ਸੰਗਰੂਰ, 18 ਅਗਸਤ (ਜਗਸੀਰ ਲੌਂਗਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਿੰਸੀਪਲ ਬਿਕਰਮ ਸ਼ਰਮਾ ਦੁਆਰਾ ਕੀਤੀ ਗਈ।ਰਾਸ਼ਟਰੀ ਗੀਤ ਤੋਂ ਬਾਅਦ ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਵਿੱਚ ਪਹਿਲੀ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ‘ਦਿਲ ਹੈ ਹਿੰਦੋਸਤਾਨੀ’ …
Read More »Monthly Archives: August 2024
Lecture on “The Partition Horrors Remembrance Day organized
Amritsar, August 18 (Punjab Post Bureau) – Department of History of Guru Nanak Dev University on initiative of Indira Gandhi National University Centre of Arts organized a lecture on “The Partition Horrors Remembrance Day” under the leadership of Vice Chohal and Prof. Amandeep Bal were the guest speakers of the event. Dr. Manu Sharma, Head Department of History welcomes and …
Read More »ਗ੍ਰਾਮ ਪੰਚਾਇਤ ਵੋਟ ਬਣਾਉਣ /ਵੋਟ ਕੱਟਣ ਤੇ ਤਬਦੀਲੀ ਲਈ ਵਿਸ਼ੇਸ਼ ਮੁਹਿੰਮ 20, 21 ਅਤੇ 22 ਅਗਸਤ ਨੂੰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ।ਇਹਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ …
Read More »ਖ਼ਾਲਸਾ ਕਾਲਜ ਸੰਸਥਾਵਾਂ ਵੱਲੋਂ ਅਜ਼ਾਦੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂਵੱਖ-ਵੱਖ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ …
Read More »ਪਿੰਗਲਵਾੜਾ ਦੇ ਵੇਹੜੇ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਤੀਜ਼ ਦੇ ਤਿਉਹਾਰ ਸਬੰਧੀ ਰੌਣਕਾਂ ਲੱਗੀਆਂ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਮੂਲੀਅਤ ਕੀਤੀ।ਉਨ੍ਹਾਂ ਦੇ ਨਾਲ ਮਾਸਟਰ ਸੱਤਪਾਲ ਸ਼ਰਮਾ, ਜਰਨੈਲ ਸਿੰਘ, ਡਾ. ਗੁਰਮੇਲ ਸਿੰਘ ਸਿੱਧੂ ਵੀ ਹਾਜ਼ਰ ਹੋਏ।ਮੁਖਤਿਆਰ ਸਿੰਘ ਹੈਡ ਮਾਸਟਰ ਨੇ ਸਵਾਗਤ ਕਰਦੇ ਹੋਏ ਪੰਜਾਬੀ ਵਿਰਸੇ …
Read More »ਤੀਰ ਅੰਦਾਜ਼ੀ ‘ਚ ਪੀ.ਪੀ ਐਸ ਲਹਿਰਾ ਦੇ ਬੱਚਿਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਰ ਅੰਦਾਜ਼ੀ ਖੇਡ ਮੁਕਾਬਲੇ ਪਿੱਛਲੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ।ਇਸ ਵਿੱਚ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ, ਰਿਕਵ ਰਾਊਂਡ, ਕੰਪਾਊਂਡ ਰਾਊਂਡ `ਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ (ਮੁੰਡੇ, ਕੁੜੀਆਂ) ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀ ਵਿਸ਼ਵਜੀਤ ਸਿੰਘ, ਸੁਖਜੋਤ ਕੌਰ, ਏਕਮਜੋਤ …
Read More »ਲਾਈਨ ਕਲੱਬ ਸੰਗਰੂਰ ਗ੍ਰੇਟਰ ਨੇ ਕੁਸ਼ਟ ਆਸ਼ਰਮ ਵਿਖੇ ਲਹਿਰਾਇਆ ਝੰਡਾ
ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਆਜ਼ਾਦੀ ਦਿਵਸ ‘ਤੇ ਲਾਈਨ ਕਲੱਬ ਸੰਗਰੂਰ ਗ੍ਰੇਟਰ ਵਲੋਂ ਗੁਰੂ ਅਰਜਨ ਦੇਵ ਕੁਸ਼ਟ ਆਸ਼ਰਮ ਘੁਮਿਆਰ ਬਸਤੀ ਸੰਗਰੂਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਲਾਇਨ ਕਲੱਬ ਦੇ ਸਾਰੇ ਮੈਂਬਰ ਗੁਰੂ ਅਰਜਨ ਦੇਵ ਕੁਸ਼ਟ ਆਸਰਮ ਇਕੱਠੇ ਹੋਏ।ਕੁਸ਼ਟ ਆਸਰਮ ਦੇ ਸਾਰੇ ਬਸ਼ਿੰਦੇ ਵੀ ਉਨ੍ਹਾਂ ਦੇ ਨਾਲ ਮੌਜ਼ੂਦ ਸਨ।ਕਲੱਬ ਸੈਕਟਰੀ ਲਾਇਨ ਡਾਕਟਰ ਪ੍ਰਿਤਪਾਲ ਸਿੰਘ ਨੇ ਕੁਸ਼ਟ ਆਸਰਮ ਦੇ …
Read More »ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦ ਹੋਇਆ – ਭੁੱਲਰ
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਦ੍ਰਿੜ – ਈ.ਟੀ.ਓ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਸ਼ਹੀਦ ਮਦਨ ਲਾਲ ਯਾਦਗਾਰੀ ਸਮਾਰਕ ਗੋਲ ਬਾਗ ਵਿਖੇ ਮਨਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਵਜੋਂ ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ …
Read More »ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਦੇਖ-ਰੇਖ ਤਹਿਤ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ …
Read More »ਸਿੱਖਿਆ ਦੇ ਖੇਤਰ ‘ਚ ਮੋਹਰੀ ਬਣ ਕੇ ਉਭਰ ਰਹੀਆਂ ਨੇ ਲੜਕੀਆਂ – ਈ.ਟੀ.ਓ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ …
Read More »
Punjab Post Daily Online Newspaper & Print Media