Thursday, September 19, 2024

Monthly Archives: July 2024

ਸਰਕਾਰੀ ਆਈ.ਟੀ.ਆਈ ਵਿਖੇ ‘ਵਣ ਮਹਾ ਉਤਸਵ’ ਤਹਿਤ ਪੌਦੇ ਲਗਾਏ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵਨਿਊ ਵਿਖੇ ਅੱਜ ਪੰਜਾਬ ਸਰਕਾਰ ਦੇ ਨਿਰਦੇਸ਼ਾਂਅਨੁਸਾਰ ‘ਵਣ ਮਹਾ ਉਤਸਵ’ ਮਨਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ 50 ਪੌਦੇ ਲਗਾਏ ਗਏ।ਮੁੱਖ ਮਹਿਮਾਨ ਪੰਜਾਬ ਸਰਕਾਰ ਦੇ ਪੰਜਾਬ ਗਊ ਸੇਵਾ ਬੋਰਡ ਦੇ ਉਪ ਚੇਅਰਮੈਨ ਅਤੇ ‘ਆਪ’ ਪਾਰਟੀ ਅੰਮ੍ਰਿਤਸਰ ਦੇ ਪ੍ਰਧਾਨ ਮਨੀਸ਼ ਅਗਰਵਾਲ ਹਾਜ਼ਰ ਸਨ।ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਅਤੇ ਅੰਮ੍ਰਿਤਸਰ ਜਿਲ੍ਹੇ …

Read More »

ਤੀਸਰਾ ਸੁਰ ਉਤਸਵ 2024 – ਪੰਜਵਾਂ ਦਿਨ ਪ੍ਰਸਿੱਧ ਸੰਗੀਤਕਾਰ ਰਵੀ ਸ਼ੰਕਰ ਸ਼ਰਮਾ ਨੂੰ ਸਮਰਪਿਤ

ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਪੰਜਵੇਂ ਦਿਨ ਵਿਸ਼ੇਸ਼ ਮਹਿਮਾਨ ਵਜੋਂ ਕੇ.ਡੀ ਹਸਪਤਾਲ ਡਾ. ਕੁਲਦੀਪ ਸਿੰਘ ਅਰੋੜਾ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਪੰਜਵੇਂ ਦਿਨ ਪ੍ਰਸਿੱਧ ਸੰਗੀਤਕਾਰ ਰਵੀ ਸ਼ੰਕਰ ਸ਼ਰਮਾ ਜੀ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ ਸੰਚਾਲਕ …

Read More »

ਧਰਤੀ ਦੇ ਤਾਪਮਾਨ ਨੂੰ ਠੱਲ ਪਾਉਣ ਲਈ ਵੱਧ ਤੋਂ ਵੱਧ ਲਗਾਓ ਬੂਟੇ – ਵਿੱਤ ਮੰਤਰੀ ਪੰਜਾਬ

ਬਿਜਲੀ ਘਰਾਂ ਦੇ ਦਫਤਰਾਂ ‘ਚ ਖਾਲੀ ਪਈ ਜ਼ਮੀਨ ‘ਤੇ ਲਗਾਏ ਜਾਣਗੇ ਬੂਟੇ – ਬਿਜਲੀ ਮੰਤਰੀ ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ 48 ਡਿਗਰੀ ਸੇਲਸੀਅਸ ਤੋਂ 50 ਡਿਗਰੀ ਸੇਲਸੀਅਸ ਤੱਕ ਪਹੁੰਚ ਗਿਆ ਹੈ ਇਸ ਨੂੰ ਠੱਲ ਪਾਉਣ ਲਈ ਦਰੱਖਤ ਲਗਾਉਣੇ ਜਰੂਰੀ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਕੈਡਿਟਾਂ ਨੇ ਮੈਡਲ ਤੇ ਸਰਟੀਫ਼ਿਕੇਟ ਹਾਸਲ ਕੀਤੇ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਅਤੇ ਸਰਟੀਫ਼ਿਕੇਟ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਤੇ ਫ਼ਸਟ ਪੰਜਾਬ ਗਰਲਜ਼ ਬਟਾਲੀਅਨ ਦੀ ਕੈਡਿਟ ਕ੍ਰਿਤਿਕਾ ਬਟਰਾਏ …

Read More »

ਜ਼ੋਨ ਪੱਧਰੀ ਮੁਕਾਬਲਿਆਂ ‘ਚ ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ।ਕੱਲ ਸੂਰਜਕੁੰਡ ਵਿਦਿਆ ਮੰਦਿਰ ਸਕੂਲ ਸੁਨਾਮ ਵਿਖੇ ਹੋਏ ਜ਼ੋਨ ਪੱਧਰੀ ਜੂਡੋ ਮੁਕਾਬਲੇ ਵਿੱਚ ਇਲਾਕੇ ਦੇ ਕਈ ਸਕੂਲਾਂ ਦੀਆ ਟੀਮਾਂ ਨੇ ਹਿੱਸਾ ਲਿਆ।ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਜਿਸ ਵਿੱਚ ਅੰਡਰ-19 ਵਿਦਿਆਰਥਣਾਂ ਮਨਪ੍ਰੀਤ ਕੌਰ, ਅੰਕਿਤਾ, ਅਮਨਦੀਪ ਕੌਰ, ਹਰਮਨਪ੍ਰੀਤ …

Read More »

ਲਾਇਨ ਕਲੱਬ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 25 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਦਾ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਮਹਾਰਾਣੀ ਕਲੱਬ ਪਟਿਆਲਾ ਬਾਰਾਦਰੀ ਵਿਖੇ ਸਮਾਗਮ ਆਯੋਜਿਤ ਵਿੱਚ ਮੁੱਖ ਮਹਿਮਾਨ ਵਜੋਂ ਰਵਿੰਦਰ ਸਾਗਰ ਜਿਲ੍ਹਾ ਗਵਰਨਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਨਵਨਿਯੁੱਕਤ ਪ੍ਰਧਾਨ ਅੰਜ਼ੂ ਕਾਕਰੀਆ, ਸੈਕਟਰੀ ਬਲਜੀਤ ਸਿੰਘ, ਕੈਸ਼ੀਅਰ ਜਸਪਾਲ ਚੰਦ ਮੋਦੀ ਨੂੰ ਸਨਮਾਨਿਤ ਕਰਦਿਆਂ ਰੀਜ਼ਨ ਚੇਅਰਮੈਨ ਸੰਜੀਵ ਮੈਨਨ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਰੁੱਖ ਲਗਾਉਣ ਦੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਲੀਗਲ ਐਕਸ਼ਨ ਵੈਲਫੇਅਰ ਐਸੋਸੀਏਸ਼ਨ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰ਼ਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਮੁੱਖ ਮਹਿਮਾਨ ਸੀ.ਜੇ.ਐਮ ਜੱਜ ਸ਼੍ਰੀ ਰਸ਼ਪਾਲ ਸਿੰਘ ਜੀ ਸਨ, ਜਦਕਿ ਸ਼੍ਰੀ ਸ਼ਰਦ ਵਿਸ਼ਿਸ਼ਟ ਜੀ, ਨੈਸ਼ਨਲ ਪ੍ਰਧਾਨ ਲੀਗਲ ਐਕਸ਼ਨ ਏਡ ਅਤੇ ਐਸੋਸੀੲਸ਼ਨ ਦੇ ਹੋਰ ਪਤਵੰਤੇ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਮੁੱਖ ਮਹਿਮਾਨ ਜੱਜ ਸ਼੍ਰੀ ਰਸ਼ਪਾਲ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਮੌਕੇ ਹਵਨ ਦਾ ਆਯੋਜਨ

ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸੈਸ਼ਨ 2024-25 ਦੇ ਪਹਿਲੇ ਦਿਨ ਪਵਿੱਤਰ ਹਵਨ ਦਾ ਆਯੋਜਨ ਕੀਤਾ ਗਿਆ।ਵੈਦਿਕ ਮੰਤਰਾਂ ਦੇ ਜਾਪ ਅਤੇ ਪਵਿੱਤਰ ਅਗਨੀ ਵਿੱਚ ‘ਆਹੂਤੀਆਂ’ ਚੜ੍ਹਾਉਣ ਦੌਰਾਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰਾਂ ਨਾਲ ਮਿਲ ਕੇ ਕਾਲਜ ਦੀ ਤਰੱਕੀ, ਖੁਸ਼ਹਾਲੀ ਦੀ ਅਰਦਾਸ ਕੀਤੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ‘ਸਰਵੇ ਭਵੰਤੂ …

Read More »

ਤੀਸਰਾ ਸੁਰ ਉਤਸਵ 2024 – ਚੌਥਾ ਦਿਨ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਨੌਸ਼ਾਦ ਅਲੀ ਨੂੰ ਸਮਰਪਿਤ

ਅੰਮ੍ਰਿਤਸਰ, 24 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੇਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਚੌਥੇ ਦਿਨ ਮੁੱਖ ਮਹਿਮਾਨ ਕਰਮਜੀਤ ਸਿੰਘ ਰਿੰਟੂ ਸਾਬਕਾ ਮੇਅਰ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਚੌਥੇ ਦਿਨ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਨੌਸ਼ਾਦ ਅਲੀ ਜੀ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ ਸੰਚਾਲਕ …

Read More »