ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ ਵਿਖੇ ਚੱਲ ਰਹੀਆਂ 68ਵੀਆਂ ਜ਼ੋਨ ਖੇਡਾਂ ਮੁਤਾਬਿਕ ਬੀਚ-ਵਾਲੀਬਾਲ ਖੇਡ ਦਾ ਆਯੋਜਨ ਕੀਤਾ ਗਿਆ।ਚੀਮਾ ਜੋਨ ਦੇ ਚਾਰ ਸਕੂਲਾਂ ਸਰਕਾਰੀ ਸਕੂਲ ਧਰਮਗੜ, ਅਕਾਲ ਅਕੈਡਮੀ ਚੀਮਾ (ਅੰਗਰੇਜ਼ੀ ਤੇ ਪੰਜਾਬੀ ਮਾਧਿਅਮ) ਅਤੇ ਐਸ.ਯੂ.ਐਸ ਸਕੂਲ ਭੀਖੀ ਦੀਆਂ ਉਮਰ ਵਰਗ ਦੇ 14, 17, 19 ਦੀਆਂ ਟੀਮਾਂ ਸਨ।ਉਮਰ ਵਰਗ-19 ਮੁੰਡੇ ਵਿੱਚ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਨੇ ਪਹਿਲੀ …
Read More »Monthly Archives: July 2024
ਲੋਕ ਸਭਾ ਚੋਣਾਂ ‘ਚ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਅੰਮ੍ਰਿਤਸਰ 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਵਧੀਆ ਅਤੇ ਜਿੰਮੇਵਾਰੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ।ਵਿਸ਼ੇਸ਼ ਸਨਮਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਡੀ.ਸੀ ਥੋਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰਵਾਉਣੀਆਂ ਹਰ ਵਾਰ ਇੱਕ ਨਵੀਂ ਚੁਣੌਤੀ ਹੁੰਦੀ ਹੈ।ਉਹਨਾਂ ਕਿਹਾ ਕਿ ਉਹ ਚਾਰ …
Read More »ਤੀਸਰਾ ਸੁਰ ਉਤਸਵ 2024 – ਛੇਵਾਂ ਦਿਨ ਪ੍ਰਸਿੱਧ ਸੰਗੀਤਕਾਰ ਸ਼ੰਕਰ ਜੈ ਕਿਸ਼ਨ ਨੂੰ ਸਮਰਪਿਤ
ਅੰਮ੍ਰਿਤਸਰ, 26 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਛੇਵੇਂ ਦਿਨ ਮੁੱਖ ਮਹਿਮਾਨ ਸੁਰਿੰਦਰ ਫ਼ਰਿਸ਼ਤਾ (ਘੁੱਲੇ ਸ਼ਾਹ) ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਛੇਵੇਂ ਦਿਨ ਪ੍ਰਸਿੱਧ ਸੰਗੀਤਕਾਰ ਸ਼ੰਕਰ ਜੈ ਕਿਸ਼ਨ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ ਸੰਚਾਲਕ ਗਾਇਕ ਹਰਿੰਦਰ ਸੋਹਲ …
Read More »ਭਲਾਈ ਫੰਡ ਸਕੀਮ ਤਹਿਤ ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ
ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਪਰਮਜੀਤ ਸਿੰਘ, ਅਕਾਊਂਟੈਂਟ ਹਰਦੇਵ ਸਿੰਘ, ਸੁਪਰਵਾਈਜ਼ਰ ਨਰਿੰਦਰ ਸਿੰਘ, ਸਹਾਇਕ ਚੀਫ ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਮੁਕੰਦ ਸਿੰਘ …
Read More »ਗੈਰ ਸਰਕਾਰੀ ਸੰਸਥਾਵਾਂ ਸਪੈਸ਼ਲ ਅਡਾਪਸ਼ਨ ਏਜੰਸੀ ਵਜੋ ਰਜਿਸਟਰ ਕਰਵਾ ਸਕਦੀਆਂ ਹਨ
ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕੰਮ ਕਰਨ ਦੀਆਂ ਇੱਛੁਕ ਹਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਗੈਰ ਸਰਕਾਰੀ ਸੰਸਥਾਵਾਂ ਜਿਲ੍ਹਾ ਪਠਾਨਕੋਟ ਵਿੱਚ ਆਪਣੀਆਂ ਸੰਸਥਾਵਾਂ ਨੂੰ ਸਪੈਸ਼ਲ ਅਡਾਪਸ਼ਨ ਏਜੰਸੀ ਵਜੋ ਰਜਿਸਟਰ ਕਰਵਾ …
Read More »ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ
ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ ਰਿਵਾਇਜਿੰਗ ਅਥਾਰਟੀ ਐਸ.ਜੀ.ਪੀ.ਸੀ (ਚੋਣ ਬੋਰਡ) ਹਲਕਾ 110 ਪਠਾਨਕੋਟ ਨੇ ਦੱਸਿਆ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਜੋ ਵੋਟਰ ਸੂਚੀ ਤਿਆਰ ਕੀਤੀ ਜਾ ਰਹੀ ਹੈ, ਉਸ ਵਿੱਚ ਬਤੌਰ ਵੋਟਰ ਨਾਮ ਦਰਜ਼ ਕਰਵਾਉਣ ਲਈ ਆਖਰੀ ਮਿਤੀ 31 ਜੁਲਾਈ 2024 ਹੈ।ਇਸ ਲਈ ਉਹਨਾਂ ਨੇ ਆਪਣੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਆਂ ਵਿਦਿਆਰਥਣਾਂ ਨੂੰ ਅਨੁਸ਼ਾਸਨ ਤੇ ਨਿਯਮਾਂ ਸਬੰਧੀ ਕੀਤਾ ਜਾਗ੍ਰਿਤ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸ਼ੈਸ਼ਨ 2024-25 ਸਬੰਧੀ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਬਾਰੇ ਜਾਣਕਾਰੀ ਦਿੱਤੀ। ਡਾ. …
Read More »ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਨੇ ਪ੍ਰੀਖਿਆ ’ਚ ਹਾਸਲ ਕੀਤੇ ਸ਼ਾਨਦਾਰ ਨਤੀਜੇ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ ਬੀ.ਐਡ ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ’ਚ ਮੱਲ੍ਹਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਚੱਲ ਰਹੇ ਇੰਟੇਗ੍ਰੇਟਿਡ ਕੋਰਸ ਬੀ.ਏ ਬੀ.ਐਡ ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ …
Read More »ਨਗਰ ਪੰਚਾਇਤ ਚੀਮਾਂ ਵਲੋਂ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸੈਮੀਨਾਰ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿੱਚ ਇਕੱਠਾ ਹੋਣ ਵਾਲਾ ਕੂੜਾ ਗਿੱਲਾ ਅਤੇ ਸੁੱਕਾ ਅਲੱਗ-ਅਲੱਗ ਕਰਕੇ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਨ ਅਤੇ ਸੁੱਕੇ ਕੂੜੇ ਨੂੰ ਸਪਰੇਟਰ ਮਸ਼ੀਨ ਰਾਹੀਂ ਛਾਣ ਕੇ ਐਮ.ਆਰ.ਐਫ ‘ਤੇ ਭੇਜਣ ਦਅਿਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਾਲ ਕ੍ਰਿਸ਼ਨ ਕਾਰਜ਼ਸਾਧਕ ਅਫਸਰ ਦੀ ਅਗਵਾਈ ਹੇਠ ਨਗਰ ਪੰਚਾਇਤ ਚੀਮਾਂ ਵਲੋਂ ਸੰਤ ਅਤਰ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਹਾਣੀ ਉਚਾਰਨ ਮੁਕਾਬਲੇ ਕਰਵਾਏ
ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਕਹਾਣੀ ਮੁਕਾਬਲੇ ਕਰਵਾਏ ਗਏ।ਤੀਸਰੀ ਐਸਟਰ ਅਤੇ ਲਾਇਲੈਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਕਹਾਣੀ ਉਚਾਰਨ ਮੁਕਾਬਲੇ ਵਿੱਚ ਸ਼ਾਨਦਾਰ ਢੰਗ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕਹਾਣੀਆਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤੀਆਂ।ਬੱਚਿਆਂ ਨੇ ਵੱਖ-ਵੱਖ ਤਰੀਕੇ ਦੇ ਪਰੋਪਸ ਦੀ ਵਰਤੋਂ …
Read More »
Punjab Post Daily Online Newspaper & Print Media