Sunday, July 14, 2024

Daily Archives: July 7, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦਾ ‘ਬੈਸਟ ਕਾਲਜ ਰੈਂਕਿੰਗ ਲਿਸਟ ਇੰਡੀਆ’ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਇੰਡੀਆ ਟੂਡੇ 2024 ਐਡੀਸ਼ਨ ‘ਚ ‘ਬੈਸਟ ਕਾਲਜ ਰੈਂਕਿੰਗ ਲਿਸਟ ਆਫ ਇੰਡੀਆ’ ਦੀਆਂ ਵੱਖ-ਵੱਖ ਸ਼਼੍ਰੇਣੀਆਂ ਵਿੱਚ ਸ਼ਾਨਦਾਰ ਰੈਂਕ ਹਾਸਲ ਕੀਤੇ ਹਨ।`ਬੈਸਟ ਵੈਲਯੂ ਫਾਰ ਮਨੀ` ਦੀ ਪੇਸ਼ਕਸ਼ ਕਰਨ ਵਾਲੇ ਕਾਲਜਾਂ ਵਿੱਚ ਬੀ.ਬੀ.ਕੇ ਡੀ.ਏ.ਵੀ ਕਾਲਜ ਦੇਸ਼ ਭਰ ਵਿੱਚ 5ਵੇਂ ਸਥਾਨ `ਤੇ ਰਿਹਾ।ਜ਼ਿਕਰਯੋਗ ਹੈ ਕਿ ਕਾਲਜ ਹਰ ਸਾਲ ਇਹਨਾਂ ਦਰਜ਼ਾਬੰਦੀਆਂ ਲਈ …

Read More »

100 ਫੀਸਦੀ ਰਿਹਾ ਨੈਸ਼ਨਲ ਕਾਲਜ ਐਮ.ਏ ਇੰਗਲਿਸ਼ ਸਮੈਸਟਰ-1 ਦਾ ਨਤੀਜਾ

ਭੀਖੀ, 7 ਜੁਲਾਈ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਇੰਗਲਿਸ਼ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਨੁਪਮ ਸ਼ਰਮਾ ਅਤੇ ਪਵਨਦੀਪ ਕੌਰ ਨੇ 80% ਅੰਕਾਂ ਨਾਲ ਸਾਂਝੇ ਤੌਰ ‘ਤੇ ਪਹਿਲਾ ਅਤੇ ਚੰਨਣਦੀਪ ਕੌਰ, ਜਗਮੀਤ ਕੌਰ ਅਤੇ ਰੀਆ ਸਿੰਗਲਾ ਨੇ 75% ਅੰਕਾਂ ਨਾਲ …

Read More »

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ੍ਹ ਦਾ ਦੌਰਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਜੱਜ ਸਾਹਿਬ ਸ਼੍ਰੀ ਰਛਪਾਲ ਸਿੰਘ ਵਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ।ਜੇਲ੍ਹ ਸੁਪਰਡੈਂਟ ਅਨੁਰਾਗ ਕੁਮਾਰ ਅਜ਼ਾਦ ਵੀ ਜੇਲ੍ਹ ਦੇ ਹੋਰਨਾਂ ਅਫਸਰਾਂ ਸਮੇਤ ਮੌਕੇ ‘ਤੇ ਮੌਜ਼ੂਦ ਸਨ।ਇਹ ਦੌਰਾ ਜੱਜ ਸਾਹਿਬ ਵਲੋਂ ਜੇਲ੍ਹ ਵਿਚ ਬਣੇ ਟਾਇਲਟਾਂ, ਸ਼ਨਾਨ-ਘਰ, ਲੰਗਰ-ਘਰ, ਪੀਣ ਵਾਲੇ ਪਾਣੀ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ …

Read More »

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜ਼ਾ ਲਿਆ।ਉਨਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ …

Read More »

ਪੀ.ਟੀ.ਸੀ ਪੰਜਾਬੀ ਚੈਨਲ ‘ਤੇ ਡਾਂਸ ਪੰਜਾਬੀ ਡਾਂਸ ‘ਚ ਵਿਸ਼ਾਲ ਨੇ ਮਾਰੀ ਬਾਜ਼ੀ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਦਲਿਤ ਸਮਾਜ ਨਾਲ ਸੰਬੰਧਿਤ ਨੌਜਵਾਨ ਵਿਸ਼ਾਲ ਸਵੇਗਰ ਵਲੋਂ ਬੀਤੇ ਦਿਨੀਂ ਪੀ.ਟੀ.ਸੀ ਪੰਜਾਬੀ ਚੈਨਲ ‘ਤੇ ਹੋਏ ਡਾਂਸ ਪੰਜਾਬੀ ਡਾਂਸ ਮੁਕਾਬਿਲਆਂ ਵਿੱਚ ਅਹਿਮ ਪੁਜੀਸ਼ਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਸਿੱਧ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਅਤੇ ਘਰ ਘਰ ਸੰਵਿਧਾਨ ਮੁਹਿੰਮ ਤਹਿਤ ਟੀਮ ਦੀਪ ਚੰਡਾਲੀਆ ਆਸਟ੍ਰੇਲੀਆ ਵਲੋਂ ਮਿਸ਼ਨ ਦੇ ਕੌਮੀ …

Read More »

ਆਗਮਨ ਪੁਰਬ ਨੂੰ ਸਮਰਪਿਤ ਸ਼ਬਦ ਚੌਕੀ ਸਜਾਈ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦ ਪੁਰਾ ਤੋਂ ਸ਼ਾਮ ਦੀ ਸ਼ਬਦ ਚੌਕੀ ਸਜਾਈ ਗਈ।ਇਸ ਦੀ ਆਰੰਭਤਾ ਦੀ ਅਰਦਾਸ ਭਾਈ ਗੁਰਧਿਆਨ ਸਿੰਘ ਨੇ ਕੀਤੀ।ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਰਵਾਨਾ ਹੋਈ ਸ਼ਬਦ ਚੌਕੀ ਦੀ ਦੇਖ-ਰੇਖ ਜਗਤਾਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰੀਤ, ਹਮੀਰ ਸਿੰਘ, ਕੁਲਵੀਰ ਸਿੰਘ, ਭਾਈ ਸਤਵਿੰਦਰ ਸਿੰਘ ਭੋਲਾ …

Read More »

ਸਵੈਇੱਛਕ ਰਿਟਾਇਰਮੈਂਟ ਲੈਣ ਵਾਲੇ ਵਿਜੈ ਸਿੰਗਲਾ ਦਾ ਸਨਮਾਨ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – 31 ਸਾਲ ਦੀ ਸੇਵਾ ਉਪਰੰਤ ਸਵੈਇੱਛਕ ਰਿਟਾਇਰਮੈਂਟ ਲੈਣ ਵਾਲੇ ਵਿਜੈ ਸਿੰਗਲਾ ਸੀਨੀਅਰ ਐਸ.ਆਈ ਮੂਨਕ ਨੂੰ ਜਿਲ੍ਹਾ ਸੰਗਰੂਰ ਦੇ ਸਮੂਹ ਐਸ.ਆਈ.ਕੇਡਰ ਸਿਹਤ ਵਿਭਾਗ ਵਲੋਂ ਸੰਗਰੂਰ ਵਿਖੇ ਸ਼ਾਨਦਾਰ ਰਿਟਾਇਰਮੈਂਟ ਪਾਰਟੀ ਦਿੱਤੀ ਗਈ।ਤਸਵੀਰ ਵਿੱਚ ਵਿਜੈ ਸਿੰਗਲਾ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

Read More »

ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਇਕੱਤਰਤਾ

ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ 1 ਸਤੰਬਰ ਨੂੰ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ) – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਉਪਰਾਲੇ ਨਾਲ ਇਲਾਕੇ ਦੀਆਂ ਪ੍ਰਮੁੱਖ …

Read More »