ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ)- ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਯਾਦ ਵਿੱਚ ਸਥਾਪਤ ਕੀਤੀ ਆਲਮੀ ਪੱਧਰ ਦੀ ਤਕਨੀਕੀ ਯੂਨੀਵਰਸਿਟੀ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਖੇ ਸੰਤ ਜੀ ਦੇ 39ਵੇਂ ਸਹਾਦਤ ਦਿਵਸ ਮੌਕੇ ਸਰਧਾਂਜਲੀ ਸਮਾਗਮ ਦਾ ਆਯੋਜਨ ਗਿਆ।ਸਮਾਗਮ ਦੇ ਮੁੱਖ ਮਹਿਮਾਨ ਸੰਤ ਲੌਗੋਵਾਲ ਜੀ ਦੇ ਸੰਗੀ ਮਹਿੰਦਰ ਸਿੰਘ ਦੁੱਲਟ, ਸੰਸਥਾ ਦੇ ਨਿਰਦੇਸ਼ਕ ਪ੍ਰੋ. ਮਣੀ ਕਾਂਤ ਪਾਸਵਾਨ, …
Read More »Daily Archives: August 21, 2024
ਖ਼ਾਲਸਾ ਕਾਲਜ ਵਿਖੇ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਇਕ ਰੋਜ਼ਾ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਲੈਕਚਰ ਮੌਕੇ ਜਲੰਧਰ ਤੋਂ ਮਾਹਿਰ ਫ਼ੋਟੋਗ੍ਰਾਫ਼ਰ ਕਰਮਵੀਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਵਾਇਸ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਅਤੇ ਵਿਭਾਗ ਮੁੱਖੀ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਕੈਡਿਟਾਂ ਨੇ ਪਰੇਡ ’ਚ ਲਿਆ ਭਾਗ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਫਸਟ ਪੰਜਾਬ ਗਰਲਜ਼ ਬਟਾਲੀਅਨ ਦੇ ਐਨ.ਸੀ.ਸੀ. ਕੈਡਿਟਾਂ ਨੇ ਅਜ਼ਾਦੀ ਦਿਵਸ ਮੌਕੇ ਗਾਂਧੀ ਗਰਾਊਂਡ ਪਰੇਡ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਪਰੇਡ ਆਡਰ ਕਮਾਂਡਡਿੰਗ ਅਫ਼ਸਰ ਕੇ.ਕੇ ਜਡੇਜਾ ਦੀ ਪ੍ਰਧਾਨਗੀ ਹੇਠ ਸਕੂਲ ਦੀਆਂ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ …
Read More »ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਰੋਡ ਸੇਫਟੀ ਕਮੇਟੀ ਨਾਲ ਵਿਸ਼ੇਸ ਰੀਵਿਊ ਮੀਟਿੰਗ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਪ੍ਰਧਾਨਗੀ ‘ਚ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਰੋਡ ਸੇਫਟੀ ਕਮੇਟੀ ਦੀ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਰੀਵਿਓ ਕਰਦਿਆਂ ਡਿਪਟੀ ਕਮਿਸਸ਼ਨਰ ਨੇ ਕਿਹਾ ਕਿ ਜਿਲ੍ਹੇ ਅੰਦਰ ਮਲਿਕਪੁਰ ਦੇ ਨਜ਼ਦੀਕ ਸਥਿਤ ਹਾਈਵੇ ਤੇ ਗੋਲ ਚੋਕ ਵਿਖੇ ਰਾਤ ਦੇ ਸਮੇਂ ਕਾਫੀ ਹਨੇਰਾ ਰਹਿੰਦਾ ਹੈ ਅਤੇ ਜੰਮੂ, ਜਲੰਧਰ, ਅੰਮ੍ਰਿਤਸਰ ਵਲੋਂ …
Read More »ਐਸ.ਆਈ.ਐਸ ਕੰਪਨੀ ਵਲੋਂ ਸਕਿਉਰਟੀ ਗਾਰਡਾਂ ਦੀ ਚੋਣ – ਜਿਲ੍ਹਾ ਰੋਜ਼ਗਾਰ ਅਫਸਰ
ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਲੋਂ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਤੇਜਵਿੰਦਰ ਸਿੰਘ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ 07.08.2024 ਤੋਂ 14.8.2024 ਤੱਕ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬਲਾਕਾਂ ਵਿੱਚ ਐਸ.ਆਈ.ਐਸ ਸਕਿਉਰਟੀ ਕੰਪਨੀ ਵਲੋਂ …
Read More »ਤੀਜ਼ੇ ਅਤੇ ਚੌਥੇ ਪਾਤਸ਼ਾਹ ਜੀ ਦੇ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ
ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਸਬੰਧੀ ਇਕੱਤਰਤਾ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ …
Read More »