Wednesday, July 17, 2024

Daily Archives: July 9, 2024

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਕਰਨਲ (ਡਾ.) ਅਰੀ ਦਮਨ ਸ਼ਰਮਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ 52 ਕੋਰਟ ਰੋਡ ਅੰਮ੍ਰਿਤਸਰ ਦਫਤਰ ਵਿਖੇ ਚੱਲ ਰਹੇ ਐਸ.ਵੀ.ਟੀ.ਸੀ ਸੈਂਟਰ ਵਿੱਚ ਕਰਵਾਇਆ ਜਾਂਦਾ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਹਰ ਸਰਕਾਰੀ ਨੌਕਰੀ ਲਈ ਜਰੂਰੀ ਹੈ।ਉਨ੍ਹਾਂ ਕਿਹਾ ਕਿ ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਇਹ ਕੋਰਸ ਬਜ਼ਾਰ …

Read More »

ਹਲਕਾ ਕੇਂਦਰੀ ਵਿਧਾਇਕ ਡਾ: ਅਜੇ ਗੁਪਤਾ ਨੇ ਗੋਲ ਬਾਗ `ਚ ਬੂਟੇ ਲਾਏ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕਾ ਵਿਧਾਇਕ ਡਾ. ਅਜੈ ਗੁਪਤਾ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਗੋਲ ਬਾਗ ਵਿੱਚ ਵੱਡੀ ਗਿਣਤੀ ‘ਚ ਬੂਟੇ ਲਗਾਏ ਗਏ।ਇਸ ਮੌਕੇ ਵਿਧਾਇਕ ਅਜੈ ਗੁਪਤਾ ਦੇ ਸਪੁੱਤਰ ਡਾ. ਸਰਾਂਸ਼ ਗੁਪਤਾ, ਨਗਰ ਨਿਗਮ ਬਾਗਬਾਨੀ ਵਿਭਾਗ ਅਤੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ …

Read More »

ਬਿਜਲੀ ਦੀ ਉਪਲੱਬਧਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ।ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ। ਪੀ.ਐਸ.ਪੀ.ਸੀ.ਐਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ‘ਚ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਪ੍ਰਸਿੱਧ ਮੀਡੀਆ ਅਧਿਆਪਕ, ਜੇਲ੍ਹ ਸੁਧਾਰਕ ਅਤੇ ਲੇਡੀ ਸ਼੍ਰੀ ਰਾਮ ਕਾਲਜ ਦਿੱਲੀ ਦੇ ਪੱਤਰਕਾਰੀ ਵਿਭਾਗ ਦੀ ਚੇਅਰਪਰਸਨ ਡਾ. ਵਾਰਤਿਕਾ ਨੰਦਾ ਨੇ ਪ੍ਰੇਮਚੰਦ ਹਿੰਦੀ ਸਾਹਿਤ ਪ੍ਰੀਸ਼ਦ ਬਾਰੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿੱਚ ਆਯੋਜਿਤ ਭਾਸ਼ਣ ਲੜੀ ‘ਚ ਮੁੱਖ ਬੁਲਾਰੇ ਵਜੋਂ ਆਪਣਾ ਭਾਸ਼ਣ ਦਿੱਤਾ।ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਰਚਨਾਤਮਕ ਅਤੇ ਸੰਦੇਸ਼-ਮੁਖੀ ਦਿਸ਼ਾ `ਚ ਸਮਾਜ, ਸਾਹਿਤ …

Read More »

ਬਾਬਾ ਤਿਰਲੋਕ ਸਿੰਘ ਲੱਡੇ ਵਾਲਿਆਂ ਦੇ ਭੋਗ ਸਮੇਂ ਭਾਈ ਸੁਖਰਾਜ ਸਿੰਘ ਥਾਪੇ ਨਵੇਂ ਮੁਖੀ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀਮਾਨ 111 ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਲੋਂ ਵਰੋਸਾਏ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਲੱਡਾ ਦੇ ਮੁੱਖ ਸੇਵਾਦਾਰ ਬਾਬਾ ਤਿਰਲੋਕ ਸਿੰਘ ਜੀ ਪਿਛਲੇ ਦਿਨੀ ਸੱਚਖੰਡ ਪਿਆਨਾ ਕਰ ਗਏ ਸਨ।ਉਹਨਾਂ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਪਿੰਡ ਲੱਡਾ ਵਿਖ਼ੇ ਹੋਈ।ਇਸ ਉਪਰੰਤ ਸਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਧਾਰਮਿਕ, ਸਮਾਜਿਕ …

Read More »

ਕਿੱਕ ਬਾਕਸਿੰਗ `ਚ ਅਕਾਲ ਅਕੈਡਮੀ ਦੀ ਵਿਦਿਆਰਥਣ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੀ ਵਿਦਿਆਰਥਣ ਗੁਨੀਤ ਕੌਰ ਨੇ ਕਿੱਕ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰੀਆਂ ਹਨ। ਇਹ ਖੇਡਾਂ ਅਰਾਂਸ਼ੀ ਐਮ.ਐਮ.ਏ ਚੈਪੀਅਨਸ਼ਿਪ ਨਾਂ ‘ਤੇ ਲਵਲੀ ਯੂਨੀਵਰਸਿਟੀ ਜਲੰਧਰ ਵਲੋਂ ਕਰਵਾਈਆਂ ਗਈਆਂ।ਇਸ ਵਿਚ 9 ਦੇਸ਼ਾਂ ਦੇ ਵੱਖ-ਵੱਖ ਖਿਡਾਰੀਆਂ ਨੇ ਹਿੱਸਾ ਲਿਆ।ਅਕਾਲ ਅਕੈਡਮੀ ਜੰਡ ਸਾਹਿਬ ਦੀ ਵਿਦਿਆਰਥਣ ਗੁਨੀਤ ਕੌਰ ਨੇ ਜਿਲ੍ਹਾ …

Read More »

ਸਲਾਈਟ ਵਿਖੇ ਨਵੇਂ ਕੋਰਸਾਂ ਦੀ ਹੋਈ ਸ਼ੁਰੂਆਤ – ਡਾਇਰੈਕਟਰ ਪਾਸਵਾਨ

ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨੋਲੋਜੀ (ਡੀਮਡ ਯੂਨੀਵਰਸਿਟੀ) ਸਲਾਈਟ ਦੇ ਡਾਇਰੈਕਟਰ ਪ੍ਰੋ. ਮਨੀਕਾਂਤ ਪਾਸਵਾਨ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਈਟ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ।ਜਿਨ੍ਹਾਂ ਵਿੱਚ 2024-25 ਸੈਸ਼ਨ ਵਿੱਚ ਬੀ.ਟੈਕ ਸਿਵਲ ਇੰਜੀਨੀਅਰਿੰਗ ਵੀ ਸ਼ਾਮਲ ਹੈ।ਇਸ ਵਿੱਚ ਜੇ.ਈ ਮੇਨਜ ਦੇ ਵਿਦਿਆਰਥੀਆਂ ਵਲੋਂ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ …

Read More »

ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਫਿਲਮਾਂ ਅਤੇ ਸੀਰੀਅਲਾਂ ਵਿੱਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਆਇਆ …

Read More »