ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਤਹਿਤ 24 ਅਤੇ 25 ਅਗਸਤ 2024 ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐਲ.ਓ …
Read More »Daily Archives: August 24, 2024
ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਵਿਦਿਆਰਥਣਾਂ ਦੇ ਹੁਨਰ ਦੀ ਪਰਖ ਕਰਨ ਅਤੇ ਪ੍ਰਤਿੱਭਾ ’ਚ ਨਿਖਾਰ ਲਿਆਉਣ ਦੇ ਮਕਸਦ ਤਹਿਤ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਦੁਆਰਾ ਕਰਵਾਈ ਪ੍ਰਤੀਯੋਗਤਾ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ …
Read More »ਪੈਰਾਮਾਊਂਟ ਸਕੂਲ ਲਹਿਰਾ ਦੇ ਬੱਚਿਆਂ ਦੀ ਵੁਸ਼ੂ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਵੁਸ਼ੂ ਖੇਡ ਦੇ ਪਿਛਲੇ ਦਿਨੀਂ ਸਕੂਲ ਆਫ ਐਮੀਨੈਂਸ ਲੋਂਗੋਵਾਲ ਵਿਖੇ ਕਰਵਾਏ ਗਏ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ (ਮੁੰਡੇ, ਕੁੜੀਆਂ) ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੀ ਦਿਲਨਾਜ਼ ਕੌਰ, ਸ਼ਹਿਨਾਜ਼ ਕੌਰ, ਹਸਰਤਜੋਤ ਕੌਰ, ਹਿਮਾਂਸ਼ੂ ਛਾਬੜਾ, ਮਾਨਿਤ ਗਰਗ ਅਤ ਬਿਕਰਮਪ੍ਰੀਤ ਸਿੰਘ ਚੌਹਾਨ ਨੇ ਅੰਡਰ-17 ਖੇਡਦਿਆਂ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ ਮੁਕਾਬਲੇ `ਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਫੁੱਟਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ 68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹੋਇਆ।ਉਮਰ ਵਰਗ-17 ਦੇ ਖਿਡਾਰੀਆਂ ਰਵਨੀਤ ਸਿੰਘ ਵੜਿੰਗ, ਸੁਖਮਨ ਸਿੰਘ, ਜਸਕਰਨ ਸਿੰਘ, ਬਲਜਿੰਦਰ ਸਿੰਘ ਨੇ ਚੀਮਾ ਜ਼ੋਨ ਅਧੀਨ ਖੇਡਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ …
Read More »ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਫੁੱਟਬਾਲ (ਲੜਕੀਆਂ) ਟੀਮ ਦਾ ਜਿਲ੍ਹੇ ‘ਚੋਂ ਤੀਸਰਾ ਸਥਾਨ
ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੇ ਵਿਦਿਆਰਥੀਆਂ ਨੇ 68ਵੀਆਂ ਜਿਲ੍ਹਾ-ਪੱਧਰੀ ਸਕੂਲ ਖੇਡਾਂ ਅਧੀਨ ਹੋਏ ਫ਼ੁਟਬਾਲ ਟੂਰਨਾਮੈਂਟ ਵਿੱਚ ਭਾਗ ਲਿਆ, ਜੋ ਅਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਵਿੱਚ ਉਮਰ ਵਰਗ-14 ਫੁੱਟਬਾਲ (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਟਿਆਲਾ ਜ਼ਿਲੇ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ੲਸ ਸਮੇਂ ਅਕੈਡਮੀ ਪ੍ਰਿੰਸੀਪਲ …
Read More »ਹਾਸ਼ੀਆਗਤ ਵਰਗਾਂ ਦੀ ਮਾਨਸਿਕ ਵੇਦਨਾ ਦੇ ਪ੍ਰਗਟਾਵੇ ‘ਚ ਸਾਹਿਤ ਦਾ ਅਹਿਮ ਯੋਗਦਾਨ – ਡਾ. ਚੌਧਰੀ
ਜਾਤੀਗਤ ਭੇਦਭਾਵ ਜਟਿਲ ਅਤੇ ਸੂਖਮ ਰੂਪ ਧਾਰਨ ਕਰਦਾ ਜਾ ਰਿਹਾ ਹੈ – ਡਾ. ਮਨਮੋਹਨ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ “ਲਿਟਰੇਚਰਜ਼ ਆਫ਼ ਦਾ ਮਾਰਜਨਜ਼” ਵਿਸ਼ੇ ਉੱਤੇ ਪ੍ਰਸਿੱਧ ਲੇਖਿਕਾ ਅਤੇ ਸਿੱਖਿਆ ਸ਼ਾਸਤਰੀ ਡਾ. ਇਸ਼ਮੀਤ ਕੌਰ ਚੌਧਰੀ ਪ੍ਰੋਫ਼ੈਸਰ ਕੇਂਦਰੀ ਯੂਨੀਵਰਸਿਟੀ, ਗਾਂਧੀਨਗਰ ਗੁਜਰਾਤ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਉੱਘੇ ਪੰਜਾਬੀ ਵਿਦਵਾਨ …
Read More »ਅਸਿਸਟੈਂਟ ਟਾਊਨ ਪਲਾਨਰ ਦੀਆਂ 37 ਅਸਾਮੀਆਂ ਦੀ ਪ੍ਰੀਖਿਆ ‘ਚ ਯੂਨੀਵਰਸਿਟੀ ਦੇ 39 ਗ੍ਰੈਜੂਏਟ ਪਾਸ
ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਦੇ ਵਿਦਿਆਰਥੀਆਂ ਨੇ ਸਹਾਇਕ ਟਾਊਨ ਪਲਾਨਰ ਦੀਆਂ ਅਸਾਮੀਆਂ ਦੀ ਭਰਤੀ ਲਈ ਉੱਚ ਅਨੁਪਾਤ ਵਿੱਚ ਪੀ.ਪੀ.ਐਸ.ਸੀ ਟੈਸਟ ਯੋਗਤਾ ਪ੍ਰਾਪਤ ਕੀਤੀ ਹੈ।ਜਿਸ ਨਾਲ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦਾ ਉਚੇਰੀ ਸਿਖਿਆ ਦੇ ਖੇਤਰ ਵਿੱਚ ਕੱਦ ਹੋਰ ਉਚਾ ਹੋਇਆ ਹੈ।ਵਿਭਾਗ ਦੇ 39 ਗ੍ਰੈਜੂਏਟਾਂ ਨੂੰ ਪੰਜਾਬ ਸਰਕਾਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਖੂਨਦਾਨ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਕਦੇ ਦਿਸ਼ਾ ਨਿਰਦੇਸ਼ਾਂ ਹੇਠ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਅਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੇਖ-ਰੇਖ ‘ਚ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੇਦ ਪ੍ਰਚਾਰ ਸਪਤਾਹ ਕੇ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਲੋਂ 30 ਯੂਨਿਟ ਖੂਨ …
Read More »ਕਾਮਨ ਯੂਨੀਵਰਸਿਟੀ ਐਂਟਰਸ ਟੈਸਟ ਪ੍ਰੀਖਿਆ ‘ਚ ਨੀਰਜ਼ ਜ਼ਿੰਦਲ ਦਾ ਪੂਰੇ ਭਾਰਤ ਵਿੱਚ 34ਵਾਂ ਰੈਂਕ
ਭੀਖੀ, 23 ਅਗਸਤ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੈਂਡਰੀ ਸਕੂਲ਼ ਭੀਖੀ ਦੇ ਵਿਦਿਆਰਥੀ ਨੀਰਜ਼ ਜ਼ਿੰਦਲ ਸਪੁੱਤਰ ਸੁਭਾਸ਼ ਚੰਦ ਵਾਸੀ ਭੀਖੀ ਨੇ ਛੂਓਠ (ਕਾਮਨ ਯੂਨੀਵਰਸਿਟੀ ਐਂਟਰਸ ਟੈਸਟ ਪ੍ਰੀਖਿਆ) ਵਿੱਚ ਪੂਰੇ ਭਾਰਤ ਵਿੱਚੋਂ 34ਵਾਂ ਰੈਂਕ ਪ੍ਰਾਪਤ ਕਰਕੇ ਆਪਣਾ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਨੀਰਜ਼ ਜ਼ਿੰਦਲ ਨੇ ਅਕਾਊਂਟੈਂਸੀ, ਬਿਜਨਸ ਸਟੱਡੀ ਅਤੇ ਅੰਗਰਜ਼ੀ ਵਿੱਚੋਂ …
Read More »ਸੜਕਾਂ ਅਤੇ ਫੁੱਟਪਾਥਾਂ `ਤੇ ਬਿਲਡਿੰਗ ਮਟੀਰੀਅਲ ਰੱਖ ਕੇ ਵੇਚਣ ਵਾਲਿਆਂ ਖਿਲਾਫ ਹੋਈ ਕਾਰਵਾਈ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸ਼ਹਿਰ ਦੀਆਂ ਕੁੱਝ ਪ੍ਰਮੁੱਖ ਸੜਕਾਂ ਅਤੇ ਫੁੱਟਪਾਥਾਂ `ਤੇ ਦੁਕਾਨਦਾਰਾਂ ਵਲੋਂ ਬਿਲਡਿੰਗ ਮਟੀਰੀਅਲ ਰੱਖ ਕੇ ਵੇਚਣ ਕਾਰਨ ਪ੍ਰਭਾਵਿਤ ਹੋ ਰਹੀ ਆਵਾਜਾਈ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਨਿਗਮ ਕਮਿਸਸ਼ਰ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਅਸਟੇਟ ਵਿਭਾਗ ਵਲੋਂ ਕਾਰਵਾਈ ਅਰੰਭੀ ਗਈ ਹੈ।ਨਗਰ ਨਿਗਮ ਅਸਟੇਟ ਵਿਭਾਗ ਦੀ ਟੀਮ ਵਲੋਂ ਤਰਨਤਾਰਨ ਰੋਡ `ਤੇ ਫੁੱਟਪਾਥ ਅਤੇ ਸੜਕਾਂ `ਤੇ …
Read More »