Monday, December 16, 2024

Daily Archives: July 6, 2024

ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੋਰ ਵਲੋਂ ਇੱਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਇਸ ਵਿੱਚ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਜੁਝਾਰ ਸਿੰਘ, ਰਸ਼ਪਾਲ ਸਿੰਘ, ਬਲਵਿੰਦਰ ਸਿੰਘਅਤੇ ਸਹਾਇਕ ਸਟਾਫ …

Read More »

ਜਿਲ੍ਹਾ ਪ੍ਰਸਾਸ਼ਨ ਤੋਂ ਕੋਚਿੰਗ ਲੈ ਰਹੀ ਬੱਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ ਸਿਵਲ ਸੇਵਾ ਮੁੱਢਲੀ ਪ੍ਰੀਖਿਆ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ ਥੌਰੀ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ “ਬੇਟੀ ਬਚਾਓ-ਬੇਟੀ ਪੜਾਓ” ਸਕੀਮ ਤਹਿਤ ਲੜਕੀਆਂ ਲਈ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਇਥੇ ਟਰੇਨਿੰਗ ਲੈ ਰਹੀ ਮੁਸਕਾਨ ਪੁਰੀ ਨਾਮ ਦੀ ਲੜਕੀ ਨੇ ਯੂ.ਪੀ.ਐਸ.ਸੀ ਸਿਵਲ ਸੇਵਾ 2024 ਦੀ ਮੁੱਢਲੀ ਪ੍ਰੀਖਿਆ …

Read More »

ਸਰਕਾਰੀ ਸਕੂਲ ਮਹਿਲਾਂ ਨੇ ਹਿੰਦੁਸਤਾਨ ਪੈਟਰੋਲੀਅਮ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਚੌਕ ਵਲੋਂ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮ. ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਅਰੰਭੀ ਗਈ।ਹਿੰਦੁਸਤਾਨ ਪੈਟਰੋਲੀਅਮ ਦੇ ਡਿਪਟੀ ਜਨਰਲ ਮੈਨੇਜਰ ਗੋਪਾਲ ਦਾਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਅਕਸ਼ਤ ਸੋਢੀ ਪ੍ਰੋਜੈਕਟ ਅਫਸਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਹਿੰਦੁਸਤਾਨ ਪੈਟਰੋਲੀਅਮ ਵਲੋਂ ਸਵੱਛਤਾ ਪੱਖਵਾੜੇ ਨੂੰ ਮੁੱਖ ਰੱਖਦਿਆਂ …

Read More »

ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਬਨਾਸਰ ਬਾਗ ਸਥਿਤ ਸੀਨੀਅਰ ਸਿਟੀਜਨ ਭਲਾਈ ਸੰਸਥਾ ਵਲੋਂ ਆਪਣੇ ਮੁੱਖ ਦਫਤਰ ਵਿਖੇ ਮਹੀਨਾਵਾਰੀ ਸਮਾਰੋਹ ਡਾ. ਨਰਵਿੰਦਰ ਸਿੰਘ ਕੌਸ਼ਲ ਪ੍ਰਧਾਨ, ਇੰਜ. ਪਰਵੀਨ ਬਾਂਸਲ ਚੇਅਰਮੈਨ ਦੀ ਅਗਵਾਈ ਵਿੱਚ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਸੰਸਥਾ ਦੇ ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਜਗਨ ਨਾਥ ਗੋਇਲ, ਓ.ਪੀ ਕਪਿਲ, ਸੁਰਿੰਦਰ ਪਾਲ ਗੁਪਤਾ, ਦਲਜੀਤ ਸਿੰਘ ਜਖ਼ਮੀ, ਭੁਪਿੰਦਰ ਸਿੰਘ ਜੱਸੀ …

Read More »

ਗੁਰਬਖਸ਼ ਸ਼ੌਂਕੀ ਦੇ ਨਵੇਂ ਸਿੰਗਲ ਟਰੈਕ “ਮੁੜਕੇ ਸਾਵਨ ਆ ਗਿਆ” ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ

ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਕਲਾਕਾਰਾਂ ਵਿੱਚ ਸ਼ਾਮਲ ਪ੍ਰਸਿੱਧ ਗਾਇਕ ਗੁਰਬਖਸ਼ ਸ਼ੌਂਕੀ ਪਿਛਲੇ ਚਾਰ ਦਹਾਕਿਆਂ ਤੋਂ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਹਨ, ਉਨ੍ਹਾਂ ਦੀ ਗਾਇਕੀ ਨੂੰ ਹਰ ਉਮਰ ਦੇ ਲੋਕਾਂ ਵਲੋਂ ਪਸੰਦ ਕੀਤਾ ਜਾਂਦਾ ਹੈ।ਸ਼ੌਂਕੀ ਦੇ ਗਾਏ ਹੋਏ ਗੀਤਾਂ ਨੂੰ ਦੇਸ਼ ਵਿਦੇਸ਼ ਵਿੱਚ ਵੱਸਦੇ ਸਰੋਤਿਆਂ ਵਲੋਂ ਹਮੇਸ਼ਾਂ ਪਸੰਦ ਕੀਤਾ ਜਾਦਾ ਹੈ।ਉਨ੍ਹਾਂ ਦੀ ਆਵਾਜ਼ ਵਿੱਚ ਰਲੀਜ਼ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੀ ਸਿਹਤ ਤੰਦਰੁਸਤੀ ਦੇ ਮੰਤਵ ਤਹਿਤ ਯੋਗਾ ਸੈਸ਼ਨ ਕਰਵਾਇਆ ਗਿਆ।‘ਯੋਗਾ ਫ਼ਾਰ ਸੈਲਫ਼ ਐਂਡ ਸੋਸਾਇਟੀ’ ਵਿਸ਼ੇ ’ਤੇ ਕਰਵਾਏ ਇਸ ਸੈਸ਼ਨ ਮੌਕੇ ਡਾਕਟਰ ਯੋਗਾ ਆਰਗੇਨਾਈਜੇਸ਼ਨ ਤੋਂ ਮਾਹਿਰ ਰਾਹੁਲ ਮਿੱਤਲ, ਸਾਇਦ ਅਨਵਰ ਅਤੇ ਦਿਆ ਨੇ ਯੋਗਾ ਦਿਵਸ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ …

Read More »

ਐਨ.ਸੀ.ਸੀ ਦੇ ਬੱਚਿਆਂ ਦਾ ਕੈਂਪ ਰਾਮ ਤੀਰਥ ਵਿਖੇ ਸ਼ੁਰੂ

ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – 2 ਪੰਜਾਬ ਏਅਰ ਸਕੁਆਡਰਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ ਭਗਵਾਨ ਵਾਲਮੀਕਿ ਸਰਕਾਰੀ ਆਈ.ਟੀ.ਆਈ ਕਾਲਜ ਰਾਮ ਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਲਗਾਇਆ ਗਿਆ ਹੈ, ਜੋਕਿ 12 ਜੁਲਾਈ ਤੱਕ ਚੱਲੇਗਾ।ਕੈਪਟਨ ਮਨੋਜ ਕੁਮਾਰ ਵਤਸ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 400 ਤੋਂ ਵੱਧ ਐਨ.ਸੀ.ਸੀ ਕੈਡਿਟ ਭਾਗ ਲੈ ਰਹੇ ਹਨ।ਕੈਂਪ ਦੇ ਪਹਿਲੇ ਦਿਨ …

Read More »

ਬਰਤਾਨੀਆ ਸੰਸਦੀ ਚੋਣਾਂ ’ਚ ਜਿੱਤ ਦਰਜ਼ ਕਰਨ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ …

Read More »