ਅੰਮ੍ਰਿਤਸਰ, 2 ਅਗਸਤ (ਦੀਪ ਦਵਿੰਦਰ ਸਿੰਘ) – ਸਾਹਿਤਕ ਸੰਸਥਾ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ “ਕਿਛ ਸੁਣੀਐ ਕਿਛੁ ਕਹੀਐ” ਸਮਾਗਮਾਂ ਦੇ ਅੰਤਰਗਤ ਪ੍ਰਮੁੱਖ ਕਾਲਮ ਨਵੀਸ ਅਤੇ ਸਾਹਿਤਕ ਪੱਤਰਕਾਰ ਮਨਮੋਹਨ ਸਿੰਘ ਢਿੱਲੋਂ ਨਾਲ ਉਹਨਾਂ ਦੇ ਗ੍ਰਹਿ ਵਿਖੇ ਸਾਹਿਤਕ ਗੁਫ਼ਤਗੂ ਰਚਾਈ ਗਈ।ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਇਸ ਅਰਥ ਭਰਪੂਰ ਸਾਹਿਤਕ ਮਹਿਫਲ ਦਾ ਆਗਾਜ਼ ਕਰਦਿਆਂ ਕਿਹਾ ਕਿ ਅਜਿਹੀਆਂ ਮਹਿਫਲਾਂ ਜਿਥੇ ਸਹਿਤਕ …
Read More »Daily Archives: August 2, 2024
ਪੀ.ਐਸ.ਪੀ.ਸੀ.ਐਲ ਬਾਰਡਰ ਜ਼ੋਨ ਵਲੋਂ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਪੰਜਾਬ ਬਾਰਡਰ ਜ਼ੋਨ ਨੇ ਅੱਜ ਸਰਹੱਦੀ ਖੇਤਰਾਂ ਵਿੱਚ ਹਰਿਆਵਲ ਵਧਾਉਣ ਲਈ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਦਾ ਉਦਘਾਟਨ ਜਸਬੀਰ ਸਿੰਘ ਸੁਰ ਸਿੰਘ ਪ੍ਰਬੰਧਕੀ ਨਿਰਦੇਸ਼ਕ ਨੇ ਅੰਮ੍ਰਿਤਸਰ ਵਿੱਚ ਇੱਕ ਸਮਾਰੋਹ ਦੌਰਾਨ ਆਪਣੇ ਹੱਥੀਂ ਰੁੱਖ ਲਗਾ ਕੇ ਕੀਤਾ।ਜਸਬੀਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਟੀਚਾ ਬਾਰਡਰ ਜ਼ੋਨ ਦੇ ਹਰ ਡਵੀਜ਼ਨ ਅਤੇ ਸਬ-ਡਵੀਜ਼ਨ ਵਿੱਚ 500 …
Read More »ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਬਾਬਾ ਬਕਾਲਾ ਦੇ ਦਫਤਰ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਸਬ ਡਵੀਜ਼ਨ ਦਫਤਰ ਬਾਬਾ ਬਕਾਲਾ ਅਤੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।ਥੋਰੀ ਨੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇੇ ਉਨ੍ਹਾਂ …
Read More »ਜ਼ੋਨ ਪੱਧਰੀ ਮੁਕਾਬਲਿਆਂ ‘ਚ ਜਿੱਤੇ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਚੀਮਾ ਜ਼ੋਨ ਦੇ ਬੈਡਮਿੰਟਨ ਦੇ ਹੋਏ ਮੁਕਾਬਲਿਆਂ ਵਿੱਚ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਹੋਏ ਮੁਕਾਬਲਿਆਂ ਵਿੱਚ ਸਕੂਲ ਦੀਆਂ ਅੰਡਰ-14 ਲੜਕੀਆਂ ਨੇ ਜੋਨ ਚੀਮਾ ਵਿਚੋਂ ਦੂਸਰਾ ਸਥਾਨ, ਅੰਡਰ-17 ਸਾਲ ਲੜਕੀਆਂ ਨੇ ਦੂਸਰਾ ਅਤੇ ਅੰਡਰ-19 ਲੜਕੀਆਂ ਨੇ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ …
Read More »ਡਿਪਟੀ ਕਮਿਸ਼ਨਰ ਵਲੋਂ ਸੀਨੀ. ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ 3 ਜੇਤੂ ਖਿਡਾਰੀਆਂ ਦਾ ਸਨਮਾਨ
ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਗੋਆ ਵਿਖੇ ਪਿਛਲੇ ਹਫ਼ਤੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਆਪਣੀ ਬਿਹਤਰੀਨ ਖੇਡ ਸਦਕਾ ਸੋਨ ਤਗ਼ਮੇ ਤੇ ਕਾਂਸੀ ਤਗ਼ਮਾ ਜਿੱਤਣ ਵਾਲੇ 3 ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਨਮਾਨਿਤ ਕੀਤਾ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਚ ਜਸਪ੍ਰੀਤ ਸਿੰਘ ਢੀਂਡਸਾ ਅਤੇ ਜੇਤੂ ਖਿਡਾਰੀਆਂ ਹਰਸ਼ਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਤੇ ਇਸ਼ੂ ਦੀ ਇਸ ਅੀਹਮ ਪ੍ਰਾਪਤੀ ਲਈ ਵਧਾਈ …
Read More »ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਦੀ ਅਗਵਾਈ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ, ਪ੍ਰਚਾਰ ਸਕੱਤਰ ਜਸਪਾਲ ਸਿੰਘ ਬੇਦੀ, ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਪਾਲੀ …
Read More »ਲਿਟਲ ਸਟਾਰ ਬਚਪਨ ਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਵਣ ਮਹਾਉਤਸਵ ਮਨਾਇਆ
ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਵਣ ਮਹਾਉਤਸਵ ਮਨਾਇਆ ਗਿਆ।ਇਸ ਵਿੱਚ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਕੂਲ ਸਟਾਫ ਤੇ ਬੱਚਿਆਂ ਦੁਆਰਾ ਬੂਟੇ ਲਗਾਏ ਗਏ।ਰੁੱਖ ਲਗਾਉਣ ਦੀ ਸ਼ੁਰੂਆਤ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਬਾਂਸਲ ਦੀ ਅਗਵਾਈ ਹੇਠ ਕੀਤੀ ਗਈ।ਸਕੂਲ ਮੁਖੀ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਨੂੰ ਦੱਸਿਆ ਕਿ ਰੁੱਖ …
Read More »ਖ਼ਾਲਸਾ ਕਾਲਜ ਦੀ ਖਿਡਾਰਣ ਨੇ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਹਾਸਲ ਕੀਤੇ ਤਗਮੇ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਕ੍ਰਾਈਸਟਚਰਚ (ਨਿਊਜ਼ੀਲੈਂਡ) ਵਿਖੇ ਰਾਸ਼ਟਰ ਮੰਡਲ ਖੇਡਾਂ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਜਿੱਤ ’ਤੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਾਲਜ ਦੀ ਵਿਦਿਆਰਥਣ …
Read More »ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਦੇ ਐਂਟਰੀ ਫਾਰਮ ਭੇਜਣ ਦੀ ਮਿਤੀ ’ਚ ਵਾਧਾ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਹਰ ਸਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਰ ਵਰਗ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਭੇਜਿਆ ਜਾਂਦਾ ਹੈ।ਇਸ …
Read More »