ਜਲਿਆਂਵਾਲਾ ਬਾਗ ਪਹੁੰਚ ਕੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ.ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿਖੇ ਦੇਸ਼ ਦੀ ਖਾਤਰ ਜ਼ਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ …
Read More »Daily Archives: August 11, 2024
ਭਾਰਤ ਦੇ ਚੀਫ ਜਸਟਿਸ ਡੀ.ਵਾਈ ਚੰਦਰਚੂੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਾਪੇਗੰਡਾ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਚੀਫ ਜਸਟਿਸ ਸ੍ਰੀ ਧਨੰਜਯ ਵਾਈ.ਚੰਦਰਚੂੜ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਆਪਣੀਆਂ ਭਾਰਨਾਵਾਂ ਵਿਅਕਤ ਕਰਦਿਆਂ ਯਾਤਰੀ ਕਿਤਾਬ ਵਿੱਚ ਉਨਾਂ ਲਿਖਿਆ ਕਿ ਇਲਾਹੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਦੇ ਸੁਪਨਾ ਸਾਕਾਰ ਹੋਇਆ ਹੈ।ਦੇਸ਼ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਮਨਾਇਆ ਤੀਜ਼ ਦਾ ਤਿਉਹਾਰ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਤੀਜ਼ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਪੰਜ਼ਵੀ ਤੋਂ ਬਾਹਰਵੀਂ ਤੱਕ ਦੀਆਂ ਬੱਚੀਆਂ ਨੇ ਪ੍ਰੋਗਰਾਮ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਇਸ ਵਿੱਚ ਗਿੱਧਾ, ਡਾਂਸ, ਗਰੁੱਪ ਡਾਂਸ ਅਤੇ ਹੋਰ ਰੰਗਾ-ਰੰਗ ਪ੍ਰੋਗਰਾਮ ਸ਼ਾਮਲ ਸੀ।ਪ੍ਰੋਗਰਾਮ ਦੌਰਾਨ ਮਿਸ਼ ਤੀਜ਼ ਅਤੇ ਮਿਸ ਪੰਜਾਬਣ ਵੀ ਚੁਣੀਆਂ ਗਈਆਂ।ਬੱਚਿਆਂ ਨੇ ਪੀਂਘ ਝੂਟ ਕੇ ਤਿਉਹਾਰ ਦਾ ਆਨੰਦ …
Read More »ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ
ਭੀਖੀ, 10 ਅਗਸਤ (ਕਮਲ ਜ਼ਿੰਦਲ) – ਸਥਾਨਕ ਮਧੇਵਾਲਾ ਕੰਪਲੈਕਸ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਸੰਸਥਾ ਦੇ ਡਾਇਰੈਕਟਰ ਨਵਜੋਤ ਜ਼ਿੰਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੇਸ਼ਕਾਰੀਆਂ ਦੇਖ ਕੇ ਬੜੀ ਖੁਸ਼ੀ ਹੋਈ ਹੈ।ਇਸ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਕਰਵਾ ਕੇ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ।ਸੈਂਟਰ ਵਿੱਚ ਪੜ੍ਹਦੇ ਬੱਚਿਆਂ ਨੇ ਲੋਕ ਗੀਤਾਂ ‘ਤੇ ਪੇਸ਼ਕਾਰੀਆਂ …
Read More »ਪੀ.ਪੀ.ਐਸ ਚੀਮਾਂ ਵਿਖੇ ਮਨਾਇਆ ਹਰਿਆਲੀ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ‘ਹਰਿਆਲੀ ਤੀਜ਼਼` ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ।ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਮਿਸ ਤੀਜ਼ ਦੀ ਚੋਣ, ਬੱਚੇ ਦੇ ਪਹਿਰਾਵੇ, ਚੱਲਣ ਦਾ ਤਰੀਕਾ, ਸੈਲਫ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ’ਚ ਟਾਪ ਪੁਜੀਸ਼ਨਾਂ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ …
Read More »ਪੈਰਾਮਾਊਂਟ ਸਕੂਲ ਲਹਿਰਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ।ਉਨਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ‘ਤੇ ਗਿੱਧਾ, ਭੰਗੜਾ, ਗੁਰੱਪ ਡਾਂਸ ਪੇਸ਼ ਕੀਤੇ ਅਤੇ ਗੀਤ, ਸਿੱਠਣੀਆਂ, ਟੱਪੇ ਆਦਿ ਜ਼ੁਬਾਨੀ ਗਾ ਕੇ ਪੇਸ਼ ਕੀਤੇ।ਹਾਜ਼ਰੀਨ ਨੇ ਪ੍ਰੋਗਰਾਮ ਦਾ ਭਰਪੂਰ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ਦਾ ਤਿਓਹਾਰ ‘ਤੀਆਂ ਤੀਜ਼ ਦੀਆਂ’ ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦਾ ਰੂਪ ਦਿੱਤਾ ਗਿਆ।ਪੰਜਾਬੀ ਪਹਿਰਾਵਿਆਂ ਵਿੱਚ ਸੱਜੇ ਨੰਨ੍ਹੇ ਬੱਚੇ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਰਹੇ।ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਾਏ ਹੋਏ ਗਏ, ਜਿੰਨਾਂ ਵਿੱਚ ਕਈ ਸਟਾਲਾਂ ’ਤੇ ਪੰਜਾਬੀ …
Read More »ਸੇਵਾਦਾਰ ਬਲਬੀਰ ਸਿੰਘ ਦੇ ਚਲਾਣੇ ‘ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਨਾਲ ਝੁਲਸੇ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੂੰ ਇਲਾਜ …
Read More »ਗੁਰਦੁਆਰਾ ਚੋਣ ਕਮਿਸ਼ਨ ਯੋਗ ਸਿੱਖ ਵੋਟਰਾਂ ਦੀ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ ਸਾਰੋਂ ਨੂੰ ਪੱਤਰ ਲਿਖਿਆ ਹੈ।ਇਸ ਵਿੱਚ ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਾਰਜ਼ ਪ੍ਰਗਟਾਇਆ ਕਿ ਪੰਜਾਬ ਸਰਕਾਰ …
Read More »