Friday, September 13, 2024

Daily Archives: August 7, 2024

ਸੂਰਜੀ ਉਰਜ਼ਾ ਨਾਲ ਡਰਿੱਪ ਸਿਸਟਮ ਰਾਹੀਂ ਹਰ ਇੱਕ ਬੂਟੇ ਤੱਕ ਪਹੁੰਚਾਇਆ ਜਾਵੇਗਾ ਪਾਣੀ – ਸੰਧੂ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੈਨ” ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫਸਰ ਭਰਤ ਭੂਸ਼ਨ ਵਰਮਾ ਅਤੇ ਸ਼੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਊਡ ਜਲ ਬੋਰਡ ਨਵੀ ਦਿੱਲੀ ਵਲੋਂ ਪਿੱਛਲੇ ਦਿਨੀਂ ਬਾਗਬਾਨੀ ਵਿਭਾਗ ਦੇ ਯੂਨਿਟ ਸਰਕਾਰੀ ਬਾਗ ਅਤੇ ਨਰਸਰੀ ਅਟਾਰੀ ਦਾ ਦੌਰਾ ਕੀਤਾ ਗਿਆ।ਉਨਾਂ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਨਰੇਗਾ ਵਰਕਰਾਂ ਨਾਲ ਗੱਲਬਾਤ …

Read More »

ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ `ਤੇ ਜਾਰੀ

ਅਟਾਰੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀ.ਐਸ.ਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀ.ਐਸ.ਐਫ ਅਧਿਕਾਰੀਆਂ ਅਤੇ ਜਵਾਨਾਂ ਵਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ।ਇਹ ਸਭ ਤੋਂ ਉੱਚਾ 418 ਫੁੱਟ ਦਾ ਭਾਰਤ ਦਾ ਤਿਰੰਗਾ ਝੰਡਾ ਚਾਰ …

Read More »

ਵਿਧਾਇਕ ਡਾ. ਅਜੈ ਗੁਪਤਾ ਨੇ ਕੀਤਾ ਟਿਊਬਵੈਲ ਲਗਾਉਣ ਦਾ ਉਦਘਾਟਨ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 61 ਕਟੜਾ ਕਰਮ ਸਿੰਘ ਗਲੀ ਤੇਲੀ ਪੰਨਾ ਵਿਖੇ ਨਵਾਂ ਟਿਊਬਵੈਲ ਲਗਾਉਣ ਦਾ ਉਦਘਾਟਨ ਕੀਤਾ।ਡਾ: ਗੁਪਤਾ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਲਈ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ …

Read More »

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਦਾ ਕੀਤਾ ਦੌਰਾ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ।ਉਹਨਾਂ ਨੇ ਫਾਰਮ ‘ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜ਼ੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜ਼ੀਆਂ, ਦਾਲਾਂ, ਫਲਦਾਰ ਰੁੱਖਾਂ ਦਾ …

Read More »

ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਕੋਰਸਾਂ ‘ਚ ਦਾਖਲਾ ਮਿਤੀ 10 ਅਗਸਤ ਤੱਕ ਵਧੀ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2024-25 ਲਈ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਨੂੰ ਭਰਨ ਲਈ ਦਾਖਲਾ ਮਿਤੀ ਵਿੱਚ 10 ਅਗਸਤ 2024 ਤੱਕ ਵਾਧਾ ਕੀਤਾ ਗਿਆ ਹੈ ਵਿਭਾਗ ਦੇ ਡਾਇਰੈਕਟਰ, ਡਾ. ਅਨੁਪਮ ਕੌਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਬਿਊਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2023 ਸੈਸ਼ਨ ਦੇ ਬੈਚਲਰ ਆਫ਼ ਫਾਈਨ ਆਰਟਸ ਸਮੈਸਟਰ ਦੂਜਾ, ਬੀ.ਬੀ.ਏ ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਚੌਥਾ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੀ.ਏ ਐਲ.ਐਲ.ਬੀ (ਪੰਜ ਸਾਲਾਂ ਕੋਰਸ) ਸਮੈਸਟਰ ਅੱਠਵਾਂ, ਬੈਚਲਰ ਆਫ਼ ਵੋਕੇਸ਼ਨ (ਫੈਸ਼ਨ ਤਕਨਾਲੋਜੀ) ਸਮੈਸਟਰ ਸੱਤਵਾਂ, ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ ਸਮੈਸਟਰ ਸਤਵਾਂ, …

Read More »

ਇੰਟਰ ਅਕੈਡਮੀ ਜ਼ੋਨ ਫੁੱਟਬਾਲ ਟੂਰਨਾਮੈਂਟ ਕਰਵਾਇਆ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇੰਟਰ ਅਕੈਡਮੀ ਜ਼ੋਨ ਫੁੱਟਬਾਲ ਟੂਰਨਾਮੈਂਟ ਅਕਾਲ ਅਕੈਡਮੀ ਸਿਉਨਾ ਪਟਿਆਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜ਼ੋਨ ਦੀਆਂ ਸੱਤ ਅਕਾਦਮੀਆਂ ਨੇ ਭਾਗ ਲਿਆ।ਅਕਾਲ ਅਕਾਦਮੀ ਮੂਨਕ ਅਤੇ ਅਕਾਲ ਅਕਾਦਮੀ ਕੌੜੀਵਾੜਾ ‘ਚ ਹੋਏ ਫਾਈਨਲ ਮੁਕਾਬਲੇ ਵਿੱਚ ਅਕਾਲ ਅਕੈਡਮੀ ਮੂਨਕ ਨੇ ਦੋ ਜ਼ੀਰੋ ਨਾਲ ਜਿੱਤ ਪ੍ਰਾਪਤ ਕੀਤੀ।ਇਸ ਸ਼ਾਨਦਾਰ …

Read More »

ਆਸ਼ਾ ਵਰਕਰਾਂ ਨੂੰ ਮਾਨਸਿਕ ਰੋਗਾਂ ਅਤੇ ਬੁਢਾਪੇ ਵਿੱਚ ਦੇਖਭਾਲ ਸਬੰਧੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ -ਸਿਵਲ ਸਰਜਨ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਅਗਵਾਈ ‘ਚ ਜਿਲ੍ਹਾ ਸੰਗਰੂਰ ਵਿਖੇ ਆਸ਼ਾ ਵਰਕਰਾਂ ਨੂੰ “ਮਾਨਸਿਕ ਰੋਗਾਂ, ਬੁੱਢਾਪੇ ਵਿੱਚ ਦੇਖਭਾਲ ਅਤੇ ਉਪਚਾਰਿਕ ਦੇਖਭਾਲ” ਲਈ ਟ੍ਰੇਨਿੰਗ ਦਿੱਤੀ ਵੱਖ-ਵੱਖ ਬੈਚਾਂ ਵਿੱਚ ਦਿੱਤੀ ਜਾ ਰਹੀ ਹੈ।ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਮਾਨਸਿਕ ਸਿਹਤ ਦੀ ਸੰਭਾਲ ਬਹੁਤ ਜਰੂਰੀ ਹੈ।ਸੋ ਆਸ਼ਾ ਵਰਕਰਾਂ ਨੂੰ ਇਹਨਾਂ ਰੋਗਾਂ ਬਾਰੇ ਜਾਣਕਾਰੀ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਦੇ ਲਗਾ ਕੇ ਕੀਤਾ ਗੁਰੂ ਨਾਨਕ ਬਗੀਚੀ ਦਾ ਸੁਭਆਰੰਭ

ਪਠਾਨਕੋਟ, 6 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਅੱਜ ‘ਰੁੱਖ ਲਗਾਓ ਵਾਤਾਵਰਣ ਬਚਾਓ’ ਮੁਹਿੰਮ ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਈ ਗਈ ਗੁਰੂ ਨਾਨਕ ਬਗੀਚੀ ਦਾ ਸ਼ੁਭਆਰੰਭ ਮੁੱਖ ਮਹਿਮਾਨ ਦੇ ਤੋਰ ‘ਤੇ ਹਾਜ਼ਰ ਹੋਏ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਰਿਬਨ ਕੱਟ ਕੇ ਕੀਤਾ।ਇਸ ਗੁਰੂ ਨਾਨਕ ਬਗੀਚੀ ਦੇ ਅੰਦਰ ਕਰੀਬ 550 ਪੋਦੇ ਲਗਾਏ ਜਾਣੇ ਹਨ, ਜੋ ਕਿ …

Read More »