Tuesday, November 19, 2024

Daily Archives: August 23, 2024

ਡਾ. ਓਬਰਾਏ ਦੇ ਯਤਨਾਂ ਸਦਕਾ ਉਤਰ ਪ੍ਰਦੇਸ਼ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਹੁਣ ੳੁੱਤਰ ਪ੍ਰਦੇਸ਼ ਦੇ ਜਿਲ੍ਹਾ ਬਿਜ਼ਨੌਰ ਦੀ ਤਹਿਸੀਲ ਨਜ਼ੀਬਾਬਾਦ ਦੇ ਕਸਬਾ ਬੜੀਆ ਨਾਲ ਸੰਬੰਧਿਤ 28 ਸਾਲਾ ਨੌਜਵਾਨ ਸ਼ਕਤੀ ਕੰਬੋਜ਼ ਪੁੱਤਰ ਰਮੇਸ਼ ਚੰਦ ਦਾ ਮ੍ਰਿਤਕ ਸਰੀਰ …

Read More »

ਜੂਡੋ ਵਿੱਚ ਹਾਈ ਸਕੂਲ ਸਰਨਾ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫ਼ਸਰ ਪਠਾਨਕੋਟ ਸੈਕੰਡਰੀ ਰਾਜੇਸ਼ ਕੁਮਾਰ ਅਤੇ ਜਿਲ੍ਹਾ ਸਪੋਰਟਸ ਕੋਆਰਡੀਨੇਟਰ ਅਰੁਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗਿਆਰ੍ਹਵੀਆਂ ਜਿਲ੍ਹਾ ਸਕੂਲ ਖੇਡਾਂ ਸਥਾਨਕ ਵਿੱਦਿਆ ਮੰਦਿਰ ਸਕੂਲ ਵਿਖੇ ਜ਼ਿਲ੍ਹਾ ਖੇਡ ਇੰਚਾਰਜ਼ ਡੀ.ਪੀ.ਈ ਪਵਨ ਸਵਾਮੀ ਅਤੇ ਪੂਜਾ ਪਠਾਨੀਆ ਵਲੋਂ ਕਰਵਾਈਆਂ ਗਈਆਂ।ਜਿਸ ਦੋਰਾਨ ਜੂਡੋ ਵਿੱਚ ਸਰਕਾਰੀ ਹਾਈ ਸਕੂਲ ਸਰਨਾ ਦੇ ਖਿਡਾਰੀਆਂ ਮੱਲ੍ਹਾਂ ਮਾਰੀਆਂ ਹਨ। ਸਰਕਾਰੀ ਹਾਈ ਸਕਲ …

Read More »

ਸਰਕਾਰੀ ਸੀਨੀਅਰ ਸਕੂਲ ਬਧਾਨੀ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਐਸ.ਸੀ.ਆਰ.ਟੀ.ਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਕੁਰੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ।ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤੋਂ ਆਏ ਲੀਗਲ ਸਹਾਇਕ ਜੋਗਿੰਦਰ ਪਾਲ ਨੇ ਨਸ਼ੇ ਵੇਚਣ ਅਤੇ ਕਰਨ ਵਾਲੀਆਂ ਵਿਰੁੱਧ ਕਾਨੂੰਨੀ …

Read More »

ਹਾਈਟਸ ਐਂਡ ਹਾਈਟਸ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਸੀਮਾ ਗੋਇਲ ਪਤਨੀ ਵਰਿੰਦਰ ਗੋਇਲ (ਵਿਧਾਇਕ ਲਹਿਰਾਗਾਗਾ), ਮੈਡਮ ਕਾਂਤਾ ਗੋਇਲ ਪ੍ਰਧਾਨ ਨਗਰ ਕੌਂਸਲ ਲਹਿਰਾਗਾਗਾ, ਡਾਕਟਰ ਸ਼ੈਲਜਾ ਜ਼ਿੰਦਲ, ਜ਼ਿੰਦਲ ਹਸਪਤਾਲ ਸੁਨਾਮ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ।ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਵਲੋਂ ਮਹਿਮਾਨਾਂ ਦਾ ਨਿੱਘਾ ਸੁਆਗਤ …

Read More »

ਬਾਬਾ ਸ੍ਰੀ ਚੰਦ ਜੀ ਤੇ ਗੁਰੂ ਰਾਮਦਾਸ ਜੀ ਦੇ ਸਲਾਨਾ ਸਮਾਗਮ ਮੌਕੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਨੇ ਭਰੀ ਹਾਜ਼ਰੀ

ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਨੇੜਲੇ ਨਗਰ ਪਿੰਡ ਡਸਕਾ ਵਿਖੇ ਬਾਬਾ ਸ੍ਰੀ ਚੰਦ ਜੀ ਤੇ ਗੁਰੂ ਰਾਮਦਾਸ ਜੀ ਦੇ ਸਲਾਨਾ ਸਮਾਗਮ ਦੀ ਸ਼ੁਰੂਆਤ ਅੱਜ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਸ਼ੁਰੂ ਹੋਈ।2 ਮਹੀਨੇ ਅਖੰਡ ਪਾਠ ਸਾਹਿਬ ਦੀ ਲੜੀ ਚੱਲੇਗੀ।18 ਅਕਤੂਬਰ ਨੂੰ ਭੋਗ ਪੈਣਗੇ।ਲੜੀ ਦੀ ਅਰੰਭਤਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਇਸ …

Read More »

ਆਪ ਦੇ ਯੂਥ ਆਗੂ ਆਸ਼ੂ ਨੂੰ ਸਦਮਾ ਚਾਚਾ ਬਰਿੰਦਰ ਕੁਮਾਰ ਬਿੱਟੂ ਦਾ ਦੇਹਾਂਤ

ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪਰਿਵਾਰਕ ਮੈਂਬਰਾਂ ‘ਚ ਸ਼ਾਮਲ ਆਪ ਦੇ ਯੂਥ ਆਗੂ ਅਸ਼ਵਨੀ ਅਗਰਵਾਲ ਆਸ਼ੂ ਭੱਠੇ ਵਾਲੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਚਾਚਾ ਬਰਿੰਦਰ ਕੁਮਾਰ ਬਿੱਟੂ ਭੱਠੇ ਵਾਲੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਦੁੱਖ ਦੀ ਘੜੀ ਵਿੱਚ ਹਲਕਾ ਵਿਧਾਇਕ …

Read More »

‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਜ਼ੋਰਦਾਰ ਸਵਾਗਤ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਐਸ.ਡੀ.ਐਮ ਲਾਲ ਵਿਸ਼ਵਾਸ਼ ਬੈਂਸ ਦੀ ਅਗਵਾਈ ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਐਸ.ਡੀ.ਐਮ ਵਿਸ਼ਵਾਸ਼ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ …

Read More »

ਵਿਧਾਇਕ ਡਾ. ਨਿੱਜ਼ਰ ਨੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਬੂਟੇ ਲਾਉਣ ਦੀ ਕੀਤੀ ਸ਼਼ੁਰੂਆਤ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਅਤੇ ਮੀਰੀ ਪੀਰੀ ਯੂਥ ਫੈਂਡਰੇਸ਼ਨ ਵਲੋਂ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਅਤੇ ਵਾਤਾਵਰਨ ਨੂੰ ਬਚਾਉਣ ਦੇ ਲਈ ਭਗਤਾਂ ਵਾਲਾ ਨੇੜੇ ਸੀ- ਡਵੀਜ਼ਨ ਥਾਣੇ ਤੋਂ ਗਰੀਨ ਬੈਲਟ ਵਿੱਚ ਬੂਟੇ ਲਗਾਉਣ ਦੀ ਸੁਰੂਆਤ ਕੀਤੀ ਗਈ।ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰ …

Read More »

ਭੁਪਿੰਦਰ ਸ਼ਰਮਾ ਦਾ ਪਿਸਟਲ ਮੁਕਾਬਲਿਆਂ ‘ਚ ਦੂਜਾ ਸਥਾਨ

ਭੀਖੀ, 22 ਅਗਸਤ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਬਾਰਵੀਂ ਕਲਾਸ ਦੇ ਵਿਦਿਆਰਥੀ ਭੁਪਿੰਦਰ ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਚੱਲ ਰਹੀਆਂ ਜਿਲ੍ਹਾ ਪੱਧਰੀ 10 ਮੀਟਰ ਏਅਰ ਪਿਸਟਲ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਨਾਲ ਹੀ 59ਵੀਂ ਪੰਜਾਬ ਸਟੇਟ ਐਨ ਆਰ ਸ਼ੂਟਿੰਗ ਚੈਂਪੀਅਨਸ਼ਿਪ ਮੋਹਾਲੀ 10 ਮੀਟਰ ਪਿਸਟਲ ਮੁਕਾਬਲੇ ਵਿਚੋਂ ਟੀਮ ਮੈਡਲ ‘ਚ ਤੀਜ਼ਾ ਅਤੇ 50 …

Read More »

ਜਨਮ ਦਿਨ ਮੁਬਾਰਕ – ਪਰੀਸ਼ਾ ਅਗਰਵਾਲ

ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਪ੍ਰਿੰਸ ਗਰਗ ਪਿਤਾ ਅਤੇ ਮਾਤਾ ਸ੍ਰੀਮਤੀ ਪ੍ਰਿੰਅਕਾ ਗਰਗ ਵਾਸੀ ਲਹਿਰਾਗਾਗਾ (ਸੰਗਰੂਰ) ਨੂੰ ਹੋਣਹਾਰ ਬੇਟੀ ਪਰੀਸ਼ਾ ਅਗਰਵਾਲ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »