Tuesday, September 3, 2024

Daily Archives: July 19, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਪੌਦੇ ਲਗਾਏ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਅਤੇ ਕੁਦਰਤੀ ਆਕਸੀਜ਼ਨ ਦੀ ਮਾਤਰਾ ਵਧਾਉਣ ਦੇ ਮਕਸਦ ਤਹਿਤ ਪੌਦੇ ਲਗਾਏ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ (ਫ਼ਾਰਮ ਅਤੇ ਡੇਅਰੀ) ਰਾਜਬੀਰ ਸਿੰਘ ਦੇ ਸਹਿਯੋਗ ਨਾਲ ‘ਇਕ ਪੌਦਾ ਮਾਂ ਦੇ ਨਾਮ’ ਮੁਹਿੰਮ ਤਹਿਤ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਮਨਦੀਪ ਕੌਰ …

Read More »

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ਼ੁਕਰਾਨਾ ਸਮਾਗਮ ਕਰਵਾਇਆ

ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਹਰਿਗੋਬਿੰਦ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮਾਂ ਦੀ ਸਮਾਪਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਸ਼਼ੁਕਰਾਨਾ ਸਮਾਗਮ ਕਰਵਾਇਆ ਗਿਆ।ਪ੍ਰਬੰਧਕ ਕਮੇਟੀ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਹੋਏ ਸਾਵਨ ਦੀ ਸੰਗਰਾਂਦ ਅਤੇ ਮੀਰੀ ਦਿਵਸ ਨੂੰ ਸਮਰਪਿਤ ਇਸ ਸਮਾਗਮ ਵਿੱਚ ਸ੍ਰੀ ਆਖੰਡ ਪਾਠ …

Read More »

ਅਕਾਲ ਅਕੈਡਮੀ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਟੂਰਨਾਮੈਟ ‘ਚ ਮਾਰੀਆਂ ਮੱਲਾਂ

ਸੰਗਰੂਰ, 19 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਵਿਦਿਅਕ ਸੰਸਥਾ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਅੰਤਰ ਜ਼ੋਨ ਬਾਸਕਟਬਾਲ (ਲੜਕੀਆਂ) ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਤਿੰਨ ਅਕਾਲ ਅਕੈਡਮੀਆਂ ਕ੍ਰਮਵਾਰ ਅਕਾਲ ਅਕੈਡਮੀ ਜੰਡ ਸਾਹਿਬ, ਅਕਾਲ ਅਕੈਡਮੀ ਮੁਕਤਸਰ ਅਤੇ ਅਕਾਲ ਅਕੈਡਮੀ ਕਾਲੇਕੇ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ।ਟੂਰਨਾਮੈਂਟ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਦੀਆਂ ਲੜਕੀਆਂ ਦੀ ਟੀਮ …

Read More »

ਰਛਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾਂ ਨੂੰ ਜਾਗਰੂਕ ਕਰਨ ਲਈ …

Read More »

ਰੈਡ ਕਰਾਸ ਦੇ ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ, ਹੁਣ ਤੱਕ ਬਚਾਈ 192 ਬੱਚਿਆਂ ਦੀ ਜਾਨ

ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਬੀਤੇ ਕੱਲ ਬਾਅਦ ਦੁਪਹਿਰ 2:00 ਵਜੇ ਦੇ ਕਰੀਬ ਇੱਕ ਨਵਜ਼ਜੰਮੀ ਬੱਚੀ ਨੂੰ ਕੋਈ ਪੰਘੂੜੇ ਵਿੱਚ ਰੱਖ ਗਿਆ।ਰੈਡ ਕਰਾਸ ਕਰਮਚਾਰੀਆਂ ਨੇ ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਅਤੇ ਇਸ ਵੇਲੇ ਇਹ ਬੱਚੀ ਬਿਲਕੁੱਲ ਤੰਦਰੁਸਤ ਹੈ।ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ …

Read More »

ਚੀਫ਼ ਖ਼ਾਲਸਾ ਚੈਰੀਟੇਬਲ ਹਸਪਤਾਲ ਵਿਖੇ ਅਤਿ ਆਧੁਨਿਕ ਉੱਚ ਤਕਨੀਕੀ ਲੇਜ਼ਰ ਮਸ਼ੀਨ ਦਾ ਉਦਘਾਟਨ

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੇ ਫਿਜੀਓਥੈਰਿਪੀ ਵਿੰਗ ਵਿਖੇ ਅਤਿ ਆਧੁਨਿਕ ਉੱਚ ਤਕਨੀਕੀ ਟੈਕ-ਲੇਜ਼ਰ-ਐਸ.ਐਸ-2000 ਮਸ਼ੀਨ ਦਾ ਉਦਘਾਟਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੀਤਾ ਗਿਆ।ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਅਤੇ ਹਸਪਤਾਲ ਦੇ ਮੈਂਬਰ ਇੰਚਾਰਜ਼ ਜਸਪਾਲ ਸਿੰਘ ਢਿੱਲੋਂ ਅਤੇ ਹਸਪਤਾਲ ਮੈਂਬਰ ਇੰਚਾਰਜ਼ ਡਾ. ਆਤਮਜੀਤ ਸਿੰਘ ਬਸਰਾ, ਡਾ. ਜਤਿੰਦਰਪਾਲ ਕੌਰ ਨੇ ਦੱਸਿਆ …

Read More »

ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬੁੱਢਾ ਦਲ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੂਟੇ ਲਗਾਏ ਗਏ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੌਜ਼ੂਦਾ ਦੌਰ ਵਿੱਚ ਬੜੀ ਤੇਜ਼ੀ ਨਾਲ ਕਰਵਟ ਬਦਲ ਰਿਹਾ ਵਾਤਾਵਰਣ ਗਲੋਬਲ ਪੱਧਰ ‘ਤੇ ਮਨੁੱਖਾਂ ਤੇ …

Read More »

ਜਨਮ ਦਿਨ ਮੁਬਾਰਕ – ਅਨੰਤਬੀਰ ਕੋਰ ਨਾਗੀ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਮਨਿੰਦਰ ਸਿੰਘ ਨਾਗੀ ਪਿਤਾ ਅਤੇ ਮਾਤਾ ਮਨਦੀਪ ਕੋਰ ਨਾਗੀ ਵਾਸੀ ਜੱਬੋਵਾਲ ਨੇ ਹੋਣਹਾਰ ਬੇਟੀ ਅਨੰਤਬੀਰ ਕੋਰ ਨਾਗੀ ਦਾ ਜਨਮ ਦਿਨ ਮਨਾਇਆ।

Read More »