ਅੰਮ੍ਰਿਤਸਰ, 28 ਜੁਲਾਈ ( ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਅਠਵੇਂ ਅਤੇ ਆਖਰੀ ਦਿਨ ਮੁੱਖ ਮਹਿਮਾਨ ਪੀ.ਸੀ.ਐਸ ਆਫਿਸਰ ਖਹਿਰਾ ਸਾਹਿਬ ਅਤੇ ਰਮਨ ਬਖ਼ਸ਼ੀ ਸਾਬਕਾ ਡਿਪਟੀ ਮੇਅਰ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਅਠਵੇਂ ਦਿਨ ਭਾਰਤ ਦੇ ਮਹਾਨ ਤੇ …
Read More »Daily Archives: July 28, 2024
ਖ਼ਾਲਸਾ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਸਮਾਗਮ ਕਰਵਾਇਆ
ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਸਮੇਂ ਦਾਖਲ ਹੋਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਕਾਲਜ ’ਚ ਕਲਾਸਰੂਮ ਪੜ੍ਹਾਈ ਦੇ ਨਾਲ-ਨਾਲ ਸਪੋਰਟਸ, ਕਲਚਰਲ, ਸਾਹਿਤਕ ਅਤੇ ਹੋਰ ਕਈ ਕਿਸਮ ਦੀਆਂ ਗਤੀਵਿਧੀਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਵਿਦਿਆਰਥੀਆਂ …
Read More »ਸਰਕਾਰੀ ਸਕੂਲ ਧਨੌਲਾ (ਲੜਕੇ) ਵਿਖੇ ਭਾਸ਼ਣ ਅਤੇ ਗੀਤ ਮੁਕਾਬਲੇ ਕਰਵਾਏ ਗਏ
ਸੰਗਰੂਰ , 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਸਿੱਖਿਆ ਅਫਸਰ ਇੰਦੂ ਸਿਮਕ, ਡਾ. ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ-ਕਮ ਡੀ.ਡੀ.ਓ ਨਿਧਾ ਅਲਤਾਫ, ਬਲਾਕ ਨੋਡਲ ਆਫਸਰ ਹਰਪ੍ਰੀਤ ਕੌਰ ਬਲਾਕ ਬਰਨਾਲਾ, ਸਕੂਲ ਮੁਖੀ ਰੇਨੂ ਬਾਲਾ ਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਦੀ ਇਸ਼ਰਤ ਭੱਠਲ, ਰਮਨਦੀਪ ਭੰਡਾਰੀ, ਸਾਰਿਕਾ ਜ਼ਿੰਦਲ, ਰਸੀਤਾ ਰਾਣੀ ਦੀ ਰਹਿਨੁਮਾਈ ਹੇਠ ਭਾਸ਼ਣ ਅਤੇ ਗੀਤ …
Read More »ਸਿਲਵਰ ਵਾਟਿਕਾ ਪਬਲਿਕ ਸਕੂਲ ਕਬੱਡੀ ਮੁੰਡਿਆਂ ਦੀ ਟੀਮ ਨੇ ਹਾਸਲ ਕੀਤਾ ਦੂਸਰਾ ਸਥਾਨ
ਭੀਖੀ, 28 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸਕੂਲ ਮੋਹਰ ਸਿੰਘ ਵਾਲਾ ਵਿਖੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਮੁੰਡਿਆਂ ਨੇ ਕਬੱਡੀ ਦੀ ਟੀਮ ਅੰਡਰ-17 ਅਤੇ ਫੁੱਟਬਾਲ ਅੰਡਰ 14 ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਸਾਰੇ ਬੱਚਿਆਂ ਇਹਨਾਂ ਦੇ ਕੋਚ ਹਰਿੰਦਰ ਸਿੰਘ ਡੀ.ਪੀ ਨੂੰ ਵੀ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ …
Read More »ਅੰਮ੍ਰਿਤਸਰ ਨੂੰ ਵਿਸ਼ੇਸ਼ ਪੈਕੇਜ਼ ਦੇਣ ਦਾ ਮੁੱਦਾ ਸੰਸਦ ‘ਚ ਜੋਰ ਸ਼ੋਰ ਨਾਲ ਉਠਾਉਣ ਔਜਲਾ – ਵਿਕਾਸ ਮੰਚ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਵਿੱਚ ਅੰਮ੍ਰਿਤਸਰ ਲਈ ਵਿਸ਼ੇਸ਼ ਪੈਕੇਜ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਣ ਦੀ ਮੰਗ ਕੀਤੀ ਹੈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਅਤੇ ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਨੇ ਪ੍ਰੈਸ ਨੂੰ …
Read More »