Thursday, November 21, 2024

Daily Archives: August 4, 2024

ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ

ਭੀਖੀ, 3 ਅਗਸਤ (ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿਪਨਦੀਪ ਕੌਰ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਸੁਖਵੀਰ ਕੌਰ ਨੇ 79.60 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਨੇ 79 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ …

Read More »

ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਟੈਗੋਰ ਵਿਦਿਆਲਿਆ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ੋਨ ਖੇਡਾਂ `ਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਗੋਵਾਲ ਦੀਆਂ ਖਿਡਾਰਣਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲ੍ਹਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਦੱਸਿਆ ਕਿ ਅੰਡਰ-14 ਕਬੱਡੀ ਦੀਆਂ ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-17 …

Read More »

ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੇ ਬੱਚਿਆਂ ਨੇ ਤੀਆਂ ਦਾ ਤਿਉਹਾਰ ਮਨਾਇਆ।ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਮਨੋਰੰਜ਼ਨ ਦੀਆਂ ਕਈ ਹੋਰ ਵੰਨਗੀਆਂ ਪੇਸ਼ ਕੀਤੀਆਂ। ਉਨਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਗਿੱਧੇ ਦੀਆਂ ਬੋਲੀਆਂ ਪਾ ਕੇ ਸਭ ਨੂੰ ਮੰਤਰ ਮੁਗਧ ਕੀਤਾ।ਬੱਚੇ ਵੱਖ-ਵੱਖ ਰੰਗ-ਬਰੰਗੀਆਂ ਡਰੈਸਾਂ ਵਿੱਚ ਤਿਆਰ ਹੋ ਕੇ ਆਏ ਸਨ।ਸਾਉਣ ਦੇ ਮੀਂਹ ਦੀ ਖੁਸ਼ੀ ਵਿੱਚ ਮਿਡ ਡੇਅ ਮੀਲ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਅਰਦਾਸ ਦਿਵਸ ਸਮਾਰੋਹ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਸਾਲ 2024-25 ਦੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਹੋਣ ’ਤੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ ਗਿਆ।ਇਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਰੇਸ਼ਮ ਦੀ ਖੇਤੀ ਸਬੰਧੀ ਪ੍ਰਕਾਸ਼ਿਤ ਕਿਤਾਬ ਕੀਤੀ ਰਲੀਜ਼

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਕਿਸਾਨੀ ਕਿੱਤੇ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਉਤਸਾਹਿਤ ਕਰਨ ਲਈ ਇੱਕ ਸਹਾਇਕ ਧੰਦਾ ਰੇਸ਼ਮ ਦੇ ਕੀੜੇ ਪਾਲਣ ਦਾ ਕਾਰਜ਼ ਜੋ ਕਿ ਪਹਿਲਾ ਸੈਰੀਕਲਚਰ ਵਿਭਾਗ ਵਲੋਂ ਕੀਤਾ ਜਾਂਦਾ ਸੀ ਅਤੇ ਹੁਣ ਜੰਗਲਾਤ ਵਿਭਾਗ ਵਲੋਂ ਕੀਤਾ ਜਾ ਰਿਹਾ ਹੈ।ਜੰਗਲਾਤ ਵਿਭਾਗ ਪੰਜਾਬ ਵਲੋਂ ਕਰੀਬ ਦੋ ਸਾਲ ਪਹਿਲਾਂ ਪਾਇਲਟ ਪ੍ਰੋਜੈਕਟ ਧਾਰ ਅੰਦਰ ਸੂਰੂ ਕੀਤਾ ਗਿਆ ਸੀ …

Read More »

ਕਵਿਤਾ ਰਚਨਾ ਮੁਕਾਬਲੇ ‘ਚ ਸਰਕਾਰੀ ਸਕੂਲ ਮਮੂਨ ਦੀ ਸਵਿੱਤਰੀ ਦਾ ਪਹਿਲਾ ਸਥਾਨ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਸਥਾਨਕ ਐਸ.ਐਮ.ਡੀ.ਆਰ.ਐਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਭਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਪਠਾਨਕੋਟ ਡਾ. ਸੁਰੇਸ਼ ਮਹਿਤਾ ਦੀ ਅਗਵਾਈ ‘ਚ ਹੋਏ ਸਮਾਗਮ ਵਿੱਚ ਕਵਿਤਾ ਰਚਨਾ, ਕਹਾਣੀ …

Read More »

4 ਅਗਸਤ ਤੋਂ 4 ਸਤੰਬਰ ਤੱਕ ਕਰਵਾਏ ਹੋਣਗੇ ਸਲਾਨਾ `ਜੀਵਨ ਜੁਗਤਿ ਸਮਾਗਮ-2024`

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ 41 ਵਰ੍ਹਿਆਂ ਤੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ (ਰਜਿ.) ਵਲੋਂ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਤੰਬਰ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ `ਜੀਵਨ …

Read More »

ਫੋਕਲੋਰ ਰਿਸਰਚ ਅਕਾਦਮੀ ਹੋਰ ਜਥੇਬੰਦੀਆਂ ਸਮੇਤ 14 ਅਗਸਤ ਨੂੰ ਕਰਵਾਏਗੀ ਹਿੰਦ-ਪਾਕਿ ਦੋਸਤੀ ਮੇਲਾ – ਮਾਣਕ

ਅੰਮ੍ਰਿਤਸਰ, 3 ਅਗਸਤ (ਦੀਪ ਦਵਿੰਦਰ ਸਿੰਘ) – ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਤੇ ਹਿੰਦ-ਪਾਕਿ ਦੋਸਤੀ ਮੰਚ ਅਤੇ ਸਾਫ਼ਮਾ 14 ਅਗਸਤ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਬਾਰੇ ਵਿਰਸਾ ਵਿਹਾਰ ਵਿਖੇ ਕਿਸਾਨ, ਜਨਤਕ ਜਥੇਬੰਦੀਆਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਦੀ ਪ੍ਰਧਾਨਗੀ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ …

Read More »