਰ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਅਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁੱਕਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁੱਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੰਸਦ ਅੰਦਰ ਕਾਂਗਰਸ ਦੇ ਐਮਪੀ ਰਾਹੁਲ …

Read More »