Tuesday, December 17, 2024

Daily Archives: July 14, 2024

Gujarat Gas hired 4 GNDU students

 Amritsar, July 14 (Punjab Post Bureau) – Directorate of Placement & Career Enhancement of Guru Nanak Dev University organized Campus Placement drive by Gujarat Gas Ccompany for MBA, B.Tech. Mechanical Engg. and B.Tech. Civil Engg. Students of GND, Amritsar. A team of 5 members headed by Mr. Satyen Trivedi visited GNDU for the recruitment process. Students from University Business School Civil …

Read More »

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ – ਮੰਤਰੀ ਧਾਲੀਵਾਲ

ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਸੇਵਾਦਾਰ ਬਾਬਾ ਗੁਰਜੀਤ ਸਿੰਘ ਨੇ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ ਵਿਖੇ 100 ਤੋਂ ਵਧੇਰੇ ਬੂਟੇ ਲਗਾਉਂਦਿਆਂ ਸਾਂਝੇ ਕੀਤੇ।ਧਾਲੀਵਾਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇੱਕ ਪੌਦਾ ਲਗਾ ਕੇ ਉਸ …

Read More »

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ …

Read More »

ਹਰ ਸਾਲ 4.77 ਮਿਲੀਅਨ ਭਾਰਤੀ ਦਿਲ ਦੀ ਬਿਮਾਰੀ ਕਾਰਨ ਗਵਾਉਂਦੇ ਨੇ ਜਾਨ – ਡਾ. ਪੰਕਜ਼ ਗੋਇਲ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – “ਕੋਰੋਨਰੀ ਅਤੇ ਜਮਾਂਦਰੂ ਦਿਲ ਦੀਆਂ ਬਿਮਾਰੀਆਂ ਅਤੇ ਹਾਰਟ ਸਰਜਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਆਈ.ਵੀ.ਵਾਈ ਹਸਪਤਾਲ ਦੇ ਡਾਕਟਰਾਂ ਦੀ ਟੀਮ, ਸੀ.ਟੀ.ਵੀ.ਐਸ ਦੇ ਸੀਨੀਅਰ ਡਾਇਰੈਕਟਰ ਡਾ. ਪੰਕਜ ਗੋਇਲ ਅਤੇ ਸੀਨੀਅਰ ਕੰਸਲਟੈਂਟ ਕਾਰਡਿਅਕ ਅਨੱਸਥੀਸੀਆ ਡਾ. ਗੁਰਪ੍ਰੀਤ ਸਿੰਘ ਗਿੱਲ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਪੰਕਜ ਗੋਇਲ ਨੇ ਇਸ ਸਮੇਂ ਕਿਹਾ ਕਿ ਭਾਰਤ ਵਿੱਚ ਲਗਭਗ 30 …

Read More »

ਸੰਤ ਬਾਬਾ ਸੰਤੋਖ ਸਿੰਘ ਤੇ ਭਾਈ ਦਰਸ਼ਨ ਸਿੰਘ ਦੀ ਬਰਸੀ ਸਬੰਧੀ ਚੀਮਾ ਸਾਹਿਬ ਵਿਖੇ ਸਮਾਗਮ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ, ਸੰਤ ਬਾਬਾ ਤੇਜਾ ਸਿੰਘ ਜੀ ਅਤੇ ਪਦਮ ਸ਼੍ਰੀ ਅਤੇ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੇ ਅਨਿੰਨ ਸੇਵਕ ਸੰਤ ਬਾਬਾ ਸੰਤੋਖ ਸਿੰਘ ਅਤੇ ਭਾਈ ਦਰਸ਼ਨ ਸਿੰਘ ਦੀ ਬਰਸੀ ਸੰਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਧਾਰਮਿਕ ਸਮਾਗਮ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਪ੍ਰੇਮ, ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਇਆ ਜਾ …

Read More »

ਸਹਾਰਾ ਸਿਲਾਈ ਸੈਂਟਰ ਵਿਖੇ ਔਰਤਾਂ ਨੂੰ ਸਿਹਤ ਸੰਭਾਲ ਪ੍ਰਤੀ ਕੀਤਾ ਗਿਆ ਜਾਗਰੂਕ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਅਤੇ ਸੀ.ਐਮ.ਓ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਸਹਾਰਾ ਫਾਊਂਡੇਸ਼ਨ ਦੇ ਚਾਇਲਡ ਵੈਲਫੇਅਰ ਵਿੰਗ ਦੇ ਡਾਇਰੈਕਟਰ ਮੈਡਮ ਰੂਹੀ ਜੋਸ਼ੀ ਕੌਸ਼ਲ ਵਲੋਂ ਸਹਾਰਾ ਸਿਲਾਈ ਸੈਂਟਰ ਵਿਖੇ ਬੱਚਿਆਂ ਅਤੇ ਔਰਤਾਂ ਨੂੰ ਓ.ਆਰ.ਐਸ ਦੇ ਪੈਕੇਟ ਵੰਡੇ ਗਏ ਅਤੇ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਉਹਨਾਂ ਔਰਤਾਂ ਨੂੰ ਖਾਸ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀ ਕੀਰਤਨ ਦਰਬਾਰ ਦਾ ਆਯੋਜਨ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਵਿਦਿਆਰਥੀ ਕੀਰਤਨ ਦਰਬਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਬਿਨਾਂ ਮੁਕਾਬਲੇ ਤੋਂ ਕਰਵਾਇਆ ਗਿਆ।ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਅਤੇ ਹਰਵਿੰਦਰ ਸਿੰਘ ਕੋਹਲੀ, ਹਰਭਜਨ ਸਿੰਘ ਭੱਟੀ, ਸਤਵਿੰਦਰ ਸਿੰਘ ਦੇ ਸਹਿਯੋਗ ਨਾਲ ਅਤੇ ਸਟੱਡੀ ਸਰਕਲ …

Read More »