ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਅਲੌਕਿਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ । ਕੀਰਤਨ ਦਰਬਾਰ ਦੀ ਅਰੰਭਤਾ ਭਾਈ ਗੁਰਦੀਪ ਸਿੰਘ …
Read More »Daily Archives: August 6, 2024
ਈ.ਟੀ.ਓ ਵਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾ ਰਹੀਆਂ ਹਨ।ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਂਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸ਼ੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋ ਗਏ ਹਨ ਅਤੇ …
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਦੇ ਵਿਦਿਆਰਥੀਆਂ ਨੇ ਪੰਜਾਬ ਦੀਆਂ 68ਵੀਆਂ ਜ਼ੋਨ-ਪੱਧਰੀ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਅਕੈਡਮੀ ਦੇ ਵਿਦਿਆਰਥੀਆਂ ਨੇ ਹਾਕੀ ਦੀਆ ਖੇਡਾਂ ਵਿੱਚ ਭਾਗ ਲੈ ਕੇ ਉਮਰ ਵਰਗ-14 ਲੜਕੀਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-14 ਲੜਕਿਆਂ ਨੇ ਪਹਿਲੀ ਪੁਜੀਸ਼ਨ, ਉਮਰ ਵਰਗ-17 ਲੜਕੀਆਂ ਨੇ ਦੂਜੀ ਪੁਜੀਸ਼ਨ ਅਤੇ ਉਮਰ …
Read More »ਪਿੰਡ ਭਰੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸੰਗਰੂਰ, 5 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਭਰੂਰ ਵਿਖੇ ਗਰਾਮ ਪੰਚਾਇਤ ਅਤੇ ਹੋਰ ਸਭਿਆਚਾਰਕ ਪ੍ਰੇਮੀਆਂ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਤੀਆਂ ਦੇ ਤਿਉਹਾਰ ਦਾ ਆਯੋਜਿਤ ਕੀਤਾ ਗਿਆ।ਇਸ ਦੀ ਅਗਵਾਈ ਬੀਬੀ ਬਲਵਿੰਦਰ ਕੌਰ ਸਰਪੰਚ ਵਲੋਂ ਕੀਤੀ ਗਈ।ਪਿੰਡ ਦੀਆਂ ਬਜ਼ੁਰਗ ਔਰਤਾਂ, ਪਿੰਡ ਦੀਆਂ ਨੌਜਵਾਨ ਨੂੰਹਾਂ, ਧੀਆਂ ਤੇ ਛੋਟੀਆਂ ਬੱਚੀਆਂ ਨੇ ਬੜੇ ਚਾਵਾਂ ਮਲ੍ਹਾਰਾਂ ਨਾਲ ਹਾਜ਼ਰੀ ਲਗਵਾਈ। ਪੰਜਾਬੀ …
Read More »ਖ਼ਾਲਸਾ ਕਾਲਜ ਨਰਸਿੰਗ ਵਲੋਂ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਮਾਨਸਿਕ ਤਣਾਅ ਅਤੇ ਵਿਦਿਆਰਥੀਆਂ ਦੀ ਸਿਹਤ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਵੈਬੀਨਾਰ ’ਚ ਮੁੱਖ ਮਹਿਮਾਨ ਵਜੋਂ ਇੰਸਟੀਚਿਊਟ ਆਫ਼ ਮੈਂਟਲ ਹੈਲਥ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਸਵਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸੀਨੀਅਰ ਮਨੋਵਿਗਿਆਨੀ ਡਾ. ਸੰਯਮ ਗੁਪਤਾ ਨੇ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਐਮ.ਏ ਪੰਜਾਬੀ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਭਾਗ ਦੇ ਮੁਖੀ, ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ।ਉਨਾਂ ਦੱਸਿਆ ਕਿ ਐਮ.ਏ ਪੰਜਾਬੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਪੁਨੀਤ ਕੌਰ, ਮਨਦੀਪ ਕੌਰ ਨੇ 74%, ਕੁਲਜੀਤ ਕੌਰ, ਹਰਮਨਪ੍ਰੀਤ ਕੌਰ …
Read More »ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮ ਸੰਪਨ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਵਿਹੜੇ ਵਿੱਚ ਅੱਜ ਪਿੰਗਲਵਾੜਾ ਸੰਸਥਾ ਦੇ ਬਾਨੀ ਅਤੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਆਖਰੀ ਪੜਾਅ ਵਿੱਚ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ।ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਵੱਖ-ਵੱਖ ਸਕੂਲਾਂ ਅਤੇ …
Read More »‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਨਰੋਟ ਮਹਿਰਾ ਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ‘ਚ ਪਹੁੰਚੇ ਕੈਬਨਿਟ ਮੰਤਰੀ ਕਟਾਰੂਚੱਕ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜਿਲ੍ਹਾ ਪਠਾਨਕੋਟ ਵਿਖੇ ਦੂਰ ਦਰਾਜ਼ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਇਨ੍ਹਾਂ ਸੰਗਤ ਦਰਸ਼ਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਮੋਕੇ ‘ਤੇ ਉਨਾਂ ਦਾ ਹੱਲ …
Read More »