ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂਵੱਖ-ਵੱਖ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …
Read More »Daily Archives: August 18, 2024
ਪਿੰਗਲਵਾੜਾ ਦੇ ਵੇਹੜੇ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਤੀਜ਼ ਦੇ ਤਿਉਹਾਰ ਸਬੰਧੀ ਰੌਣਕਾਂ ਲੱਗੀਆਂ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਮੂਲੀਅਤ ਕੀਤੀ।ਉਨ੍ਹਾਂ ਦੇ ਨਾਲ ਮਾਸਟਰ ਸੱਤਪਾਲ ਸ਼ਰਮਾ, ਜਰਨੈਲ ਸਿੰਘ, ਡਾ. ਗੁਰਮੇਲ ਸਿੰਘ ਸਿੱਧੂ ਵੀ ਹਾਜ਼ਰ ਹੋਏ।ਮੁਖਤਿਆਰ ਸਿੰਘ ਹੈਡ ਮਾਸਟਰ ਨੇ ਸਵਾਗਤ ਕਰਦੇ ਹੋਏ ਪੰਜਾਬੀ ਵਿਰਸੇ …
Read More »ਤੀਰ ਅੰਦਾਜ਼ੀ ‘ਚ ਪੀ.ਪੀ ਐਸ ਲਹਿਰਾ ਦੇ ਬੱਚਿਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਰ ਅੰਦਾਜ਼ੀ ਖੇਡ ਮੁਕਾਬਲੇ ਪਿੱਛਲੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ।ਇਸ ਵਿੱਚ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ, ਰਿਕਵ ਰਾਊਂਡ, ਕੰਪਾਊਂਡ ਰਾਊਂਡ `ਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ (ਮੁੰਡੇ, ਕੁੜੀਆਂ) ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀ ਵਿਸ਼ਵਜੀਤ ਸਿੰਘ, ਸੁਖਜੋਤ ਕੌਰ, ਏਕਮਜੋਤ …
Read More »ਲਾਈਨ ਕਲੱਬ ਸੰਗਰੂਰ ਗ੍ਰੇਟਰ ਨੇ ਕੁਸ਼ਟ ਆਸ਼ਰਮ ਵਿਖੇ ਲਹਿਰਾਇਆ ਝੰਡਾ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਆਜ਼ਾਦੀ ਦਿਵਸ ‘ਤੇ ਲਾਈਨ ਕਲੱਬ ਸੰਗਰੂਰ ਗ੍ਰੇਟਰ ਵਲੋਂ ਗੁਰੂ ਅਰਜਨ ਦੇਵ ਕੁਸ਼ਟ ਆਸ਼ਰਮ ਘੁਮਿਆਰ ਬਸਤੀ ਸੰਗਰੂਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਲਾਇਨ ਕਲੱਬ ਦੇ ਸਾਰੇ ਮੈਂਬਰ ਗੁਰੂ ਅਰਜਨ ਦੇਵ ਕੁਸ਼ਟ ਆਸਰਮ ਇਕੱਠੇ ਹੋਏ।ਕੁਸ਼ਟ ਆਸਰਮ ਦੇ ਸਾਰੇ ਬਸ਼ਿੰਦੇ ਵੀ ਉਨ੍ਹਾਂ ਦੇ ਨਾਲ ਮੌਜ਼ੂਦ ਸਨ।ਕਲੱਬ ਸੈਕਟਰੀ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਨੇ ਕੁਸ਼ਟ ਆਸਰਮ ਦੇ …
Read More »ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ – ਈ.ਟੀ.ਓ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ …
Read More »ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਦੇਖ-ਰੇਖ ਤਹਿਤ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ …
Read More »ਸਿੱਖਿਆ ਦੇ ਖੇਤਰ ‘ਚ ਮੋਹਰੀ ਬਣ ਕੇ ਉਭਰ ਰਹੀਆਂ ਨੇ ਲੜਕੀਆਂ – ਈ.ਟੀ.ਓ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ …
Read More »ਨੈਸ਼ਨਲ ਹਾਈਵੇ ਲਈ ਅਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਕੇਸਾਂ ਦਾ ਜਲਦ ਹੋਵੇਗਾ ਹੱਲ- ਸਭਰਵਾਲ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਮਿਲੇਗਾ ਅਤੇ ਇਸ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੁਆਰ ਵਲੋਂ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ।ਸੂਬੇਦਾਰ ਮੇਜਰ ਅਤੇ ਆਨਰੇਰੀ ਕੈਪਟਨ ਸਤਪਾਲ ਸਿੰਘ, ਸੈਨਾ ਮੈਡਲ ਕਮਾਂਡਿੰਗ ਅਫਸਰ, ਵਨ ਪੰਜਾਬ ਗਰਲਜ਼ ਬੀ.ਐਨ ਐਨ.ਸੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਰੰਭ ਰਾਸ਼ਟਰੀ ਤਿਰੰਗਾ ਲਹਿਰਾ ਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਕੈਪਟਨ ਸਤਪਾਲ …
Read More »