15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਜ਼ਿਲ੍ਹਾ ਪੱਧਰ ‘ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਸ਼ੇਸ਼ ਤੌਰ ‘ਤੇ ਪੁੱਜੇ।ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਇਸਤਰੀ ਪਲਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ …
Read More »Daily Archives: August 14, 2024
ਅੰਮ੍ਰਿਤਸਰ ਅੰਡਰ-15 ਲੜਕੀਆਂ ਨੇ 3 ਦੌੜਾਂ ਨਾਲ ਅੰਤਰ ਜਿਲ੍ਹਾ ਕ੍ਰਿਕਟ ਟੂਰਨਾਮੈਂਟ ਦਾ ਸੈਮੀਫਾਈਨਲ ਜਿੱਤਿਆ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਅੰਡਰ-15 ਲੜਕੀਆਂ ਦੀ ਟੀਮ ਨੇ ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-15 ਲੜਕੀਆਂ ਦੇ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਬਠਿੰਡਾ ਦੀ ਟੀਮ ਨੂੰ 3 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦਿਆਂ ਅੰਮ੍ਰਿਤਸਰ ਦੀ ਟੀਮ 34.1 ਓਵਰਾਂ ਵਿੱਚ 103 ਦੌੜਾਂ …
Read More »ਅੰਮ੍ਰਿਤਸਰ ਗਰੁੱਪ ਐਨ.ਸੀ.ਸੀ ਨੇ ਜਲ੍ਹਿਆਂਵਾਲਾ ਬਾਗ ਵਿਖੇ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਅੰਮ੍ਰਿਤਸਰ ਗਰੁੱਪ ਐਨ.ਸੀ.ਸੀ ਨੇ 1-ਪੰਜਾਬ ਗਰਲਜ਼ ਬੀ.ਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂਵਾਲਾ ਬਾਗ ਵਿਖੇ ਊਰਜ਼ਾ ਅਤੇ ਦੇਸ਼ ਭਗਤੀ ਦੇ ਸਮਾਰੋਹ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ।105 ਐਨ.ਸੀ.ਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਜਸ਼ਨ ਮਨਾਇਆ।ਐਨ.ਸੀ.ਸੀ ਕੈਡਿਟਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਫਾਈ ਕੀਤੀ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਨੇ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਤਿਹ ਹੋਏ ਜਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਵਿੱਚ ਭਾਗ ਲਿਆ।ਉਮਰ ਵਰਗ 14 ਵਿੱਚ ਅਮਰਿੰਦਰ ਸਿੰਘ ਨੇ ਫਰੀ ਸੋਟੀ ਟੀਮ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਉਮਰ ਵਰਗ 17 ਵਿੱਚ ਜੋਰਾਵਰ ਸਿੰਘ ਨੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਪਹਿਲਾ ਸਥਾਨ …
Read More »ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿੱਚ ਇੱਕ ਖ਼ਾਸ ਮਹੱਤਵ ਰੱਖਦਾ ਹੈ।ਕੁੜੀਆਂ ਨੂੰ ਇਸ ਦਿਨ ਦੀ ਉਡੀਕ ਖ਼ਾਸ ਕਰਕੇ ਰਹਿੰਦੀ ਹੈ।ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਲੌਂਗੋਵਾਲ ਵਿਖੇ ਵੀ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ।ਪ੍ਰਿੰਸੀਪਲ ਮੈਡਮ ਸ਼ਰੂਤੀ ਸਿੰਗਲਾ ਨੇ ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦੇ ਤਿਉਹਾਰ ਦੀ …
Read More »ਪੰਜਾਬ ਸਕੂਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਵਿਦਿਆਰਥੀ ਅੱਵਲ
ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡਾਂ ਲੜਕੇ/ ਲੜਕੀਆਂ ਅੰਡਰ-14, 17 ਤੇ ਅੰਡਰ-19 ਵਰਗ ਦੇ ਗੱਤਕਾ ਮੁਕਾਬਲੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਵਿਦਿਆਲਿਆ ਜੋਤੀਸਰ ਖੁਰਾਣਾ ਵਿਖੇ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ / ਲੜਕੀਆਂ ਨੇ ਚੀਮਾਂ ਜ਼ੋਨ ਵਲੋਂ ਖੇਡਦੇ ਹੋਏ ਅੰਡਰ-14 (ਸਿੰਗਲ ਸੋਟੀ / ਫਰੀ ਸੋਟੀ) ਟੀਮ, ਅਤੇ ਅੰਡਰ-17,19 (ਸਿੰਗਲ ਸੋਟੀ / ਫਰੀ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਨੇ ਪੰਜਾਬ ਰਾਜ ਸਕੂਲ ਖੇਡਾਂ ‘ਚ ਮਾਰੀਆਂ ਮੱਲ੍ਹਾਂ
ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਸੰਸਥਾ ਦੇ ਪ੍ਰਿੰਸੀਪਲ ਕਮਲ ਗੋਇਲ ਨੇ ਦੱਸਿਆ ਕਿ ਬੀਤੇ ਦਿਨੀ ਚੀਮਾ ਮੰਡੀ ਵਿਖੇ ਹੋਈਆਂ ਤਾਈਕਮਾਂਡੋ ਖੇਡਾਂ ਵਿੱਚ ਸਕੂਲ ਵਲੋਂ ਖੇਡਦੇ ਹੋਏ ਨਵਜੋਤ ਕੌਰ, ਹਰਮਨਜੋਤ ਕੌਰ, ਨਿਧੀ ਸ਼ਰਮਾ, ਜਸਪ੍ਰੀਤ ਸਿੰਘ, ਪ੍ਰਵੀਨ ਸਿੰਘ, ਕਮਲਪ੍ਰੀਤ ਕੌਰ, ਵਰਿੰਦਰ ਕੌਰ, ਸਹਿਜੋਤ ਕੌਰ, …
Read More »ਅੰਮ੍ਰਿਤਸਰ ਸ਼ਹਿਰ ਵਿੱਚ ਮੈਟਰੋ ਬੱਸ ਸੇਵਾ ਮੁੜ ਹੋਵੇਗੀ ਬਹਾਲ – ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਦੱਸਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਬੀ.ਆਰ.ਟੀ.ਐਸ ਰੂਟ ‘ਤੇ ਬੰਦ ਪਈ ਮੈਟਰੋ ਬੱਸ ਸਰਵਿਸ ਨੂੰ ਜਲਦ ਹੀ ਬਹਾਲ ਕੀਤਾ ਜਾਵੇਗਾ।ਇਸ ਵਾਸਤੇ ਪੰਜਾਬ ਸਰਕਾਰ ਵਲੋਂ ਜਲਦ ਹੀ ਫੈਸਲਾ ਲਿਆ ਜਾ ਰਿਹਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਟਰੋ ਬੱਸ ਸਰਵਿਸ ਅੰਮ੍ਰਿਤਸਰ ਵਾਸੀਆਂ ਖਾਸ …
Read More »ਸ੍ਰੀ ਦਰਬਾਰ ਸਾਹਿਬ ਤੇ ਗੁ. ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ’ਤੇ ਬੂਟੇ ਲਗਾਏ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ਼ ਆਰੰਭ ਕੀਤਾ ਗਿਆ ਹੈ।ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ‘ਤੇ ਅੱਜ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ …
Read More »