Saturday, August 24, 2024

Daily Archives: July 16, 2024

ਡਿਪਟੀ ਕਮਿਸ਼ਨਰ ਨੇ ਸਰਹੱਦੀ ਪੱਟੀ ‘ਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀ.ਐਸ.ਐਫ ਜਵਾਨਾਂ ਲਈ ਬਣਾਏ ਸੈਂਟਰੀ ਕੰਪਲੈਕਸ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀ.ਐਸ.ਐਫ ਜਵਾਨਾਂ ਜਿੰਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਲ ਹਨ, ਉਨਾਂ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ।ਇਹਨਾਂ …

Read More »

Punjab State Level Counselling for Admission to B.A L.L.B, B.Com L.L.B and B.B.A L.L.B

Amritsar, July 16 ( Punjab Post Bureau) – Guru Nanak Dev University (GNDU) is currently conducting State level counsellings for admission to B.A LL.B, B.Com LL.B, and BBA.LL.B programmes, with a record number of 4869 candidates registering for the first round of counselling. Prof. (Dr.) Amit Kauts, Coordinator for the Counsellings and the dedicated team has been tirelessly working since March, 2024, …

Read More »

ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਂਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਲੌਂਗੋਵਾਲ ਈ.ਟੀ.ਟੀ ਬੈਚ 2022-24 ਸਾਲ ਪਹਿਲੇ ਦਾ ਨਤੀਜਾ 100% ਰਿਹਾ।ਵਿਦਿਆਰਥਣ ਅੰਜ਼ਲੀ ਗੋਇਲ ਨੇ 91% ਨੰਬਰ ਲੈ ਕੇ ਕਾਲਜ ਪੱਧਰ ‘ਤੇ ਪਹਿਲਾ ਸਥਾਨ ਅਤੇ ਰਵਨੀਤ ਕੌਰ ਨੇ 90% ਨੰਬਰ ਲੈ ਕੇ ਦੂਸਰਾ, ਨਵਜੋਤ ਕੌਰ ਨੇ 89.5% ਨੰਬਰਾਂ ਨਾਲ ਤੀਸਰਾ ਅਤੇ ਮਨੀਸ਼ਾ ਗਰਗ ਤੇ ਕਿਰਨਜੀਤ ਕੌਰ ਨੇ 88.5% ਨੰਬਰ ਲੈ ਕੇ …

Read More »

ਫੱਗੂਵਾਲਾ ਸਕੂਲ ਵਿਖੇ ਛਾਂਦਾਰ ਅਤੇ ਫੁੱਲਾਂ ਦੇ ਬੂਟੇ ਲਗਾਏ ਗਏ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਮਨੁੱਖੀ ਅਧਿਕਾਰ ਮੰਚ ਦੀ ਜਿਲ੍ਹਾ ਇਕਾਈ ਵਲੋਂ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਗੂਵਾਲਾ ਵਿਖੇ ਕੌਮੀ ਚੀਫ਼ ਅਡਵਾਈਜ਼ਰ ਰੋਹਿਤ ਤੁਲੀ ਦੀ ਅਗਵਾਈ ਹੇਠ ਰੁੱਖ ਲਗਾਏ ਗਏ।ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਮੈਡਮ ਨੀਰੂ ਤੁਲੀ ਵਿਸ਼ੇਸ਼ ਤੌਰ ‘ਤੇ ਪਹੁੰਚੇ।ਸਕੂਲ ਵਿੱਚ …

Read More »

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ ਕਰ ਰਹੀਆਂ ਹਨ।ਰੋਟਰੀ ਕਲੱਬ ਸੁਨਾਮ ਵਲੋਂ ਵੀ ਪ੍ਰਧਾਨ ਦਵਿੰਦਰ ਪਾਲ ਸਿੰਘ ਰਿੰਪੀ ਦੀ ਅਗਵਾਈ ‘ਚ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼ ਤਹਿਸੀਲ ਸੁਨਾਮ ਦੇ ਕੰਪਲੈਕਸ ਤੋਂ ਕੀਤਾ ਗਿਆ।ਵਿਸ਼ੇਸ਼ ਤੌਰ ‘ਤੇ ਸ਼ਾਮਲ ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਨੇੇ ਰੁੱਖ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।ਰੋਟਰੀ ਜਿਲ੍ਹਾ …

Read More »

ਖ਼ਾਲਸਾ ਕਾਲਜ ਸਕੂਲ ਦੇ ਵਿਦਿਆਰਥੀ ਨੇ ਪਾਵਰ ਲਿਫਟਿੰਗ ’ਚ ਹਾਸਲ ਕੀਤੇ ਚਾਂਦੀ ਦੇ ਤਮਗੇ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਰਾਅ ਪਾਵਰ ਲਿਫਟਿੰਗ ਇੰਡੀਆ ਨਾਂ ਦੀ ਸੰਸਥਾ ਵਲੋਂ ਪਾਵਰ ਲਿਫਟਿੰਗ ਦੇ ਨੈਸ਼ਨਲ ਪਧਰ ਦੇ ਮੁਕਾਬਲੇ ’ਚ ਤਮਗੇ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜੇਤੂ ਵਿਦਿਆਰਥੀ ਗੁਰਸੇਵਕ ਸਿੰਘ, ਕੋਚ ਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ …

Read More »

ਸੀਵਰੇਜ਼ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਨੇ ਲਗਾਈ ਸਾਰੀ ਮਸ਼ੀਨਰੀ – ਹਰਪ੍ਰੀਤ ਸਿੰਘ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਦੇ ਸਾਰੇ ਹਿੱਸਿਆਂ ਵਿੱਚ ਮੁੱਖ ਸੀਵਰੇਜ਼ ਸਿਸਟਮ ਲਈ ਆਪਰੇਸ਼ਨ ਅਤੇ ਮੇਨਟੇਨੈਂਸ ਸੈਲ ਦੀ ਸਾਰੀ ਮਸ਼ੀਨਰੀ ਨੂੰ ਚਾਲੂ ਕਰ ਦਿੱਤਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਕਰਦਿਆਂ ਦੱਸਿਆ ਹੈ ਕਿ ਨਿਗਮ ਅਧਿਕਆਰੀਆਂ ਨੇ ਉਨ੍ਹਾਂ ਦੱਸਿਆ ਸੀ ਕਿ ਬਰਸਾਤ ਦਾ ਮੌਸਮ ਸ਼ੂਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਸੰਚਾਲਨ ਅਤੇ ਰੱਖ-ਰਖਾਅ ਵਿਭਾਗ ਦੇ ਸਾਰੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ …

Read More »

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ …

Read More »