Friday, September 13, 2024

Daily Archives: August 27, 2024

ਭੰਗੂੜੇ ‘ਚ ਆਈ ਨਵਜ਼ਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਭੇਜਿਆ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ਼ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ।ਅੱਜ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ-ਕਮ-ਆਨਰੇਰੀ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਮੈਂਬਰ ਸ੍ਰੀਮਤੀ ਗੁਰਦਰਸ਼ਨ …

Read More »

ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਦਿੱਲੀ ਕਟੜਾ ਐਕਸਪ੍ਰੈਸ-ਵੇਅ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐ- 2 ਲਾਲ ਵਿਸ਼ਵਾਸ਼, ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ ਸ਼ਮਸ਼ੇਰ ਸਿੰਘ, ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਅੱਖਰ` ਸਾਹਿਤਕ ਮੈਗਜ਼ੀਨ ਅੰਕ ਲੋਕ-ਅਰਪਣ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਅੱਖਰ ਸਾਹਿਤਕ ਮੈਗਜ਼ੀਨ (ਅੰਕ ਸਤੰਬਰ-ਦਸੰਬਰ 2024) ਦਾ ਲੋਕ-ਅਰਪਣ ਕੀਤਾ ਗਿਆ।ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਨੇ ਕਿਹਾ ਕਿ ਅੱਖਰ (ਸਾਹਿਤਕ ਮੈਗਜ਼ੀਨ) ਮੁੱਖ ਸੰਪਾਦਕ ਵਿਸ਼ਾਲ ਦੀ ਨਿਗਰਾਨੀ ਹੇਠ ਨਵੀਆਂ ਦਿਸ਼ਾਵਾਂ ਵੱਲ ਵਧ ਰਿਹਾ ਹੈ।ਮੈਗਜ਼ੀਨ ਸਿਰਜਣਾ ਅਤੇ ਚਿੰਤਨ ਨਾਲ ਸੰਬੰਧਿਤ ਪਾਏਦਾਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਦਾ ਓਲੰਪਿਕ 2024 ਤੋਂ ਵਾਪਸ ਪਰਤਣ `ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਪਣੇ ਮਾਣਮੱਤੇ ਨਿਸ਼ਾਨੇਬਾਜ਼ਾਂ ਅਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸਿਫਤ ਕੌਰ ਸਮਰਾ, ਜਿਨ੍ਹਾਂ ਨੇ ਨਿਸ਼ਾਨੇਬਾਜ਼ੀ ਲਈ ਪੈਰਿਸ ਓਲੰਪਿਕ 2024 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਸੀ, ਦਾ ਵਾਪਸ ਪੁੱਜਣ `ਤੇੇ ਨਿੱਘਾ ਸਵਗਾਤ ਕੀਤਾ ਗਿਆ।ਸਰੀਰਕ ਸਿੱਖਿਆ ਵਿਭਾਗ ਦੇ ਦੋਵੇਂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ `ਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ …

Read More »

ਪੀ.ਪੀ.ਐਸ ਚੀਮਾਂ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਬੱਚੇ ਸ਼੍ਰੀ ਰਾਧਾ-ਕ੍ਰਿਸ਼ਨ ਦਾ ਮਨਮੋਹਕ ਰੂਪ ਧਾਰ ਕੇ ਆਏ।ਉਨਾਂ ਨੇ ਵੱਖ-ਵੱਖ ਪੁਸ਼ਾਕਾਂ ਪਾ ਕੇ ਸ਼੍ਰੀ ਕ੍ਰਿਸ਼ਨ ਜੀ ਸਬੰਧੀ ਧਾਰਮਿਕ ਗੀਤਾਂ ਉਪਰ ਡਾਂਸ ਕੀਤਾ ਤੇ ਮਟਕੀ ਭੰਨੀ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਨੇ ਇਸ ਤਿਉਹਾਰ ਬਾਰੇ ਚਾਨਣਾ …

Read More »

ਪੈਰਾਮਾਊਂਟ ਸਕੂਲ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।ਛੋਟੇ ਬੱਚੇ ਸ਼੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਜੀ ਦੇ ਪਹਿਰਾਵੇ ਪਹਿਨ ਕੇ ਆਏ।ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ‘ਤੇ ਅਧਾਰਿਤ ਨਾਟਕ ਅਤੇ ਡਾਂਸ …

Read More »

ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਲਗਾਇਆ ਬੂਟਿਆਂ ਦਾ ਲੰਗਰ

ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ “ਗੋ ਗ੍ਰੀਨ ਵੈਲਫੇਅਰ ਸੋਸਾਇਟੀ ਭਵਾਨੀਗੜ੍ਹ` ਵਲੋਂ ਰਤਨ ਮੈਡੀਕਲ ਭਵਾਨੀਗੜ੍ਹ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਗਿਆ।ਕਲੱਬ ਅਹੁਦੇਦਾਰਾਂ ਵਲੋਂ ਮੈਡੀਸਨ, ਛਾਂ, ਫਲ ਅਤੇ ਫੁੱਲਾਂ ਵਾਲੇ ਪੌਦੇ ਵੰਡੇ ਗਏ।ਕਲੱਬ ਪ੍ਰਧਾਨ ਨਰਿੰਦਰ ਪਾਲ ਰਤਨ ਨੇ ਦੱਸਿਆ ਕਿ ਹਰ ਸਾਲ ਸਾਡੇ ਕਲੱਬ ਵੱਲੋਂ ਜੁਲਾਈ-ਅਗਸਤ-ਸਤੰਬਰ ਮਹੀਨੇ ਖਾਲੀ ਥਾਵਾਂ ‘ਤੇ ਪੌਦੇ ਲਗਾ ਕੇ ਉਹਨਾਂ ਦੀ …

Read More »

ਕੈਬਨਿਟ ਮੰਤਰੀ ਨੇ ਦੀਨਾਨਗਰ ਤੋਂ ਘਰੋਟਾ ਮਾਰਗ ਦਾ ਕੀਤਾ ਨਿਰੀਖਣ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਡਿਪਟੀ ਕਮਿਸਨਰ ਪਠਾਨਕੋਟ ਆਦਿੱਤਿਆ ਉੱਪਲ ਅਤੇ ਹੋਰ ਪ੍ਰਸਾਸਨਿਕ ਅਧਿਕਾਰੀਆਂ ਨਾਲ ਦੀਨਾਨਗਰ ਤੋਂ ਘਰੋਟਾ ਜਾਣ ਵਾਲੇ ਮਾਰਗ ਦਾ ਅਤੇ ਘਰੋਟਾ ਨਜਦੀਕ ਖਾਲ ਤੇ ਬਣਾਏ ਦੋ ਪੁਲਾਂ ਦਾ ਵੀ ਨਿਰੀਖਣ ਕੀਤਾ ਗਿਆ।ਮਨੋਹਰ ਠਾਕੁਰ ਸੰਯੁਕਤ ਸਕੱਤਰ ਪੰਜਾਬ ਟਰੇਡਰ ਕਮਿਸ਼ਨ, ਬਲਾਕ ਪ੍ਰਧਾਨ, ਪਵਨ ਕੁਮਾਰ ਫੋਜੀ, ਬਲਾਕ ਪ੍ਰਧਾਨ ਰਣਜੀਤ ਸਿੰਘ ਜੀਤਾ, ਬਲਾਕ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਤੇ ਚੌਥੇ ਪਾਤਸ਼ਾਹ ਦੇ ਅਵਤਾਰ ਪੁਰਬ ਸਮਾਗਮਾਂ ਸਬੰਧੀ ਇਕੱਤਰਤਾ

ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 4 ਸਤੰਬਰ 2024 ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ …

Read More »

ਸਮੁੱਚੀ ਰਾਮਗੜ੍ਹੀਆ ਕੌਮ ਇੱਕ ਪਲੇਟਫਾਰਮ `ਤੇ ਇਕੱਤਰ ਹੋ ਕੇ ਇਕਮੁੱਠਤਾ ਦਾ ਸਬੂਤ ਦੇਵੇ- ਹਰਦੇਵ ਸਿੰਘ ਕੌਂਸਲ

ਗੁਰਦਾਸਪੁਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਅਹਿਮ ਮੀਟਿੰਗ ਗੋਲਡਨ ਵਿਊ ਕਲੌਨੀ ਗੁਰਦਾਸਪੁਰ ਵਿਖ਼ੇ ਗੁਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ।ਇਸ ਵਿੱਚ ਵਿਸ਼ੇਸ਼ ਤੌਰ `ਤੇ ਇੰਡੀਆ ਪ੍ਰਧਾਨ ਹਰਦੇਵ ਸਿੰਘ ਕੌਂਸਲ, ਇੰਜ. ਗੁਰਦੇਵ ਸਿੰਘ ਐਕਸੀਅਨ ਰਿਟਾ. ਜਨਰਲ ਸਕੱਤਰ, ਗੁਰਬਿੰਦਰ ਸਿੰਘ ਪਲਾਹਾ ਪ੍ਰੈਸ ਸਕੱਤਰ ਅਤੇ ਅਮਰਜੀਤ ਸਿੰਘ ਆਸੀ ਚੇਅਰਮੈਨ ਪੰਜਾਬ ਨੇ ਸ਼ਿਰਕਤ ਕੀਤੀ।ਆਪਣੇ ਸੰਬੋਧਨ ਵਿੱਚ ਹਰਦੇਵ ਸਿੰਘ ਕੌਂਸਲ …

Read More »