ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦਾ ਜੋ ਮੁਆਵਜ਼ਾ ਸਰਕਾਰ ਵਲੋਂ ਦਿੱਤਾ ਜਾਂਦਾ ਹੈ, ਉਸ ਲਈ ਯੋਗ ਕਿਸਾਨ ਆਪਣੇ ਐਸ.ਡੀ.ਐਮ ਦਫਤਰ ਨਾਲ ਤੁਰੰਤ ਸੰਪਰਕ ਕਰਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦ ‘ਤੇ ਪੈਂਦੀਆਂ ਇਨਾਂ ਜ਼ਮੀਨਾਂ ‘ਚ ਖੇਤੀ ਕਰਨ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ, …
Read More »Daily Archives: July 8, 2024
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਤੁਲਸੀ ਵੰਡ ਸਮਾਗਮ ਦਾ ਆਯੋਜਨ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪ੍ਰੀਸ਼ਦ (ਐਸ.ਯੂ.ਐਸ) ਵਲੋਂ ਸਾਬਕਾ ਪ੍ਰਧਾਨ ਪ੍ਰਭਾਤ ਜ਼ਿੰਦਲ ਦੇ ਸਹਿਯੋਗ ਨਾਲ ਰਾਮੇਸ਼ਵਰ ਮੰਦਰ, ਰਾਮ ਨਗਰ ਇੰਦਰਾ ਬਸਤੀ, ਸੁਨਾਮ ਵਿਖੇ ਤੁਲਸੀ ਵੰਡਣ ਦਾ ਪ੍ਰੋਗਰਾਮ ਕਰਵਾਇਆ ਗਿਆ।ਵਾਤਾਵਰਨ ਵਿਭਾਗ ਦੇ ਸੂਬਾ ਪ੍ਰਧਾਨ ਗੋਪਾਲ ਸ਼ਰਮਾ ਅਤੇ ਸੁਨਾਮ ਵਾਤਾਵਰਨ ਮੁਖੀ ਐਡਵੋਕੇਟ ਸਾਹਿਲ ਬਾਂਸਲ ਹਾਜ਼ਰ ਸਨ।ਕਲੱਬ ਦੇ ਪ੍ਰਧਾਨ ਅਨਿਲ ਜੈਨ ਅਤੇ ਜਨਰਲ ਸਕੱਤਰ ਜਤਿੰਦਰ ਜੈਨ ਨੇ ਮਾਂ ਤੁਲਸੀ ਦੀ …
Read More »ਟੈਗੋਰ ਵਿਦਿਆਲਿਆ ਵਿਖੇ ਸ਼ਖਸੀਅਤ ਉਸਾਰੀ ਵਿਸ਼ੇ ‘ਤੇ ਸੈਮੀਨਾਰ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਵਿਖੇ ਸਤਨਾਮ ਸਿੰਘ ਸਲ੍ਹੋਪੁਰੀ ਵਲੋਂ ਗੁਰਬਾਣੀ ਦੀ ਲੋਅ ਵਿੱਚ ਸ਼ਖਸੀਅਤ ਉਸਾਰੀ ਵਿਸ਼ੇ ‘ਤੇ ਸੈਮੀਨਾਰ ਦੌਰਾਨ 30 ਵਿਦਿਆਰਥੀ ਸ੍ਰੀ ਸਹਿਜ ਪਾਠ ਕਰਨ ਲਈ ਤਿਆਰ ਹੋਏ।ਸੁਖਬੀਰ ਸਿੰਘ ਬਰਨਾਲਾ 9 ਜੁਲਾਈ ਨੂੰ ਪਾਠ ਆਰੰਭ ਕਰਵਾਉਣਗੇ।ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ 26 ਵਿਦਿਆਰਥੀ ਪਹਿਲਾਂ ਤੋਂ ਹੀ ਸ੍ਰੀ ਸਹਿਜ ਪਾਠ ਕਰ ਰਹੇ ਹਨ।30 ਜਪੁਜੀ ਸਾਹਿਬ ਸਟੀਕ …
Read More »ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਪਾਲ ਸਿੰਘ ਵਾਸੀ ਹੀਰੋਕਲਾਂ ਨੇ ਮਾਈ ਭਾਗੋ ਆਰਮਡ ਫੌਰਸਿਜ਼ ਪ੍ਰੀਪੈਰੇਰਟੀ ਇੰਸਟੀਟਿਊਟ ਫਾਰ ਗਰਲਜ਼ ਮੋਹਾਲੀ ਵਲੋਂ ਲਿਆ ਗਿਆ ਟੈਸਟ ਪਾਸ ਕੀਤਾ ਹੈ।ਇਸ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਸਕੂਲ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਬੱਚੀ ਅਤੇ ਉਸਦੇ ਮਾਤਾ ਪਿਤਾ ਨੂੰ ਸਕੂਲ ਬੁਲਾ ਕੇ ਵਿਸ਼ੇਸ਼ …
Read More »ਸਿਰਜਣ ਪ੍ਰਕਿਰਿਆ ਵਿੱਚ ਵਿਅਕਤੀ ਅਤੇ ਕਾਰਜ਼ ਇੱਕ-ਰੂਪ ਹੋ ਜਾਂਦੇ ਹਨ – ਕੇਵਲ ਧਾਲੀਵਾਲ
19ਵੀਂ ਸਿਰਜਣ ਪ੍ਰਕਿਰਿਆ ਦਾ ਸਫ਼ਲ ਆਯੋਜਨ ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਸਾਹਿਤ ਅਤੇ ਚਿੰਤਨ ਦਾ ਸੁਮੇਲ ਸਿਰਜਣ ਪ੍ਰਕਿਰਿਆ ਪ੍ਰੋਗਰਾਮ ਦੇ ਅੱਜ 19ਵੇਂ ਭਾਗ ਦਾ ਆਯੋਜਨ ਸੰਸਥਾ ਨਾਦ ਪ੍ਰਗਾਸੁ ਸ੍ਰੀ ਅੰਮ੍ਰਿਤਸਰ ਦੇ ਸੈਮੀਨਾਰ ਹਾਲ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬੀ ਦੇ ਪ੍ਰਸਿਧ ਨਾਟਕਕਾਰ ਅਤੇ ਨਾਟ-ਮੰਚ ਨਾਲ ਜੁੜੀ ਸਖਸ਼ੀਅਤ ਕੇਵਲ ਧਾਲੀਵਾਲ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ …
Read More »ਐਨ.ਸੀ.ਸੀ ਵਲੋਂ ਵਾਤਾਵਰਨ ਨੂੰ ਸਵੱਛ ਰੱਖਣ ਲਈ ਲਗਾਏ ਜਾ ਰਹੇ ਹਨ ਪੌਦੇ – ਗਰੁੱਪ ਕੈਪਟਨ ਮਨੋਜ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – 2-ਪੰਜਾਬ ਏਅਰ ਸਕਵਾਰਡਨ ਐਨ.ਸੀ.ਸੀ ਅੰਮ੍ਰਿਤਸਰ ਵਲੋਂ 3 ਤੋਂ 12 ਜੁਲਾਈ ਤੱਕ ਭਗਵਾਨ ਵਾਲਮੀਕਿ ਸਰਕਾਰੀ ਆਈ.ਟੀ.ਆਈ ਕਾਲਜ ਰਾਮ ਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਸ਼ੁਰੂ ਹੈ।2 ਪੀ.ਬੀ ਏਅਰ ਸਕਵਾਰਡਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਮਨੋਜ ਕੁਮਾਰ ਵਤਸ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 400 ਤੋਂ ਵੱਧ ਐਨ.ਸੀ.ਸੀ …
Read More »ਪ੍ਰਿੰ. ਲਵਲੀ ਸਲੂਜਾ ਦੀ `ਪੁਆਧੀ ਲੋਕ ਕਾਵਿ-ਪੇਸ਼ਕਾਰੀ ਤੇ ਜਾਣਕਾਰੀ` ਦਾ ਲੋਕ ਅਰਪਣ
ਰਾਜਪੁਰਾ, 8 ਜੁਲਾਈ (ਡਾ. ਅਮਨ) – ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦਾ ਸਾਹਿਤਕ ਸਮਾਗਮ ਰੋਟਰੀ ਭਵਨ ਵਿਖੇ ਅਮਰਿੰਦਰ ਸਿੰਘ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਹੋਇਆ।ਜਿਸ ਵਿੱਚ ਪ੍ਰਿੰਸੀਪਲ ਲਵਲੀ ਸਲੂਜਾ `ਪੰਨੂ` ਦੀ ਕਿਤਾਬ `ਪੁਆਧੀ ਲੋਕ-ਕਾਵਿ, ਪੇਸ਼ਕਾਰੀ ਤੇ ਜਾਣਕਾਰੀ ਦਾ ਲੋਕ ਅਰਪਣ ਕੀਤਾ। ਡਾ. ਗੁਰਸੇਵਕ ਲੰਬੀ ਸਮਾਗਮ ਦੇ ਮੁੱਖ ਮਹਿਮਾਨ ਸਨ ਅਤੇ ਵਿਸ਼ੇਸ਼ ਮਹਿਮਾਨ ਡਾ. ਅਮਰਜੀਤ ਕੌਂਕੇ, ਧਰਮ ਕੰਮੇਆਣਾ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ …
Read More »2024 ਚੋਣਾਂ ਦੋਰਾਨ ਵੋਟਰਾਂ ਨੂੰ ਜਾਗਰੂਕ ਕਰਨ ‘ਚ ਅੰਮ੍ਰਿਤਸਰ ਜ਼ਿਲ੍ਹਾ ਦੁਸਰੇ ਨੰਬਰ ‘ਤੇ ਰਿਹਾ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ 16 ਮਈ ਤੋਂ 01 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਪੂਰੇ ਪੰਜਾਬ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿਚੋਂ ਦੁਸਰਾ ਸਥਾਨ ਹਾਸਿਲ ਕੀਤਾ ਹੈ।ਅੰਮ੍ਰਿਤਸਰ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ …
Read More »