ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਿਆ।ਇਸ ਸਮੇਂ ਭਾਣੂ ਪ੍ਰਤਾਪ, ਸਾਹਿਬ ਸਿੰਘ ਸਾਬਾ, ਬਲਾਕ ਪ੍ਰਧਾਨ ਰਜਿੰਦਰ ਸਿੰਘ ਭਿੱਲਾ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ, ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਕਿਹਾ …
Read More »
Punjab Post Daily Online Newspaper & Print Media