ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਈ.ਕੇ.ਜੀ.ਪੀ.ਟੀ.ਯੂ ਦੇ ਸਹਿਯੋਗ ਨਾਲ ਕੈਂਪਸ ਵਿਖੇ ‘ਇਕ ਰੁੱਖ ਲਗਾਉਣ’ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ‘ਚ ਕਰਵਾਏ ਗਏ ਮਾਗਮ ਵਿੱਚ ਵਿਦਿਆਰਥੀਆਂ, ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਸੰਤਰਾ, ਆੜੂ, …
Read More »Daily Archives: August 8, 2024
ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇ ਦਿਨ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸਕੈਡੰਰੀ ਸਕੂਲ ਚੀਮਾ ਵਿਖੇ ‘ਤੀਆਂ ਦਾ ਤਿਉਹਾਰ’ ਪ੍ਰਾਇਮਰੀ ਵਿੰਗ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦਾ ਪ੍ਰਬੰਧ ਐਚ.ਓ.ਡੀ ਹਰਭਵਨ ਮੈਡਮ ਅਤੇ ਗੁਰਜੀਤ ਮੈਡਮ ਵਲੋਂ ਕੀਤਾ ਗਿਆ।ਛੋਟੇ ਬੱਚਿਆਂ ਵਲੋ ਗਿੱਧਾ, ਭੰਗੜਾ ਅਤੇ ਰੰਗਾ ਰੰਗ ਪ੍ਰੋਗਰਾਮ ਵਿੱਚ ਕੁੜੀਆਂ ਨੇ ਬੋਲੀਆਂ ਪਾ ਕੇ ਸਭ ਦਾ ਖੂਬ ਮਨੋਰੰਜ਼ਨ ਕੀਤਾ।ਬੱਚਿਆਂ ਦੇ ਖਾਣ ਲਈ …
Read More »ਜਨਮ ਦਿਨ ਅਤੇ ਪਰਿਵਾਰਿਕ ਮੈਂਬਰਾਂ ਦੀ ਯਾਦ ‘ਚ ਲਗਾਏ ਬੂਟੇ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾਵਾਂ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਮੇਨ ਰੋਡ ‘ਤੇ ਬੂਟੇ ਲਗਾਉਣ ਅਤੇ ਪਾਣੀ ਬਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਪ੍ਰਾਚੀਨ ਸ਼ਿਵ ਮੰਦਿਰ ਬਗੀਚੀਵਾਲਾ ਦੇ ਪ੍ਰਧਾਨ ਅਤੇ ਲਹਿਰਾਗਾਗਾ ਨਿਵਾਸੀ ਸਭਾ ਦੇ ਪ੍ਰਧਾਨ ਰਜਿੰਦਰ ਗੋਇਲ ਮੋਹਿਤ ਡੇਅਰੀ ਵਲੋਂ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ, ਸ੍ਰੀ ਸਾਲਾਸਰਧਾਮ ਲੰਗਰ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਸੀਨੀਅਰ …
Read More »ਸਿੱਧੂ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੋ-ਖੋ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ …
Read More »ਜਿਲ੍ਹਾ ਸੈਨਿਕ ਭਲਾਈ ਦਫ਼ਤਰ ਵਿੱਚ ਕੰਪਿਊਟਰ ਕੋਰਸ ਦੇ ਦਾਖਲੇ ਸ਼ੁਰੂ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਕਰਨਲ (ਡਾ.) ਅਰੀ ਦਮਨ ਸ਼ਰਮਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤੋਂ ਮਿਲੀ ਨੇ ਜਾਣਕਾਰੀ ਅਨੁਸਾਰ 52 ਕੋਰਟ ਰੋਡ ਅੰਮ੍ਰਿਤਸਰ ਦਫਤਰ ਵਿਖੇ ਚੱਲ ਰਹੇ ਸੈਂਟਰ ਵਿੱਚ 120 ਘੰਟੇ ਦਾ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ।ਇਸ ਕੋਰਸ ਦੇ ਦਾਖਲੇ ਸ਼ੁਰੂ ਹਨ।ਬਜ਼ਾਰ ਵਿੱਚ ਚੱਲ ਰਹੇ ਕੋਰਸਾਂ ਦੇ ਮੁਕਾਬਲੇ ਬਹੁਤ ਘੱਟ ਫੀਸ ਵਸੂਲੀ ਜਾਂਦੀ ਹੈ।ਚਾਹਵਾਨ …
Read More »ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ
ਅੰਮ੍ਰਿਤਸਰ 7 ਅਗਸਤ (ਸੁਖਬੀਰ ਸਿੰਘ) – ਆ ਰਹੇ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ ਧਿਰਾਂ ਇਸ ਸੀਜ਼ਨ ਵਿੱਚ ਪਰਾਲੀ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆ ਸਕਣ। …
Read More »10 ਕਰੋੜ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨਸ ਐਕਟ ਅਧੀਨ ਪ੍ਰਵਾਨਗੀ ਜਾਰੀ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਇਕੋ ਹੀ ਖਿੜਕੀ ਰਾਹੀਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ …
Read More »ਪੱਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਹੰਸ ਰਾਜ ਗੰਗਾ ਰਾਮ ਅਹੀਰ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੱਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪੱਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜ਼ੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ।ਕਮਿਸ਼ਨਰ ਦੇ ਸੈਕਟਰੀ ਆਸ਼ੀਸ਼ ਉਪਾਧਿਆਇ ਅਤੇ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ) – ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਵਿਦਿਆਰਥੀਆਂ ਨੂੰ ਨਵੇਂ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਵਿੱਚ ਇੰਸਪਕਟਰ ਦਲਜੀਤ ਸਿੰਘ ਅਤੇ ਮੁੱਖ ਕਾਂਸਟੇਬਲ ਸਲਵੰਤ ਸਿੰਘ ਸ਼ਾਮਲ ਹੋਏ। ਇੰਸਪੈਕਟਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ …
Read More »