Sunday, September 15, 2024

Monthly Archives: August 2024

ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਕਰ ਰਹੀ ਹੈ ਬਹੁਤ ਸਾਰੇ ਉਪਰਾਲੇ- ਮੁੱਖ ਮੰਤਰੀ

ਕਿਹਾ, ਪੰਜਾਬ ਨੂੰ ਬੁਲੰਦੀਆਂ `ਤੇ ਵੇਖਣਾ ਚਾਹੁੰਦਾ ਹਾਂ ਬਾਬਾ ਬਕਾਲਾ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ …

Read More »

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ – ਵਿਧਾਇਕ ਡਾ: ਗੁਪਤਾ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਸ੍ਰੀ ਕ੍ਰਿਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੁਸਾਇਟੀ ਵਲੋਂ ਢਪੱਈ ਰੋਡ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ।ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ …

Read More »

‘ਹਰ ਘਰ ਤਿਰੰਗਾ’ ਕਲਚਰਲ ਪ੍ਰੋਗਰਾਮ ਮਨਾਇਆ

ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੀ ਮਨਿਸਟਰੀ ਆਫ ਕਲਚਰ ਅਧੀਨ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ “ਹਰ ਘਰ ਤਿਰੰਗਾ” ਕਲਚਰਲ ਪ੍ਰੋਗਰਾਮ ਸ.ਸ.ਸ.ਸ ਰਾਮ ਬਾਗ ਗੇਟ ਵਲੋਂ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਤਿਰੰਗਾ ਫੜ ਕੇ ਰਾਮ ਬਾਗ ਗੇਟ ਸਕੂਲ ਤੋਂ ਜਲਿਆਂਵਾਲਾ ਬਾਗ ਤੱਕ ਰੈਲੀ ਕੱਢਦੇ ਹੋਏ ਹਰ ਘਰ ਤਿਰੰਗਾ ਮੁਹਿੰਮ ਦਾ ਆਗਾਜ਼ ਕੀਤਾ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਮਾਲੇਰਕੋਟਲਾ ਦੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੇ ਦਿਨ ਮਲੇਰਕੋਟਲਾ ਨੇੜਲੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ …

Read More »

ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨਿਰਦੇਸ਼ਿਤ ਨਾਟਕ ‘ਗੁਨਾਹਗਾਰ’ ਦਾ ਮੰਚਨ

ਅੰਮ੍ਰਿਤਸਰ, 18 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਹਰੀਸ਼ ਜੈਨ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨਿਰਦੇਸ਼ਤ ਕੀਤਾ ਨਾਟਕ ‘ਗੁਨਾਹਗਾਰ’ ਦਾ ਮੰਚਨ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਚ ਪੇਸ਼ ਕੀਤਾ ਗਿਆ।ਇਹ ਨਾਟਕ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਉਹਨਾਂ ਪਲਾਂ ਨੂੰ ਪੇਸ਼ ਕਰਦਾ ਹੈ, …

Read More »

ਏ.ਐਸ.ਆਈ ਜਗਵਿੰਦਰ ਸਿੰਘ ਦਾ ਪ੍ਰਸੰਸਾ ਪੱਤਰ ਨਾਲ ਸਨਮਾਨ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਜਗਵਿੰਦਰ ਸਿੰਘ ਏ.ਐਸ.ਆਈ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਸੰਸਾ ਪੱਤਰ ਦੇ ਕੇ ਉਨਾਂ ਨੂੰ ਸਨਮਾਨਿਤ ਕਰਦੇ ਹੋਏ ਗੁਰਮੀਤ ਸਿੰਘ ਖੁਡੀਆਂ ਖੇਤੀਬਾੜੀ ਮੰਤਰੀ, ਹਲਕਾ ਪੱਛਮੀ ਵਿਧਾਇਕ ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ।

Read More »

ਖਾਲਸਾ ਕਾਲਜ ਇੰਜੀਨੀਅਰਿੰਗ ਨੂੰ ਪ੍ਰਾਈਵੇਟ ਕਾਲਜਾਂ ’ਚੋਂ ਦੇਸ਼ ਭਰ ’ਚ 175ਵੇਂ ਰੈਂਕ ’ਤੇ ਐਲਾਨਿਆ

ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਇੱਕ ਪ੍ਰਮੁੱਖ ਰਾਸ਼ਟਰੀ ਮੈਗਜ਼ੀਨ ਇੰਡੀਆ ਟੂਡੇ ਵੱਲੋਂ ਜਾਰੀ 2024 ਰੈਕਿੰਗ ਅਨੁਸਾਰ ਭਾਰਤ ਦੇ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ’ਚੋਂ 175ਵਾਂ ਰੈਂਕ ਪ੍ਰਾਪਤ ਕੀਤਾ ਹੈ।ਕਾਲਜ ਨੇ ਭਾਰਤ ’ਚ ਚੋਟੀ ਦੇ 50 ਉੱਭਰ ਰਹੇ ਕਾਲਜਾਂ ’ਚ ਸੰਸਥਾ ਦੁਆਰਾ ਵੱਖ-ਵੱਖ ਨਾਜ਼ੁਕ ਮਾਪਦੰਡਾਂ ਆਈ.ਕਿਊ.ਜੀ (ਇਨਟੇਕ ਕੁਆਲਿਟੀ ਅਤੇ ਗਵਰਨੈਂਸ), ਏ.ਸੀ.ਈ (ਅਕਾਦਮਿਕ …

Read More »

ਸ਼ਾਹਪੁਰ ਕਲਾਂ ਵਿਖੇ ਸਰਬ ਸਾਂਝਾ ਵਿਚਾਰ ਮੰਚ ਦੇ ਸਹਿਯੋਗ ਨਾਲ ਮਨਾਇਆ ਤੀਆਂ ਦਾ ਤਿਉਹਾਰ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਸਰਬ ਸਾਂਝਾ ਵਿਚਾਰ ਮੰਚ ਦੇ ਵਿਸ਼ੇਸ਼ ਸਹਿਯੋਗ ਨਾਲ ਮੈਡਮ ਜੁਗਰਾਜ ਕੌਰ ਦੀ ਅਗਵਾਈ ‘ਚ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਪਿੰਡ ਦੀਆਂ ਧੀਆਂ ਨੇ ਤੀਆਂ ‘ਤੇ ਲੋਕ ਗੀਤ ਅਤੇ ਗਿੱਧੇ ਦੀ ਧਮਾਲ ਪਾ ਕੇ ਖੁੁਸ਼ੀਆਂ ਸਾਂਝੀਆਂ ਕੀਤੀਆਂ।ਸਮਾਗਮ ਵਿੱਚ ਬੀਬੀ ਭਾਨੀ ਪਬਲਿਕ ਸਕੂਲ ਲੌਗੋਂਵਾਲ ਪ੍ਰਿੰਸੀਪਲ ਮੈਡਮ ਕਿਰਨਜੀਤ ਕੌਰ ਤੇ ਕਾਂਗਰਸ ਪਾਰਟੀ ਸੀਨੀਅਰ ਆਗੂ …

Read More »

ਲਿਟਲ ਸਟਾਰ ਬਚਪਨ ਪਲੇਅ ਅਤੇ ਹਾਈਟਸ ਐਂਡ ਹਾਈਟਸ ਸਕੂਲ ਵਿਖੇ ਅਜ਼ਾਦੀ ਦਿਹਾੜਾ ਮਨਾਇਆ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਅਜ਼ਾਦੀ ਦਿਹਾੜਾ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਸਕੂਲ ਮੁਖੀ ਮਿਸਿਜ਼ ਪ੍ਰਿੰਕਾ ਬਾਂਸਲ ਦੀ ਅਗਵਾਈ ਹੇਠ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਮਿਸਟਰ ਸੰਜੇ ਸਿੰਗਲਾ ਨੇ ਤਿਰੰਗਾ ਲਹਿਰਾ ਕੇ ਕੀਤੀ। ਪ੍ਰਿੰਸੀਪਲ ਪ੍ਰਿਅੰਕਾ ਬੰਸਲ ਨੇ ਬੱਚਿਆਂ ਨੂੰ 15 ਅਗਸਤ ਦੀ ਮਹੱਤਤਾ ਬਾਰੇ ਦੱਸਿਆ ਕਿ ਪਹਿਲੀ …

Read More »

ਲੌਂਗੋਵਾਲ ਦੀ ਬਰਸੀ ਮੌਕੇ ਜਿਲ੍ਹਾ ਸੰਗਰੂਰ ਵਿੱਚ 20 ਅਗਸਤ ਨੂੰ ਛੁੱਟੀ ਐਲਾਨੀ

ਸੰਗਰੂਰ, 18 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜਤਿੰਦਰ ਜੋਰਵਾਲ ਵਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 …

Read More »