ਗੋਨਿਆਣਾ ਖ਼ੁਰਦ, 21 ਜੁਲਾਈ (ਪਰਮਜੀਤ ਰਾਮਗੜ੍ਹੀਆ) – ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ (ਬਠਿੰਡਾ) ਵਲੋਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਟੂਰ ਲਗਾਇਆ ਗਿਆ।ਇਸ ਵਿੱਦਿਅਕ ਟੂਰ ਨੂੰ ਸ਼੍ਰੀਮਤੀ ਨੀਰੂ ਹਿੰਦੀ ਮਿਸਟ੍ਰੈਸ, ਸ਼੍ਰੀਮਤੀ ਨੀਲਮ ਰਾਣੀ ਸਾਇੰਸ ਮਿਸਟ੍ਰੈਸ ਅਤੇ ਆਰਟ ਐਂਡ ਕਰਾਫਟ ਟੀਚਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਰਵਾਨਾ ਕੀਤਾ ਗਿਆ। ਮੀਡੀਆ ਇੰਚਾਰਜ਼ ਪਰਮਜੀਤ ਸਿੰਘ …
Read More »Daily Archives: July 21, 2024
ਬਰਸਾਤੀ ਮੌਸਮ ਦੌਰਾਨ ਬੱਚਿਆਂ ‘ਚ ਵਧ ਜਾਂਦਾ ਹੈ ਬਿਮਾਰੀਆਂ ਦਾ ਖਤਰਾ – ਡਾ. ਲਤਿਕਾ ਉੱਪਲ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਵਿੱਚ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ।ਬੇਬੀ ਸਟੈਪ ਕਲੀਨਿਕ ਰਾਣੀ ਕਾ ਬਾਗ ਵਿਖੇ ਨਵਜ਼ਾਤ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ: ਲਤਿਕਾ ਉੱਪਲ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ `ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ।ਬੱਚੇ ਮਨਾਹੀ ਦੇ ਬਾਵਜ਼ੂਦ ਵੀ ਪਾਣੀ ਵਿੱਚ ਜਿਆਦਾ ਖੇਡਦੇ ਹਨ।ਜਿਸ ਕਾਰਨ …
Read More »ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਬੂਟੇ ਲਗਾਏ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਅਤੇ ਉਹਨਾਂ ਦੀ ਸਮੂਹ ਟੀਮ ਵਲੋਂ ਕਲਗੀਧਰ ਪਬਲਿਕ ਸਕੂਲ ਬਿਗੜਵਾਲ ਰੋਡ ਸੁਨਾਮ, ਮਿਲੇਨੀਅਮ ਪਬਲਿਕ ਸਕੂਲ ਸੁਨਾਮ ਅਤੇ ਐਸ.ਯੂ.ਐਸ ਸਰਕਾਰੀ ਕਾਲਜ ਸੁਨਾਮ ਵਿਖੇ ਪੌਦੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਇੱਕ ਦਰਖਤ ਸਾਲ ਵਿੱਚ ਲਗਭਗ 700 ਕਿਲੋ ਆਕਸੀਜਨ ਦਿੰਦਾ ਹੈ …
Read More »ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਈਕੋ ਕਲੱਬ ਵਲੋਂ ਰੁੱਖ ਲਗਾਓ ਮੁਹਿੰਮ ਦਾ ਆਗਾਜ਼
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਟ੍ਰੀ-ਪਲਾਂਟੇਸ਼ਨ ਕੀਤਾ ਗਿਆ।ਜਿਸ ਵਿੱਚ ਸਾਰੇ ਹੀ ਬੱਚਿਆਂ, ਉਨਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਅਤੇ ਅਧਿਆਪਕਾਂ ਨੇ ਬੂਟੇ ਲਗਾ ਕੇ ਵਾਤਾਵਰਨ ਹਰਿਆ ਭਰਿਆ ਬਣਾਉਣ ਦਾ ਪ੍ਰਣ ਕੀਤਾ ਗਿਆ।ਪ੍ਰਿੰਸੀਪਲ ਨੇ ਕਿਹਾ ਕਿ ਗਰਮੀ ਨੂੰ ਕੰਟਰੋਲ ਵਿੱਚ …
Read More »ਸੰਘਰਸ਼ੀ ਯੋਧੇ ਰਣਬੀਰ ਸਿੰਘ ਢਿੱਲੋਂ ਦੇ ਸਦੀਵੀ ਵਿਛੋੜੇ ‘ਤੇ ਸ਼ੋਕ ਸਭਾ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁਲਾਜ਼ਮ ਵਰਗ ਦੇ ਬਾਬਾ ਬੋਹੜ ਅਤੇ ਸੰਘਰਸ਼ੀ ਯੋਧੇ ਰਣਬੀਰ ਸਿੰਘ ਢਿੱਲੋਂ ਦੇ ਸਦੀਵੀ ਵਿਛੋੜੇ ‘ਤੇ ‘ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਅੱਜ ਪੈਨਸ਼ਨ ਭਵਨ ਸੁਨਾਮ ਵਿਖੇ ਸ਼ੋਕ ਸਭਾ ਕੀਤੀ ਗਈ।ਜਿਸ ਦੌਰਾਨ ਪੈਨਸ਼ਨਰ ਆਗੂਆਂ ਰਾਮ ਗਰਗ, ਕਾਮਰੇਡ ਸੰਪੂਰਨ ਸਿੰਘ ਐਡਵੋਕੇਟ, ਛੱਜੂ ਰਾਮ ਜ਼ਿੰਦਲ, ਜੀਤ ਸਿੰਘ ਬੰਗਾ, ਬ੍ਰਿਜ਼ ਲਾਲ ਧੀਮਾਨ, ਬਲਵਿੰਦਰ ਸਿੰਘ ਜਿਲ੍ਹੇਦਾਰ, ਜਨਰਲ …
Read More »100 ਫੀਸਦੀ ਰਿਹਾ ਬੀ.ਕਾਮ ਸਮੈਸਟਰ ਤੀਜੇ ਦਾ ਨਤੀਜਾ
ਭੀਖੀ, 21 ਜੁਲਾਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਤੀਜੇ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਕਾਜ਼ਲ ਸਿੰਗਲਾ ਨੇ 74 ਫ਼ੀਸਦੀ ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 73 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸਪ੍ਰੀਤ ਸਿੰਘ ਨੇ 72 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।ਉਨਾਂ …
Read More »