Amritsar, August 8 (Punjab Post Bureau) – The Guru Nanak Dev University and the S. Nanak Singh Literary Foundation, under the patronage of Vice-Chancellor Prof. Jaspal Singh Sandhu announced the launch of an Annual Scholarship for deserving and high-achieving research students starting from the 2024-25 academic session. This scholarship will be awarded to eligible researchers based on criteria established by GNDU …
Read More »Daily Archives: August 9, 2024
ਯੂਨੀਵਰਸਿਟੀ ਵੱਲੋਂ ਜਰਨਲਿਜ਼ਮ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਬੀ.ਬੀ.ਸੀ ਇੰਟਰਐਕਟਿਵ ਵਰਕਸ਼ਾਪ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਸ ਕਮਿਊਨੀਕੇੇਸ਼ਨ ਵਿਭਾਗ ਵਲੋਂ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਗੁਰੂ ਨਾਨਕ ਭਵਨ ਵਿਖੇ ਕਲੈਕਟਿਵ ਨਿਊਜ਼ ਰੂਮ ਅਤੇ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਇੱਕ ਇੰਟਰਐਕਟਿਵ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਬੀ.ਬੀ.ਸੀ ਇੰਡੀਆ ਟਰੇਨੀ ਸਕੀਮ ਦੇ ਬੈਨਰ ਹੇਠ ਆਯੋਜਿਤ ਕੀਤੀ ਗਈ ਸੀ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੱਤਰਕਾਰਤਾ ਦੇ …
Read More »ਰੱਸਾਕਸੀ ਮੁਕਾਬਲੇ ਵਿੱਚ ਰੱਤੋਕੇ ਸਕੂਲ ਨੂੰ ਮਿਲੇ ਦੋ ਗੋਲਡ ਮੈਡਲ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜ਼ੋਨ ਪੱਧਰੀ ਰੱਸਾ ਖਿੱਚਣ ਦੇ ਮੁਕਾਬਲੇ ਵਿੱਚ ਜ਼ੋਨ ਲੌਂਗੋਵਾਲ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ।ਅੰਡਰ-14 ਉਮਰ ਵਰਗ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਲੜਕੇ ਅਤੇ ਲੜਕੀਆਂ ਨੇ ਖੇਡ ਇੰਚਾਰਜ਼ ਸੁਖਪਾਲ ਸਿੰਘ ਦੀ ਅਗਵਾਈ ਹੇਠ ਮੁਕਾਬਲਿਆਂ ਵਿੱਚ ਸਰਕਾਰੀ …
Read More »ਐਸ.ਏ.ਐਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ‘ਚ ਪ੍ਰਾਪਤ ਕੀਤੇ ਗੋਲਡ ਮੈਡਲ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਜਿੱਤ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਇੰਨਾਂ ਮੁਕਾਬਲਿਆਂ ਦੌਰਾਨ ਜੂਡੋ ਵਿੱਚ ਲੜਕਿਆਂ ਤੇ ਲੜਕੀਆਂ ਨੇ ਅੰਡਰ-14 ਉਮਰ ਵਰਗ ਵਿੱਚ ਭਾਗ ਲੈਂਦੇ ਹੋਏ ਗਗਨਦੀਪ ਕੌਰ, ਨਵਨੀਤ ਕੌਰ, ਜਸਨੂਰ ਕੌਰ, ਮਨਜੋਤ ਕੌਰ ਤੇ ਤਰਨਵੀਰ ਸਿੰਘ ਅੰਡਰ-17 ਵਿੱਚ …
Read More »ਲਹਿਰਾਗਾਗਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 5 ਦੀਆਂ ਔਰਤਾਂ ਵਲੋਂ ਮਿਲ ਕੇ ‘ਤੀਆਂ ਤੀਜ਼’ ਦਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਅਤੇ ਵਿਧਾਇਕ ਗੋਇਲ ਦੀ ਪਤਨੀ ਸੀਮਾ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲ਼ੀਅਤ ਕੀਤੀ।ਸੀਮਾ ਗੋਇਲ ਨੇ ਆਖਿਆ ਕਿ ਇਹ ਤਿਉਹਾਰ ਵਿਸ਼ੇਸ਼ ਤੌਰ ‘ਤੇ ਔਰਤਾਂ ਲਈ ਹੈ, ਜੋ ਸਦੀਆਂ ਤੋਂ ਚੱਲ ਰਿਹਾ ਹੈ।ਇਹ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਕੈਨੇਡਾ ਦੇ ਨਿਆਗਰਾ ਪੈਟ ਹਸਪਤਾਲ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕੈਨੇਡਾ ਦੇ ਓਨਟਾਰੀਓ ਦੀ ਇਕ ਪ੍ਰਸਿੱਧ ਪ੍ਰਾਈਵੇਟ ਸੰਸਥਾ ਨਿਆਗਰਾ ਪੈਟ ਹਸਪਤਾਲ ਨਾਲ ਤਿੰਨ ਸਾਲਾਂ ਲਈ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ਤਹਿਤ ਪਾਲਤੂ ਜਾਨਵਰਾਂ ਦੀ ਦੇਖ-ਭਾਲ ਸਬੰਧੀ ਸੁਧਰੇ ਅਭਿਆਸ ਸਾਂਝੇ ਕੀਤੇ ਜਾਣਗੇ ਅਤੇ ਦੋਵਾਂ ਦੇਸ਼ਾਂ ਦੇ ਵਿੱਦਿਅਕ ਸਰੋਤਾਂ ਤੋਂ …
Read More »ਕਵਿਤਾ ਕਵੀ ਨੂੰ ਚੁਣਦੀ ਹੈ, ਨਾਂ ਕਿ ਕਵੀ ਕਵਿਤਾ ਨੂੰ – ਵਿਜੇ ਵਿਵੇਕ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਕਲਾ ਅਤੇ ਗਿਆਨ ਦਾ ਜਸ਼ਨ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 20ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬੀ ਦੇ ਪ੍ਰਸਿਧ ਕਵੀ ਵਿਜੇ ਵਿਵੇਕ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਸੂਬੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਲ ਹੋਏ। ਵਿਜੇ ਵਿਵੇਕ …
Read More »ਪਿੰਗਲਵਾੜਾ ਪੁੱਜੀ ‘ਬੀਬੀ ਰਜਨੀ’ ਫਿਲਮ ਦੀ ਸਮੁੱਚੀ ਟੀਮ
ਕਿਹਾ, ਮਨੁੱਖਤਾ ਦੀ ਸੇਵਾ ‘ਚ ਪਿੰਗਲਵਾੜਾ ਸਭ ਤੋਂ ਮੋਹਰੀ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 30 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਰਲੀਜ਼ ਹੋ ਰਹੀ ਇਤਿਹਾਸਕ ਫਿਲਮ ‘ਬੀਬੀ ਰਜਨੀ’ ਦੇ ਸਾਰੇ ਅਦਾਕਾਰਾਂ ਸਮੇਤ ਸਮੁੱਚੀ ਟੀਮ ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੀ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਪੁੱਜੀ।ਬੀਬੀ ਰਜਨੀ ‘ਤੇ ਅਧਾਰਿਤ ਫਿਲਮ ਦੇ ਪ੍ਰੋਡਿਊਸਰ ਗੁਰਕਰਨ ਸਿੰਘ ਧਾਲੀਵਾਲ ਫਿਲਮ ਦੀ ਸਾਰੀ ਟੀਮ …
Read More »ਪਿੰਡ ਲਾਹੜੀ ਗੁੱਜਰਾਂ ਵਿਖੇ ਲਗਾਇਆ ਗਿਆ ਫ੍ਰੀ ਆਯੁਰਵੈਦਿਕ ਮੈਡੀਕਲ ਕੈਂਪ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਆਯੂਸ਼ ਕਮਿਸ਼ਨਰ ਅਭਿਨਵ ਤ੍ਰਿਖਾ, ਡਾਇਰੈਕਟਰ ਪੰਜਾਬ ਰਵੀ ਕੁਮਾਰ ਡੂਮਰਾ ਦੇ ਨਿਰਦੇਸ਼ਾਂ ‘ਤੇ ਆਯੂਸ਼ ਹੈਲਥ ਐਂਡ ਵੈਲਨੇਸ ਸੈਂਟਰ ਲਾਹੜੀ ਗੁੱਜਰਾਂ ਪਠਾਨਕੋਟ ਫ੍ਰੀ ਆਯੁਰਵੈਦਿਕ ਕੈਂਪ ਲਗਾਇਆ ਗਿਆ ਹੈ।ਜਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਮੈਡੀਕਲ ਅਫਸਰ ਮਲਕੀਤ ਸਿੰਘ ਘੱਗਾ, ਸੁਪਰਡੈਂਟ ਗੁਰਮੀਤ ਸਿੰਘ ਅਤੇ ਅੰਕੁਸ਼ ਸ਼ਰਮਾ ਵੀ ਹਾਜ਼ਰ ਸਨ।ਡਾ. ਮਲਕੀਤ ਸਿੰਘ ਵਲੋਂ ਰਿਬਨ ਕੱਟ ਕੇ ਕੈਂਪ ਦਾ ਸ਼ੁਭਆਰੰਭ ਕੀਤਾ …
Read More »ਕੋਈ ਵੀ ਖੇਤੀ ਸਮੱਗਰੀ ਖਰੀਦਣ ਸਮੇਂ ਡੀਲਰ ਪਾਸੋਂ ਪੱਕਾ ਬਿੱਲ ਲੈਣ ਕਿਸਾਨ – ਡਾ. ਗਿੱਲ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਬਾਸਮਤੀ ਦੀ ਬਾਹਰਲੇ ਦੇਸ਼ਾਂ ਵਿੱਚ ਬਹੁਤ ਮੰਗ ਹੈ।ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਵਿੱਚ ਜ਼ਹਿਰ ਮੁਕਤ ਮਿਆਰੀ ਬਾਸਮਤੀ ਪੈਦਾ ਕਰਨ ਲਈ 10 ਕੀਟਨਾਸ਼ਕ ਜ਼ਹਿਰਾਂ ‘ਤੇ ਬੈਨ ਲਗਾਇਆ ਗਿਆ ਹੈ।10 ਕੀਟਨਾਸ਼ਕ ਅਤੇ ਉੱਲੀਨਾਸ਼ਕ ਜਹਿਰਾਂ ਜਿਵੇਂ ਐਸੀਫੇਟ, ਬੁਪਰੋਫੇਜਿਨ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, …
Read More »