ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਹਰ ਤਰ੍ਹਾਂ ਦੀਆਂ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਾਡੀ ਸਭ ਤੋਂ ਪਹਿਲੀ ਤਰਜੀਹ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾਂ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੀਆਂ 16 ਗ੍ਰਾਮ ਪੰਚਾਇਤਾਂ ਨੂੰ 25.25 ਲੱਖ …
Read More »Daily Archives: August 22, 2024
ਯੂਨੀਵਰਸਿਟੀ ਵਿਖੇ ਖੇਡਾਂ ਦੌਰਾਨ ਲੱਗਦੀਆਂ ਸੱਟਾਂ ਸਬੰਧੀ ਵਰਕਸ਼ਾਪ `ਰੀਬਾਊੂਂਡ` ਦਾ ਆਯੋਜਨ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਭਿਨਵ ਬਿੰਦਰਾ ਫਾਊਂਡੇਸ਼ਨ, ਅਮਨਦੀਪ ਹਸਪਤਾਲ ਅਤੇ ਸਿਰੋਨਿਕਸ ਦੇ ਸਹਿਯੋਗ ਨਾਲ ਖੇਡਾਂ ਦੌਰਾਨ ਲਗਦੀਆਂ ਸੱਟਾਂ ਨੂੰ ਨਵੀਆਂ ਤਕਨੀਕਾਂ ਨਾਲ ਠੀਕ ਕਰਨ ਸਬੰਧੀ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ “ਰੀਬਾਉਂਡ” ਦਾ ਆਯੋਜਨ ਯੂਨੀਵਰਸਿਟੀ ਦੇ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵੱਲੋਂ ਕੀਤਾ ਗਿਆ। ਵਰਕਸ਼ਾਪ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਫੈਕਲਟੀ …
Read More »ਕੈਬਿਨਟ ਮੰਤਰੀ ਈ.ਟੀ.ਓ ਨੇ ਤਰਸ ਦੇ ਆਧਾਰ ‘ਤੇ 5 ਕਰਮਚਾਰੀਆਂ ਨੂੰ ਸੌਂਪੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ ਵਿੱਚ 5 ਬੱਚਿਆਂ ਨੂੰ ਨਿਯੁੱਕਤੀ ਪੱਤਰ ਸੌਂਪੇ। ਇਸ ਸਮੇਂ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹਜਾਰ ਤੋ ਵੱਧ ਨੋਜਵਾਨਾਂ ਨੂੰ …
Read More »ਅਕਾਦਮਿਕ ਸਾਲ 2024-25 ਲਈ ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਮੈਂਬਰ ਚੁਣੇ ਗਏ
ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਅਕਾਦਮਿਕ ਸਾਲ 2024-25 ਲਈ ਆਪਣੀ ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ।ਮੁੱਖ ਮਹਿਮਾਨ ਕਮਲਜੀਤ ਸਿੰਘ ਸਹਾਇਕ ਕਮਿਸ਼ਨਰ ਕਸਟਮ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਸਨ। ਇਸ ਸ਼ਾਨਦਾਰ ਮੌਕੇ ਨੌਜਵਾਨ ਵਿਦਿਆਰਥੀ ਪ੍ਰੀਮੀਅਰਸ਼ਿਪ ਦੀ ਅਹੁੱਦੇਦਾਰੀ ਨਾਲ ਸਕੂਲ ਦੁਆਰਾ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਹਰਪਾਲ ਸਿੰਘ ਏ.ਡੀ.ਸੀ.ਪੀ ਟਰੈਫਿਕ ਪੁਲਿਸ ਅੰਮ੍ਰਿਤਸਰ ਦੇ ਆਦੇਸ਼ਾਂ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਨਵੇਂ ਆਵਾਜਾਈ ਕਨੂੰਨਾਂ ਬਾਰੇ ਜਾਗਰੂਕ ਕਰਨ ਸੈਮਨਾਰ ਦਾ ਆਯੋਜਨ ਕੀਤਾ ਗਿਆ।ਇੰਸਪੈਕਟਰ ਅਮਰਜੀਤ ਸਿੰਘ ਟਰੈਫਿਕ ਇੰਚਾਰਜ਼ ਏ.ਐਸ.ਆਈ ਪਵਨ ਕੁਮਾਰ ਅਤੇ ਏ.ਐਸ.ਆਈ ਵਿਪਨ ਕੁਮਾਰ ਹਾਜ਼ਰ ਸਨ। ਇੰਸਪੈਕਟਰ ਅਮਰਜੀਤ ਸਿਂੰਘ ਨੇ ਕਿਹਾ ਕਿ ਆਵਾਜਾਈ ਦਾ ਪਾਲਨ …
Read More »ਸਕੂਲ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਵਲੋਂ ਸਪਰਿੰਗ ਡੇਲ ਵਿਖੇ ਵੱਖ-ਵੱਖ ਸਕੂਲਾਂ ਤੋਂ ਆਏ ਸਕੂਲ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸਕੂਲ ਵਾਹਨ ਪਾਲਿਸੀ ਤਹਿਤ ਜਾਗਰੂਕਤਾ ਸੈਮੀਨਾਰ ਦੌਰਾਨ ਡਰਾਇਵਰਾਂ ਨੂੰ ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ, ਲੇਡੀ ਹੈਲਪਰ, ਡਰਾਈਵਰ ਦੀ ਯੂਨੀਫਾਰਮ, ਨੇਮ ਪਲੇਟ, ਸਕੂਲ ਬੱਸ ਦਾ ਰੰਗ ਪੀਲਾ ਤੇ ਉਸ ਉੱਪਰ ਸਕੂਲ ਦਾ ਨਾਮ ਲਿਖਿਆ ਹੋਣ, …
Read More »ਯੂਨੀਵਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਭਰਨ ਦਾ ਸ਼ਡਿਊਲ ਜਾਰੀ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਦਸੰਬਰ 2024 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਸੱਤਵਾਂ, ਨੌਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਪਹਿਲਾ, ਤੀਜਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ (ਬੀ.ਐਡ ਸਮੈਸਟਰ ਪਹਿਲਾ, ਲਾਅ ਐਫ.ਵਾਈ.ਆਈ.ਸੀ/ ਟੀ.ਵਾਈ.ਸੀ ਸਮੈਸਟਰ ਪਹਿਲਾ) ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ …
Read More »ਪ੍ਰਸਿੱਧ ਚਿੰਤਕ ਡਾ. ਮਨਮੋਹਨ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂਬਰੂ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਨਾਮਵਰ ਚਿੰਤਕ ਡਾ. ਮਨਮੋਹਨ ਸਿੰਘ (ਆਈ.ਪੀ.ਐਸ.) ਦਾ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਗਿਆ ਅਤੇ ਉਹਨਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੋਫ਼ੈਸਰ ਆਫ਼ ਐਮੀਨੈਂਸ ਦੀ ਉਪਾਧੀ ਨਾਲ ਨਿਵਾਜਿਜ਼ਆ ਹੈ।ਸਮਾਗਮ ਦੇ ਆਰੰਭ ਵਿਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਮੁੱਖ ਵਕਤਾ ਡਾ. ਮਨਮੋਹਨ …
Read More »ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਗੰਡੋਆ ਤੋਂ ਖਾਦ ਤਿਆਰ ਕਰਨ ਦੀ ਟ੍ਰੇਨਿੰਗ ਦਿੱਤੀ
ਅੰਮਿ੍ਰਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ‘ਫ਼ੀਲਡ ਇੰਗਜਮੈਂਟ ਵਿਦ ਕਮਿਊਨਿਟੀ’ ਪ੍ਰੋਗਰਾਮ ਅਧੀਨ ‘ਗੰਡੋਆ ਤੋਂ ਖਾਦ ਤਿਆਰ ਕਰਨ’ ਸਬੰਧੀ ਟ੍ਰੇਨਿੰਗ ਦਿੱਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਟੇ੍ਰਨਿੰਗ ਦੌਰਾਨ ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵੱਲੋਂ ਗੰਡੋਆ ਤੋਂ ਖਾਦ ਤਿਆਰ ਕਰਨ …
Read More »ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜ਼ਾਰੀਆਂ ਦਾ ਡਿਪਟੀ ਕਮਿਸਨਰ ਨੇ ਕੀਤਾ ਰੀਵਿਊ
ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜ਼ਾਂ ਦਾ ਰੀਵਿਊ ਕਰਨ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਵਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ਼ ਜਿਵੇਂ ਸਮੱਗਰ …
Read More »