ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਗਰਮੀਆਂ ਵਿੱਚ ਬਰਸਾਤ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 1 ਜੁਲਾਈ ਤੋਂ 31 ਅਗਸਤ 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਮੁਹਿੰਮ ਦਾ ਆਗਾਜ਼ ਅੱਜ ਘਨਸ਼ਾਮ ਥੋਰੀ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋ ਕੀਤਾ ਗਿਆ।ਡਿਪਟੀ …
Read More »Monthly Archives: July 2024
ਰੋਟਰੀ ਕਲੱਬ ਸੁਨਾਮ ਗ੍ਰੀਨ ਨੇ ਡਾਕਟਰ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਮਨਾਇਆ
ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ) – ਗ੍ਰੈਂਡ ਵਿਕਟੋਰੀਆ ਵਿਖੇ ਰੋਟਰੀ ਕਲੱਬ ਸੁਨਾਮ ਗਰੀਨ ਦੇ ਨਵ-ਨਿਯੁੱਕਤ ਪ੍ਰਧਾਨ ਸੰਦੀਪ ਗਰਗ ਦੀ ਅਗਵਾਈ ਹੇਠ ਡਾਕਟਰ ਦਿਵਸ ਅਤੇ ਚਾਰਟਰਡ ਅਕਾਊਂਟੈਂਟ ਦਿਵਸ ਮਨਾਇਆ ਗਿਆ।ਸਮਾਗਮ ਵਿੱਚ ਘਨਸ਼ਿਆਮ ਕਾਂਸਲ ਰੋਟਰੀ ਗਵਰਨਰ ਆਰ.ਆਈ 3090 ਸਾਲ 2023-24 ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਘਨਸ਼ਿਆਮ ਕਾਂਸਲ ਨੇ ਡਾਕਟਰ ਨੂੰ ਪ੍ਰਮਾਤਮਾ ਨਾਲ ਤੁਲਨਾ ਕਰਕੇ ਸਨਮਾਨਿਤ ਕਰਨ ਵਿੱਚ ਮਾਣ ਦੀ ਗੱਲ ਕੀਤੀ ਅਤੇ ਚਾਰਟਰਡ …
Read More »ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ‘ਚ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ।ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਬਣਿਆ।ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ …
Read More »