ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਉਚੇਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਿਰਾਂ ਨੂੰ ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ …
Read More »Daily Archives: July 29, 2024
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜ਼ਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ਼ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ ਵੰਸ਼ਜ਼ ਰਾਏ ਮੁਹੰਮਦ ਸਲੀਮ …
Read More »ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ 31 ਜੁਲਾਈ ਤੋਂ 5 ਅਗਸਤ ਤੱਕ ਮਨਾਈ ਜਾਵੇਗੀ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵੱਲੋਂ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ 31 ਜੁਲਾਈ ਤੋਂ 5 ਅਗਸਤ ਤੱਕ ਮਨਾਈ ਜਾਵੇਗੀ।ਭਗਤ ਪੂਰਨ ਸਿੰਘ ਜੀ ਨੇ ਜਿੱਥੇ ਬੀਮਾਰਾਂ, ਅਪਾਹਜਾਂ ਅਤੇ ਬਜ਼ੁਰਗਾਂ ਦੀ ਸੇਵਾ ਕੀਤੀ ਹੈ, ਓਥੇ ਉਹਨਾਂ ਨੇ ਵਾਤਾਵਰਣ, ਸਮਾਜਿਕ ਅਤੇ ਆਰਥਿਕ ਮੁੱਦਿਆਂ ਤੇ ਵੀ ਬੜੀ ਸ਼ਿੱਦਤ ਨਾਲ ਕੰਮ ਕੀਤਾ।ਬਲਿਊ ਸਟਾਰ ਐਕਸ਼ਨ ਤੋਂ …
Read More »ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ …
Read More »ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਈ.ਓ.ਟੀ ’ਤੇ ਸ਼ਾਰਟ ਟਰਮ ਕੋਰਸ ਕਰਵਾਇਆ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ) ਚੰਡੀਗੜ੍ਹ ਦੇ ਸਹਿਯੋਗ ਨਾਲ ਆਈ.ਓ.ਟੀ ਇਨੇਬਲਡ ਏਮਬੈਡਡ ਸਿਸਟਮਾਂ ’ਤੇ 7 ਰੋਜ਼ਾ ਸ਼ਾਰਟ ਟਰਮ ਕੋਰਸ ਕਾਮਯਾਬੀ ਨਾਲ ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦਾ ਉਦੇਸ਼ ਆਈ.ਓ.ਟੀ ਅਤੇ ਏਮਬੇਡਡ ਪ੍ਰਣਾਲੀਆਂ …
Read More »ਟੈਗੋਰ ਵਿਦਿਆਲਿਆ ਦਾ ਜ਼ੋਨ ਪੱਧਰੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ੋਨ ਖੇਡਾਂ `ਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਗੋਵਾਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲਾਂ ਮਾਰੀਆਂ ਹਨ।ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਅਤੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਦੱਸਿਆ ਕਿ ਅੰਡਰ-17 ਰੱਸਾ-ਕੱਸੀ ਦੀਆਂ ਕੁੜੀਆਂ ਨੇ ਪਹਿਲਾ …
Read More »ਬਜ਼ੁਰਗਾਂ ਦੇ ਵਿਹੜੇ ‘ਚ ਮਨਾਇਆ ਵਣ ਮਹਾਂਉਤਸਵ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਬਨਾਰਸ ਬਾਗ਼ ਸਥਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਦਫਤਰ ਵਿਖੇ ਸੰਸਥਾ ਪ੍ਰਧਾਨ ਡਾ. ਨਰਵਿੰਦਰ ਸਿੰਘ ਕੌਸ਼ਲ ਅਤੇ ਇੰਜ: ਪਰਵੀਨ ਬਾਂਸਲ ਦੀ ਅਗਵਾਈ ‘ਚ ਵਣ ਮਹਾਂਉਤਸਵ ਮਨਾਇਆ ਗਿਆ।ਸੰਖੇਪ ਸਮਾਗਮ ਦੌਰਾਨ ਡਾ. ਕੌਸ਼ਲ ਨੇ ਕਿਹਾ ਕਿ ਰੁੱਖ ਸਾਡੀ ਵਿਰਾਸਤ ਹਨ ਅਤੇ ਇਹਨਾਂ ਦੀ ਸੰਭਾਲ ਕਰਨੀ ਸਮੇਂ ਦੀ ਲੋੜ ਹੈ।ਜਗਜੀਤ ਸਿੰਘ ਦੇ ਸਟੇਜ ਸੰਚਾਲਨ ਦੌਰਾਨ ਵੱਖ-ਵੱਖ …
Read More »ਯੂਨੀਵਰਸਿਟੀ ਦੇ ਖੋਜਾਰਥੀ ਰੂਪਾਂਸ਼ੀ ਪਰੂਥੀ ਨੇ ਫਿਲੀਪੀਨਜ਼ ਯੂਨੀਵਰਸਿਟੀ `ਚ ਪੇਸ਼ ਕੀਤਾ ਖੋਜ਼ ਪੱਤਰ
ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੀ ਖੋਜਾਰਥੀ ਰੂਪਾਂਸ਼ੀ ਪਰੂਥੀ ਨੇ ਫਿਲੀਪੀਨਜ਼ ਯੂਨੀਵਰਸਿਟੀ ਦਿਲੀਮਨ ਮਨੀਲਾ `ਚ ‘ਏਸ਼ੀਅਨ ਅਰਥਚਾਰਿਆਂ ਦੀ ਇਨੋਵੇਸ਼ਨ ਸਮਰੱਥਾ ਅਤੇ ਕੈਚਿੰਗ-ਅਪ ਟ੍ਰੈਜੈਕਟਰੀ’ ਸਿਰਲੇਖ ਹੇਠ ਕਰਵਾਈ ਗਈ 5ਵੀਂ ਸੀਏਸੀਆ ਦੋ-ਸਾਲਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਖੋਜ਼ ਪੱਤਰ ਪੇਸ਼ ਕੀਤਾ। ਇਹ ਕਾਨਫਰੰਸ “ਡੀ/ਸੈਂਟਰਿੰਗ ਸਾਊਥ-ਈਸਟ ਏਸ਼ੀਆ” ਥੀਮ `ਤੇ ਅਧਾਰਤ ਸੀ ਅਤੇ ਇਸ ਵਿੱਚ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ
ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮੁੱਖ ਮਹਿਮਾਨ ਡਾ: ਇੰਦਰਬੀਰ ਸਿੰਘ ਨਿੱੱਜ਼ਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਵਲੋਂ ਮੈਂਬਰਾਂ ਦੀ ਹਾਜ਼ਰੀ ਵਿੱਚ ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਉਦਘਾਟਨ ਕੀਤਾ ਗਿਆ।ਨੰਨ੍ਹੇ-ਮੁਨ੍ਹੇ ਵਿਦਿਆਰਥੀਆਂ ਵਲੋਂ ਨਵੇਂ ਸਕੇਟਿੰਗ …
Read More »