ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਨਗਰ ਨਿਗਮ ਕੁੱਤਿਆਂ ਦਾ ਨਸਬੰਦੀ ਕੇਂਦਰ ਸਫਲਤਾਪੂਰਵਕ ਚਲਾ ਰਿਹਾ ਹੈ ਅਤੇ ਹੁਣ ਤੱਕ ਇਸ ਵਲੋਂ 8500 ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਅਵਾਰਾ ਕੁੱਤਿਆਂ ਦੀ ਨਸਬੰਦੀ ਲਈ ਪਸ਼ੂ ਜਨਮ ਕੰਟਰੋਲ ਕੇਂਦਰ ਨਰਾਇਣਗੜ੍ਹ ਛੇਹਰਟਾ ਵਿਖੇ ਦੂਜਾ ਅਤੇ ਪਸ਼ੂ ਜਨਮ ਕੰਟਰੋਲ …
Read More »Daily Archives: August 15, 2024
ਖਾਲਸਾ ਕਾਲਜ ਵੁਮੈਨ ਵਿਖੇੇ ਮਨਾਇਆ ਤੀਆਂ ਦਾ ਤਿਉਹਾਰ
ਰਵਾਇਤੀ ਪਹਿਰਾਵੇ ’ਚ ਸੱਜੀਆਂ ਵਿਦਿਆਰਥਣਾਂ ਨੇ ਲੋਕ ਗੀਤ ਗਾਏ, ਗਿੱਧਾ ਤੇ ਬੋਲੀਆਂ ਪਾ ਕੇ ਪੀਂਘਾਂ ਝੁਟੀਆਂ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਆਪਣੇ ਅਮੀਰ ਵਿਰਸੇ ਅਤੇ ਸੱਭਿਆਚਾਰ ਲਈ ਪੂਰੀ ਦੁਨੀਆਂ ’ਚ ਜਾਣਿਆ ਜਾਂਦਾ ਹੈ, ਜਿਥੇ ਪੂਰੇ ਸਾਲ ’ਚ ਆਉਂਦੇ ਹਰੇਕ ਧਰਮ ਤੇ ਵਿਰਸੇ ਨਾਲ ਸਬੰਧਿਤ ਭਾਈਚਾਰੇ ਵਲੋਂ ਦਿਨ-ਤਿਉਹਾਰ ਆਪਸ ’ਚ ਰਲ-ਮਿਲ ਕੇ ਮਨਾਏ ਜਾਂਦੇ ਹਨ।ਪੰਜਾਬੀ ਵਿਰਸਾ ਹਰ ਧਰਮ …
Read More »ਖਾਲਸਾ ਕਾਲਜ ਵਿਖੇ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਈਕੋ-ਕਲੱਬ ਕੋਆਰਡੀਨੇਟਰਾਂ ਲਈ ਇੱਕ ਰੋਜ਼ਾ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਕਰਵਾਈ ਗਈ।ਵਾਤਾਵਰਣ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸਹਿਯੋਗੀ ‘ਵਾਤਾਵਰਣ ਸਿੱਖਿਆ ਪ੍ਰੋਗਰਾਮ’ ਤਹਿਤ ਇਸ ਵਰਕਸ਼ਾਪ ਦਾ ਮਕਸਦ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਬਾਰੇ ਸਕੂਲ ਅਧਿਆਪਕਾਂ ’ਚ …
Read More »ਟੈਗੋਰ ਵਿਦਿਆਲਿਆ ਸਕੂਲ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ
ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਅਜ਼ਾਦੀ ਦਿਵਸ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਉਨਾਂ ਨੇ ਦੇਸ਼ ਭਗਤੀ ਦੇ ਗੀਤ, ਭੰਗੜਾ, ਸਕਿਟ ਅਤੇ ਸਪੀਚ ਪੇਸ਼ ਕੀਤੀ।ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ ਅਤੇ ਮੈਨੇਜਮੈਟ ਮੈਂਬਰਾਂ ਨੇ ਬੱਚਿਆਂ ਨੂੰ 15 ਅਗਸਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ …
Read More »ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) -ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਚੀਮਾ ਮੰਡੀ ਵਿਖੇ ਆਜ਼ਾਦੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ।ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਪੇਸ਼ ਕੀਤਾ ਗਏ ਦੇਸ਼ ਭਗਤੀ ਸਬੰਧੀ ਨਾਟਕ ਨੇ ਸਾਰਿਆਂ ਦਾ ਮਨ ਮੋਹ ਲਿਆ।ਭਾਸ਼ਣ ਪ੍ਰਤਿਯੋਗਿਤਾ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਸਟਾਫ ਵਲੋਂ ਸਨਮਾਨ ਕੀਤਾ ਗਿਆ।ਮੈਡਮ ਕਮਲ ਕੋਇਲ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ
ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ਵਿਖੇ 78ਵਾਂ ਸੁਤੰਤਰਤਾ ਦਿਵਸ ਧੁਮ ਧਾਮ ਨਾਲ ਮਨਾਇਆ ਗਿਆ।ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਬੱਚਿਆ ਨੇ ਤਿਰੰਗਾ ਲਹਿਰਾਇਆ ਅਤੇ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।ਬੱਚਿਆ ਨੇ ਅਜ਼ਾਦੀ ਘੁਲਾਟੀਆਂ ਦੀਆਂ ਡਰੈਸਾਂ ਪਾਈਆਂ ਹੋਈਆਂ ਸਨ।ਉਨਾਂ ਨੇ “ਹਿੰਦੂ, ਸਿੱਖ ਮੁਸਲਿਮ ਤੇ ਇਸਾਈ, ਆਪਸ ਦੇ ਵਿੱਚ ਭਾਈ-ਭਾਈ” ਦਾ ਸੁਨੇਹਾ ਦਿੱਤਾ।ਬੱਚਿਆ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੰਡ ਦੀ ਭਿਆਨਕ ਯਾਦ ਦਿਵਸ ਬਾਰੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਇੰਦਰਾ ਗਾਂਧੀ ਨੈਸ਼ਨਲ ਯੂਨੀਵਰਸਿਟੀ ਸੈਂਟਰ ਆਫ਼ ਆਰਟਸ ਦੀ ਪਹਿਲਕਦਮੀ ’ਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ “ਵੰਡ ਦੀ ਭਿਆਨਕ ਯਾਦ ਦਿਵਸ” ਵਿਸ਼ੇ ‘ਤੇ ਲੈਕਚਰ ਕਰਵਾਇਆ ਗਿਆ। ਡਾ. ਮਨੂ ਸ਼ਰਮਾ ਮੁਖੀ ਇਤਿਹਾਸ ਵਿਭਾਗ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਭਾਸ਼ਣ ਬਾਰੇ ਵਿਸਥਾਰ …
Read More »ਡਿਪਟੀ ਕਮਿਸ਼ਨਰ ਵਲੋਂ 10.48 ਕਰੋੜ ਵਾਲੀ ਸਨਅਤੀ ਇਕਾਈ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ
ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਅਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹਇਆ ਕਰਵਾਈਆ ਜਾ ਰਹੀਆਂ ਹਨ।ਇਸ ਲਈ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਉਪਲੱਬਧ ਹਨ।ਇਸੇ ਤਹਿਤ ਡਿਪਟੀ …
Read More »