Saturday, July 26, 2025
Breaking News

Monthly Archives: July 2024

ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ‘ਵਿਕਸਤ ਭਾਰਤ ਦੀ ਨਵੀਂ ਪਹਿਚਾਨ, ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ’ ਥੀਮ ਨੂੰ ਸਮਰਪਿਤ ਅੱੱਜ ਸਿਵਲ ਸਰਜਨ ਅੰਮ੍ਰਿਤਸਰ ਡਾ. ਸੁਮੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਵਿਸ਼ਵ ਅਬਾਦੀ ਦਿਵਸ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਸੁਮੀਤ ਸਿੰਘ ਕਿਹਾ ਕਿ ਵੱਧਦੀ ਆਬਾਦੀ ਨੂੰ ਠੱਲ ਪਾਊਣ ਲਈ ਸਾਰੇ ਹੀ ਸੰਸਾਰ ਵਿੱਚ …

Read More »

‘ਆਪ ਦੀ ਸਰਕਾਰ, ਆਪ ਦੇ ਦੁਆਰ’ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ-ਧਾਲੀਵਾਲ

ਨਹਿਰ ਵਿੱਚ ਰੁੜੇ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜ਼ਨ ‘ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਲੋਕਾਂ ਨੂੰ ਇੰਨਾ ਕੈਂਪਾਂ ਦਾ …

Read More »

ਧਾਲੀਵਾਲ ਨੇ ਅਜਨਾਲੇ ਦੇ ਆਲੇ ਦੁਆਲੇ ਸੜਕਾਂ ‘ਤੇ ਫਲਦਾਰ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

ਅਜਨਾਲਾ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉਪਰ ਭਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜ਼ਨ ਵਿੱਚ ਵੱਧ ਤੋਂ ਵੱਧ ਬੂਟੇ ਜਰੂਰ ਲਗਾਉਣ। ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਵਾਉਂਦੇ ਹੋਏ ਉਹਨਾਂ ਨੇ …

Read More »

ਮਾਨਸੂਨ ਸੀਜਨ ਦੌਰਾਨ ਵਿਭਾਗਾਂ ਨੇ ਅੰਮ੍ਰਿਤਸਰ ਜਿਲ੍ਹੇ ‘ਚ ਲਾਉਣ ਲਈ ਮੰਗੇ 13 ਲੱਖ ਬੂਟੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ …

Read More »

ਮੋਨਸੂਨ ਦੀ ਆਮਦ ‘ਤੇ ਪੋਦੇ ਲਗਾਉਣ ਦਾ ਆਗਾਜ਼

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਹਦੂਦ ਅੰਦਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਮੌਨਸੂਨ ਦੌਰਾਨ ਦਰੱਖਤ ਲਗਾੳਣ ਦਾ ਕੰਮ ਸ਼ੁਰੂ ਕੀਤਾ ਗਿਆ।ਯੂਨੀਵਰਸਿਟੀ ਦੇ ਲੈਂਡਸਕੇਪ ਵਿਭਾਗ ਦੁਆਰਾ ਪਿਛਲੇ ਚਾਰ- ਪੰਜ ਸਾਲਾਂ ਵਿੱਚ ਉਪ ਕੁਲਪਤੀ ਦੇ ਆਦੇਸ਼ਾਂ ‘ਤੇ ਕੈਂਪਸ ਨੂੰ ਹਰਿਆ-ਭਰਿਆ ਕਰਨ ਅਤੇ ਸੁੰਦਰੀਕਰਨ …

Read More »

ਭਾਰਤੀ ਸਟੇਟ ਬੈਂਕ ਅਧਿਕਾਰੀਆਂ ਨੇ 300 ਬੂਟੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਦਿੱਤਾ ਸੰਦੇਸ਼

ਸੰਗਰੂਰ, 11 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਸਟੇਟ ਬੈਂਕ ਵਲੋਂ ਅੱਜ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ ਨਾਂ” ਸਕੀਮ ਦੇ ਤਹਿਤ ਭਾਰਤੀ ਸਟੇਟ ਬੈਂਕ ਦੇ ਉਪ ਮਹਾ ਪ੍ਰਬੰਧਕ ਅਭਿਸ਼ੇਕ ਸ਼ਰਮਾ ਅਤੇ ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਵਿਪਿਨ ਕੌਸ਼ਲ ਦੀ ਅਗਵਾਈ ਹੇਠ ਅੱਜ ਮੂਨਕ ਸ਼ਾਖਾ ਵਲੋਂ ਸਰਕਾਰੀ ਸਿਖਲਾਈ ਕੇਂਦਰ ਮਹਿਲਾ ਮੂਣਕ ਵਿਖੇ 300 ਬੂਟੇ ਲਗਾਏ ਗਏ।ਇਸ ਮੌਕੇ ਮੂਨਕ ਸ਼ਾਖਾ …

Read More »

ਸਲਾਈਟ ਦੇ ਕੇਂਦਰੀ ਵਿਦਿਆਲਿਆ ਵਿਖੇ ਰੁੱਖ ਲਗਾ ਕੇ ਮਨਾਇਆ ਵਿਸ਼ਵ ਆਬਾਦੀ ਦਿਵਸ

ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਕੇਂਦਰੀ ਵਿਦਿਆਲਿਆ ਵਿਖੇ ਅੱਜ ਵਿਸ਼ਵ ਜਨਸੰਖਿਆ ਦਿਵਸ ਮੌਕੇ ਸਕਾਊਟ ਗਾਈਡ ਅਤੇ ਈਕੋ ਕਲੱਬ ਦੇ ਸਾਂਝੇ ਉਪਰਾਲੇ ਤਹਿਤ ਸਕੂਲ ਪ੍ਰਿੰਸੀਪਲ ਹਰੀਹਰ ਯਾਦਵ ਦੀ ਅਗਵਾਈ ‘ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਸਟਾਫ਼ ਨੇ ਰੁੱਖ ਲਗਾ ਕੇ ਅਬਾਦੀ ਵਧਾਉਣ ਦੀ ਬਜ਼ਾਏ ਰੁੱਖਾਂ ਦੀ ਮਿਕਦਾਰ ਵਧਾਉਣ ਦਾ ਪ੍ਰਣ ਲਿਆ।ਇਸ ਸਮੇਂ ਵੱਖ-ਵੱਖ …

Read More »

‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਦੇ ਸਮੇਂ ਤੇ ਪੈਸੇ ਦੀ ਹੋ ਰਹੀ ਹੈ ਬੱਚਤ – ਮਿਆਦੀਆ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋ ਰਹੀ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ …

Read More »

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ‘ਚ 5411 ਲਾਭਪਾਤਰੀਆਂ ਨੂੰ 27.59 ਕਰੋੜ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ 2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਡਿਪਟੀ …

Read More »

ਨੈਸ਼ਨਲ ਕਾਲਜ ਭੀਖੀ ਦਾ ਯੂਨੀਵਰਸਿਟੀ ਨਤੀਜਾ ਸ਼ਾਨਦਾਰ ਰਿਹਾ

ਭੀਖੀ, 10 ਜੁਲਾਈ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਏ ਹਿਸਟਰੀ ਸਮੈਸਟਰ-1 ਦੇ ਐਲਾਨੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਸੁਖਮਨਦੀਪ ਕੌਰ ਨੇ 77% ਅੰਕਾਂ ਨਾਲ ਪਹਿਲਾ, ਜਗਜੀਵਨ ਸਿੰਘ ਨੇ 75% ਅੰਕਾਂ ਨਾਲ ਦੂਜਾ ਅਤੇ ਸ਼ਰਨਦੀਪ ਕੌਰ ਨੇ 72% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ …

Read More »