ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਸੈਮਕੋ (ਸਟਾਕ ਮਾਰਕੀਟ ਐਡਵਾਈਜ਼ਰੀ ਸਰਵਿਸ) ਵਿੱਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕੈਂਪਸ ਪਲੇਸਮੈਂਟ ਡਰਾਈਵ ਵਿੱਚ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਲਈ ਭਰਤੀ ਪੈਨਲ ਦੁਆਰਾ 8 ਵਿਦਿਆਰਥੀ (4 ਬੀ.ਸੀ.ਏ, 3 ਬੀ.ਕਾਮ ਅਤੇ 1 ਬੀ.ਬੀ.ਏ) ਚੁਣੇ ਗਏ ਸਨ।ਚੋਣ ਪ੍ਰਕਿਰਿਆ ਵਿੱਚ ਐਚ.ਆਰ ਇੰਟਰਵਿਊ ਤੋਂ ਬਾਅਦ ਤਕਨੀਕੀ ਟੈਸਟ ਸ਼ਾਮਲ ਸਨ।ਪ੍ਰਿੰਸੀਪਲ …
Read More »Daily Archives: July 31, 2024
ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਨਾਲ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮੂਹ ਸੁਸਾਇਟੀਆਂ ਦੇ ਮੁਖੀ ਬੀਬੀਆਂ ਨੇ ਸੰਗਤੀ ਰੂਪ ‘ਚ ਸੁਖਮਨੀ ਸਾਹਿਬ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਊਧਮ ਸਿੰਘ ਦੇ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਕੀਤੇ ਗਏ ਪਾਠ ਉਪਰੰਤ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ …
Read More »ਡੀ.ਏ.ਵੀ ਰਾਸ਼ਟਰੀ ਕਲੱਸਟਰ ਪੱਧਰੀ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੱਵਲ
ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਰਾਸ਼ਟਰੀ ਖੇਡ ਮੁਕਾਬਲਿਆਂ ਤਹਿਤ ਕਲੱਸਟਰ ਪੱਧਰੀ ਖੇਡਾਂ ਦਾ ਆਯੋਜਨ 30 ਤੋਂ 31 ਜੁਲਾਈ 2024 ਤੱਕ ਕੀਤਾ ਗਿਆ।‘ਆਰਿਆ ਰਤਨ’ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ, ਡਾ. ਵੀ. ਸਿੰਘ ਨਿਰਦੇਸ਼ਕ, ਡੀ.ਏ.ਵੀ ਪਬਲਿਕ ਸਕੂਲਾਂ ਅਤੇ ਸੰਂਯੋਜਕ ਡੀ.ਏ.ਵੀ ਰਾਸ਼ਟਰੀ ਖੇਡ ਮੁਕਾਬਲੇ (ਕਲੱਸਟਰ-5) ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਲੱਸਟਰ ਹੈਡ …
Read More »ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਸਥਿਤ ‘ਆਮ ਆਦਮੀ ਕਲੀਨਿਕ’ ਦਾ ਕੀਤਾ ਦੌਰਾ
ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਸਥਿਤ ‘ਆਮ ਆਦਮੀ ਕਲੀਨਿਕ’ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ਼ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਸੁਣੀਆਂ।ਉਨਾਂ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ‘ਚ ਲੋਕ ਆਪਣਾ ਇਲਾਜ਼ ਕਰਵਾਉਣ ਲਈ ਆਏ ਲੋਕਾਂ ਵਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ …
Read More »ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਬਾਰੇ ਦਿੱਤੀ ਜਾਣਕਾਰੀ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਅਧਿਆਪਕਾ ਬਲਦੀਪ ਰਾਣੀ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਚੱਲ ਰਹੀ ਪ੍ਰੰਪਰਾ ਅੱਜ ਦੀ ਨੌਜਵਾਨ ਪੀੜ੍ਹੀ ਭੁੱਲ ਚੁੱਕੀ ਹੈ।ਪਰ ਸਾਨੂੰ ਸਾਰਿਆਂ ਨੂੰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ।ਅਕੈਡਮੀ ਦੀ …
Read More »ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦਾ 85ਵਾਂ ਸ਼ਹੀਦੀ ਦਿਹਾੜਾ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਧਰਮਸ਼ਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਸਮੇਂ ਖੂਨਦਾਨ ਕੈਂਪ ਵੀ ਲਗਾਇਆ ਗਿਆ।ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਕੈਫ਼ੀ, ਅਵਤਾਰ ਸਿੰਘ ਤਾਰੀ, ਜਸਪਾਲ …
Read More »ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇੇ ਵਿਸ਼ੇਸ਼ ਗੁਰਮਤਿ ਸਮਾਗਮ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ।ਸਵਰਗਵਾਸੀ ਗੁਰਬਖਸ਼ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਦੀ ਨਿਗਰਾਨੀ ਹੇਠ ਪਾਏ …
Read More »