ਅੰਮ੍ਰਿਤਸਰ, 21 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦਾ ਉਦਘਾਟਨ ਮੁੱਖ ਮਹਿਮਾਨ ਡੀ.ਆਈ.ਜੀ ਬਾਰਡਰ ਰੇਂਜ਼ ਰਾਕੇਸ਼ ਕੌਸ਼ਲ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਮਹਿਲਾਂਵਾਲਾ, ਕੁਲਬੀਰ ਸਿੰਘ ਸੂਰੀ, ਗਾਇਕ ਹਰਿੰਦਰ ਸੋਹਲ, ਰਾਣਾ …
Read More »Daily Archives: July 21, 2024
ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਸਬੰਧੀ ਸਮਾਗਮ 31 ਜੁਲਾਈ ਤੋਂ 5 ਅਗਸਤ ਤੱਕ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਿਖੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਸਲਾਨਾ ਬਰਸੀ ਸਮਾਗਮਾਂ ਦੇ ਵਿਚਾਰ-ਵਟਾਂਦਰੇ ਲਈ ਬਣਾਈ ਗਈ ਸਲਾਹਾਕਾਰ ਕਮੇਟੀ ਦੀ ਮੀਟਿੰਗ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਪਿੰਗਲਵਾੜਾ ਸੋਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਮੈਂਬਰਾਂ ਦੀ ਰਹਿਨੁਮਾਈ ਹੇਠ ਹੋਈ।ਡਾ. ਇੰਦਰਜੀਤ ਕੌਰ ਨੇ ਇਸ ਸਮੇਂ ਦੱਸਿਆ ਕਿ ਹਰ …
Read More »ਵਾਤਾਵਰਨ ਨੂੰ ਸਾਫ ਰੱਖਣ ਲਈ ਬੂਟੇ ਲਗਾਏ ਜਾਣ – ਡਾ. ਸਤਨਾਮ ਸਿੰਘ
ਮਜੀਠਾ, 21 ਜੁਲਾਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਦੀ ਅਗਵਾਈ ਵਿੱਚ ਸਿਹਤ ਬਲਾਕ ਪੀ.ਐਚ.ਸੀ ਥਰੀਏਵਾਲ ਵਿਖੇ ਪੌਦੇ ਲਗਾ ਕੇ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ।ਡਾ. ਸਤਨਾਮ ਸਿੰਘ ਨੇ ਕਿਹਾ ਕਿ ਲਗਾਤਾਰ ਘਟ ਰਹੇ ਰੁੱਖਾਂ ਦੇ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ …
Read More »‘ਇੱਕ ਰੁੱਖ, ਇੱਕ ਸੰਕਲਪ’ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ ਨੇ ਪੌਦੇ ਲਗਾਏ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਇੱਕ ਰੁੱਖ ਇੱਕ ਸੰਕਲਪ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ (ਐਸ.ਯੂ.ਐਸ) ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰ ਬਠਿੰਡਾ ਰੋਡ ਸੁਨਾਮ ਵਿਖੇ ਸੂਬਾਈ ਵਾਤਾਵਰਨ ਮੁਖੀ ਗੋਪਾਲ ਸ਼ਰਮਾ ਅਤੇ ਕਲੱਬ ਪ੍ਰਧਾਨ ਅਨਿਲ ਜੈਨ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਇੱਕ ਬੂਟਾ, ਇੱਕ ਸੰਕਲਪ ਤਹਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਰੁੱਖ ਲਗਾਏ ਗਏ।ਕਲੱਬ ਦੇ ਜਨਰਲ ਸਕੱਤਰ ਜਤਿੰਦਰ ਜੈਨ, …
Read More »ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਨੇ 110 ਰੁੱਖ ਲਗਾ ਕੇ ਮਨਾਇਆ ਵਾਤਾਵਰਣ ਦਿਵਸ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ‘ਚ ਫਾਰਚਿਊਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ 110 ਛਾਂਦਾਰ ਰੁੱਖ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਕਲੱਬ ਵਲੋਂ ਲਾਇਨਜ਼ ਇੰਟਰਨੈਸ਼ਨਲ ਐਮ.ਡੀ 321-ਐਫ ਦੇ ਡਿਸਟ੍ਰਿਕਟ ਗਵਰਨਰ ਵਲੋਂ 14 ਤੋਂ 21 ਜੁਲਾਈ 2024 ਤੱਕ ਗਰੀਨ ਹਫ਼ਤਾ ਡਰਾਈਵ ਵਜੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ …
Read More »ਅਦਾਕਾਰ ਟੀਟਾ ਵੈਲੀ ਦੇ ਮਾਤਾ ਜਸਵੰਤ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਫਿਲਮੀ ਅਦਾਕਾਰ ਟੀਟਾ ਵੈਲੀ ਦੇ ਮਾਤਾ ਸਰਦਾਰਨੀ ਜਸਵੰਤ ਕੌਰ ਪਤਨੀ ਸਵਰਗਵਾਸੀ ਸ. ਦੇਸਾ ਸਿੰਘ ਰੱਲਣ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮਾਤਾ ਜਸਵੰਤ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਵਲੋਂ ਸ਼ਮੂਲੀਅਤ ਕੀਤੀ ਗਈ।ਵੈਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਸਵਰਗੀ ਮਾਤਾ …
Read More »ਮੁੱਖ ਮੰਤਰੀ ਮਾਨ ਵਲੋਂ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਭਰੋਸਾ- ਹੰਸ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਸੀ.ਵਿੰਗ ਦੇ ਉਪ ਪ੍ਰਧਾਨ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।ਉਪ ਪ੍ਰਧਾਨ ਹੰਸ ਨੇ ਦੱਸਿਆ ਕਿ ਬੀਤੇ ਦਿਨੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਆਮ …
Read More »ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ – ਧਾਲੀਵਾਲ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜ਼ਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ …
Read More »ਦਿਵਿਆਂਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਸ਼ਾਮ ਥੋਰੀ ਨੇ ਜਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਰੁਜ਼ਗਾਰ ਦੇਣ ਦਾ ਬੀੜਾ ਵੀ ਚੁੱਕਿਆ ਹੈ।ਇਸ ਬਾਬਤ ਉਹਨਾਂ ਨੇ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰਾਂ ਮੁਹੱਈਆ ਕਰਾਉਣ ਦੇ ਪ੍ਰਬੰਧ ਕੀਤੇ ਹਨ।ਜਿਲ੍ਹਾ ਭਲਾਈ ਅਫਸਰ ਪਲਵ ਸ੍ਰੇਸ਼਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ …
Read More »ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਸਹਿਜ਼ ਪਾਠ ਆਰੰਭ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਉਪਰੰਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਖੰਡ ਪਾਠ ਸੇਵਾ ਸੋਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਹਿਜ਼ ਪਾਠ …
Read More »