Sunday, September 15, 2024

Monthly Archives: July 2024

‘ਇੱਕ ਰੁੱਖ, ਇੱਕ ਸੰਕਲਪ’ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ ਨੇ ਪੌਦੇ ਲਗਾਏ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਇੱਕ ਰੁੱਖ ਇੱਕ ਸੰਕਲਪ ਪ੍ਰੋਜੈਕਟ ਅਧੀਨ ਭਾਰਤ ਵਿਕਾਸ ਪ੍ਰੀਸ਼ਦ (ਐਸ.ਯੂ.ਐਸ) ਵਲੋਂ ਸ਼ਹੀਦ ਊਧਮ ਸਿੰਘ ਯਾਦਗਾਰ ਬਠਿੰਡਾ ਰੋਡ ਸੁਨਾਮ ਵਿਖੇ ਸੂਬਾਈ ਵਾਤਾਵਰਨ ਮੁਖੀ ਗੋਪਾਲ ਸ਼ਰਮਾ ਅਤੇ ਕਲੱਬ ਪ੍ਰਧਾਨ ਅਨਿਲ ਜੈਨ ਦੀ ਅਗਵਾਈ ਹੇਠ ਭਾਰਤ ਵਿਕਾਸ ਪ੍ਰੀਸ਼ਦ ਵਲੋਂ ‘ਇੱਕ ਬੂਟਾ, ਇੱਕ ਸੰਕਲਪ ਤਹਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਰੁੱਖ ਲਗਾਏ ਗਏ।ਕਲੱਬ ਦੇ ਜਨਰਲ ਸਕੱਤਰ ਜਤਿੰਦਰ ਜੈਨ, …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਨੇ 110 ਰੁੱਖ ਲਗਾ ਕੇ ਮਨਾਇਆ ਵਾਤਾਵਰਣ ਦਿਵਸ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ‘ਚ ਫਾਰਚਿਊਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵਿਖੇ 110 ਛਾਂਦਾਰ ਰੁੱਖ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ।ਕਲੱਬ ਵਲੋਂ ਲਾਇਨਜ਼ ਇੰਟਰਨੈਸ਼ਨਲ ਐਮ.ਡੀ 321-ਐਫ ਦੇ ਡਿਸਟ੍ਰਿਕਟ ਗਵਰਨਰ ਵਲੋਂ 14 ਤੋਂ 21 ਜੁਲਾਈ 2024 ਤੱਕ ਗਰੀਨ ਹਫ਼ਤਾ ਡਰਾਈਵ ਵਜੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਇਹ …

Read More »

ਅਦਾਕਾਰ ਟੀਟਾ ਵੈਲੀ ਦੇ ਮਾਤਾ ਜਸਵੰਤ ਕੌਰ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਫਿਲਮੀ ਅਦਾਕਾਰ ਟੀਟਾ ਵੈਲੀ ਦੇ ਮਾਤਾ ਸਰਦਾਰਨੀ ਜਸਵੰਤ ਕੌਰ ਪਤਨੀ ਸਵਰਗਵਾਸੀ ਸ. ਦੇਸਾ ਸਿੰਘ ਰੱਲਣ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ।ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮਾਤਾ ਜਸਵੰਤ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਵਲੋਂ ਸ਼ਮੂਲੀਅਤ ਕੀਤੀ ਗਈ।ਵੈਾਗਮਈ ਕੀਰਤਨ ਅਤੇ ਅਰਦਾਸ ਉਪਰੰਤ ਸਵਰਗੀ ਮਾਤਾ …

Read More »

ਮੁੱਖ ਮੰਤਰੀ ਮਾਨ ਵਲੋਂ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਦਾ ਭਰੋਸਾ- ਹੰਸ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਸੀ.ਵਿੰਗ ਦੇ ਉਪ ਪ੍ਰਧਾਨ ਰਵਿੰਦਰ ਹੰਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਗੰਭੀਰ ਹਨ ਅਤੇ ਉਹਨਾਂ ਵਲੋਂ ਇਹ ਭਰੋਸਾ ਦਿਵਾਇਆ ਗਿਆ ਕਿ ਦਲਿਤ ਸਮਾਜ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।ਉਪ ਪ੍ਰਧਾਨ ਹੰਸ ਨੇ ਦੱਸਿਆ ਕਿ ਬੀਤੇ ਦਿਨੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਆਮ …

Read More »

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ – ਧਾਲੀਵਾਲ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜ਼ਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜਾਂ ਵਰਗੀ ਕੁਦਰਤੀ ਆਫਤ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਜਾਨ ਮਾਲ ਦੀ ਪੂਰੀ ਹਿਫਾਜ਼ਤ ਕੀਤੀ ਜਾਵੇਗੀ।ਉਹਨਾਂ ਦੱਸਿਆ ਕਿ …

Read More »

ਦਿਵਿਆਂਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਸ਼ਾਮ ਥੋਰੀ ਨੇ ਜਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਰੁਜ਼ਗਾਰ ਦੇਣ ਦਾ ਬੀੜਾ ਵੀ ਚੁੱਕਿਆ ਹੈ।ਇਸ ਬਾਬਤ ਉਹਨਾਂ ਨੇ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰਾਂ ਮੁਹੱਈਆ ਕਰਾਉਣ ਦੇ ਪ੍ਰਬੰਧ ਕੀਤੇ ਹਨ।ਜਿਲ੍ਹਾ ਭਲਾਈ ਅਫਸਰ ਪਲਵ ਸ੍ਰੇਸ਼਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ …

Read More »

ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਸਹਿਜ਼ ਪਾਠ ਆਰੰਭ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਤਹਿਤ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਉਪਰੰਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਖੰਡ ਪਾਠ ਸੇਵਾ ਸੋਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਹਿਜ਼ ਪਾਠ …

Read More »

ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ ਦੇ ਬੱਚਿਆਂ ਨੇ ਲਗਾਇਆ “ਪੁਸ਼ਪਾ ਗੁਜਰਾਲ ਸਾਇੰਸ ਸਿਟੀ” ਵਿੱਦਿਅਕ ਟੂਰ

ਗੋਨਿਆਣਾ ਖ਼ੁਰਦ, 21 ਜੁਲਾਈ (ਪਰਮਜੀਤ ਰਾਮਗੜ੍ਹੀਆ) – ਸਰਕਾਰੀ ਹਾਈ ਸਕੂਲ ਗੋਨਿਆਣਾ ਖ਼ੁਰਦ (ਬਠਿੰਡਾ) ਵਲੋਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਟੂਰ ਲਗਾਇਆ ਗਿਆ।ਇਸ ਵਿੱਦਿਅਕ ਟੂਰ ਨੂੰ ਸ਼੍ਰੀਮਤੀ ਨੀਰੂ ਹਿੰਦੀ ਮਿਸਟ੍ਰੈਸ, ਸ਼੍ਰੀਮਤੀ ਨੀਲਮ ਰਾਣੀ ਸਾਇੰਸ ਮਿਸਟ੍ਰੈਸ ਅਤੇ ਆਰਟ ਐਂਡ ਕਰਾਫਟ ਟੀਚਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਰਵਾਨਾ ਕੀਤਾ ਗਿਆ। ਮੀਡੀਆ ਇੰਚਾਰਜ਼ ਪਰਮਜੀਤ ਸਿੰਘ …

Read More »

ਬਰਸਾਤੀ ਮੌਸਮ ਦੌਰਾਨ ਬੱਚਿਆਂ ‘ਚ ਵਧ ਜਾਂਦਾ ਹੈ ਬਿਮਾਰੀਆਂ ਦਾ ਖਤਰਾ – ਡਾ. ਲਤਿਕਾ ਉੱਪਲ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਵਿੱਚ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ।ਬੇਬੀ ਸਟੈਪ ਕਲੀਨਿਕ ਰਾਣੀ ਕਾ ਬਾਗ ਵਿਖੇ ਨਵਜ਼ਾਤ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ: ਲਤਿਕਾ ਉੱਪਲ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ `ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ।ਬੱਚੇ ਮਨਾਹੀ ਦੇ ਬਾਵਜ਼ੂਦ ਵੀ ਪਾਣੀ ਵਿੱਚ ਜਿਆਦਾ ਖੇਡਦੇ ਹਨ।ਜਿਸ ਕਾਰਨ …

Read More »

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਬੂਟੇ ਲਗਾਏ

ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਅਤੇ ਉਹਨਾਂ ਦੀ ਸਮੂਹ ਟੀਮ ਵਲੋਂ ਕਲਗੀਧਰ ਪਬਲਿਕ ਸਕੂਲ ਬਿਗੜਵਾਲ ਰੋਡ ਸੁਨਾਮ, ਮਿਲੇਨੀਅਮ ਪਬਲਿਕ ਸਕੂਲ ਸੁਨਾਮ ਅਤੇ ਐਸ.ਯੂ.ਐਸ ਸਰਕਾਰੀ ਕਾਲਜ ਸੁਨਾਮ ਵਿਖੇ ਪੌਦੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਇੱਕ ਦਰਖਤ ਸਾਲ ਵਿੱਚ ਲਗਭਗ 700 ਕਿਲੋ ਆਕਸੀਜਨ ਦਿੰਦਾ ਹੈ …

Read More »