ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਕੀਤੀ ਗਈ ਪਹਿਲ ਸਦਕਾ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਲਈ ਪਹੁੰਚੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਪ੍ਰਦੀਪ ਸਭਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੀਆਂ ਅਕਵਾਇਰ ਹੋਣ ਵਾਲੀਆਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਮਿਲੇਗਾ ਅਤੇ ਇਸ …
Read More »Monthly Archives: August 2024
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 78ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੁਆਰ ਵਲੋਂ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ।ਸੂਬੇਦਾਰ ਮੇਜਰ ਅਤੇ ਆਨਰੇਰੀ ਕੈਪਟਨ ਸਤਪਾਲ ਸਿੰਘ, ਸੈਨਾ ਮੈਡਲ ਕਮਾਂਡਿੰਗ ਅਫਸਰ, ਵਨ ਪੰਜਾਬ ਗਰਲਜ਼ ਬੀ.ਐਨ ਐਨ.ਸੀ.ਸੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦਾ ਆਰੰਭ ਰਾਸ਼ਟਰੀ ਤਿਰੰਗਾ ਲਹਿਰਾ ਕੇ ਕੀਤਾ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਮਹਿਮਾਨ ਕੈਪਟਨ ਸਤਪਾਲ …
Read More »ਐਨ.ਸੀ.ਸੀ ਕੈਡਿਟਾਂ ਵਲੋਂ ਸੁਤੰਤਰਤਾ ਦਿਵਸ ‘ਤੇ ਕੱਢੀ ਗਈ ਤਿਰੰਗਾ ਯਾਤਰਾ
ਭੀਖੀ, 16 ਅਗਸਤ (ਕਮਲ ਜ਼ਿੰਦਲ) – ਸੁਤੰਤਰਤਾ ਦਿਵਸ ਮੌਕੇ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸਕੂਲ ਦੇ ਖੇਡ ਮੈਦਾਨ ਵਿੱਚ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਐਨ.ਸੀ.ਸੀ ਦੇ ਕੈਡਿਟਾਂ ਅਤੇ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ ਗਿਆ।ਏ.ਐਨ.ਓ ਭਰਪੂਰ ਸਿੰਘ ਨੇ ਕੈਡਿਟਾਂ ਨੂੰ ਪਰੇਡ ਕਰਵਾਈ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਝੰਡਾ ਲਹਿਰਾਇਆ ਅਤੇ ਸੁੁਤੰਤਰਤਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਚਾਨਣਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਭਾਰਤ ਦਾ 78ਵਾਂ ਸੁਤੰਤਰਤਾ ਦਿਵਸ ਦੇਸ਼ ਭਗਤੀ, ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼ ਭਗਤੀ ਦੀਆਂ ਭਾਵਨਾਵਾਂ ਨੂੰ ਜਗਾਉਣ ਵਾਲੇ ਪਲ ਭਗਵੇ, ਚਿੱਟੇ ਅਤੇ ਹਰੇ ਰੰਗ ਦੇ ਜੀਵੰਤ ਰੰਗਾਂ ਵਿੱਚ ਸਾਰੇ ਵਿਦਿਆਰਥੀਆਂ ਨੇ ਦੇਸ਼ ਵਾਸੀਆਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਦੇਸ਼ ਭਗਤੀ ਦੇ …
Read More »ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ‘ਚ ਲਹਿਰਾਇਆ ਤਿਰੰਗਾ
ਕਿਸਾਨੀ ਦੀ ਬਦਲੀ ਜਾਵੇਗੀ ਦਿਸ਼ਾ ਅਤੇ ਦਸ਼ਾ – ਖੁੱਡੀਆਂ ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ …
Read More »ਵਾਈਸ ਚਾਂਸਲਰ ਵੱਲੋਂ ਅੰਮ੍ਰਿਤਸਰ ਦੇ ਰੁੱਖਾਂ ਅਤੇ ਪੌਦਿਆਂ ਬਾਰੇ ਪੁਸਤਕ ਰਲੀਜ਼
ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵੱਲੋਂ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਤੋਂ ਪ੍ਰੋ. ਅਵਿਨਾਸ਼ ਕੌਰ ਨਾਗਪਾਲ ਅਤੇ ਉਨ੍ਹਾਂ ਦੇ ਚਾਰ ਪੀ.ਐਚ.ਡੀ ੴਹਟਟਪ://ਪ.ਿੳੇਚ.ਡ/ਿ ਵਿਦਿਆਰਥੀ, ਡਾ. ਗੁਰਵੀਨ ਕੌਰ, ਡਾ. ਜਸਕੀਰਤ ਕੌਰ, ਡਾ. ਅਕਾਂਕਸ਼ਾ ਬਖਸ਼ੀ ਅਤੇ ਸ੍ਰੀਮਤੀ ਨੀਤਿਕਾ ਸ਼ਰਮਾ ਦੀ ਅੰਮ੍ਰਿਤਸਰ ਦੇ ਰੁੱਖਾਂ ਅਤੇ ਪੌਦਿਆਂ ਬਾਰੇ ਲਿਖੀ ਪੁਸਤਕ ਰਲੀਜ਼ …
Read More »ਲਾਇਨਜ਼ ਕਲੱਬ ਸੰਗਰੂਰ ਰੋਇਲ ਦੀ ਇੰਸਟਾਲੇਸ਼ਨ ਸੈਰੇਮਨੀ ਦਾ ਆਯੋਜਨ
ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰੋਇਲ ਦੀ ਇੰਸਟਾਲੇਸ਼ਨ ਸੈਰੇਮਨੀ ਸਥਾਨਕ ਹੋਟਲ ਵਿੱਚ ਮਨਾਈ ਗਈ, ਜਿਸ ਵਿੱਚ ਲਾਇਨ ਰਵਿੰਦਰ ਸੱਗਰ ਜਿਲ੍ਹਾ ਗਰਵਨਰ 321-ਐਫ ਨੇ ਪ੍ਰਧਾਨਗੀ ਕੀਤੀ।ਲਾਇਨ ਅਜੈ ਗੋਇਲ ਵੀ.ਜੀ.ਡੀ-2 ਨੇ ਨਵੇਂ ਬਣੇ ਮੈਂਬਰਾਂ ਨੂੰ ਸਹੁੁੰ ਚੁੱਕਾਈ।ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਨੇ ਕਲੱਬ ਦੇ ਨਵੇਂ ਪ੍ਰਧਾਨ ਵਜੋਂ ਲਾਇਨ ਰਾਜੀਵ ਜ਼ਿੰਦਲ ਨੂੰ ਸਹੁੰ ਚੱਕਵਾਈ।ਲਾਇਨ ਰਾਜੀਵ ਜ਼ਿੰਦਲ ਨੂੰ ਲਾਇਨਜ਼ ਕਲੱਬ ਸੰਗਰੂਰ …
Read More »ਕੈਬਨਿਟ ਮੰਤਰੀ ਜਿੰਪਾ ਨੇ ਸਪੋਰਟਸ ਸਟੇਡੀਅਮ ਪਠਾਨਕੋਟ ਦੀ ਗਰਾਊਂਡ ‘ਚ ਲਹਿਰਾਇਆ ਤਿਰੰਗਾ
ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਆਜ਼ਾਦੀ ਦਿਹਾੜੇ ਜਿਲ੍ਹਾ ਪਠਾਨਕੋਟ ਅੰਦਰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਿਲ੍ਹਾ ਪੱਧਰੀ ਆਜਾਦੀ ਦਿਹਾੜੇ ਸਮਾਰੋਹ ‘ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ …
Read More »1947 ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ) – ਸੰਨ 1947 ’ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ …
Read More »ਸਾਉਣ ਮਹੀਨਾ
ਸਾਉਣ ਮਹੀਨਾ ਚੜ੍ਹਦੇ ਹੀ, ਮੁੜ ਬਚਪਨ ਦੀਆਂ ਯਾਦਾਂ ਦਾ ਆਉਣਾ। ਉਹ ਪਿੰਡ ਦੇ ਸਕੂਲ ਵਿੱਚ ਸ਼ਾਮ ਨੂੰ ਤੀਆਂ ਦਾ ਲੱਗਣਾ, ਵਿਆਹੀਆਂ ਵਰ੍ਹੀਆਂ ਧੀਆਂ ਦਾ ਪੇਕੇ ਘਰ ਆਉਣਾ। ਤੀਆਂ ਦੇ ਬਹਾਨੇ ਸਖੀਆਂ ਨੂੰ ਮਿਲਣਾ, ਕੁੱਝ ਉਨ੍ਹਾਂ ਦੀਆਂ ਸੁਣਨਾ ਕੁੱਝ ਆਪਣੀ ਸੁਣਾਉਣਾ। ਬੋਲੀਆਂ ਦੇ ਬਹਾਨੇ , ਮਨ ਹਾਉਲਾ ਕਰ ਆਉਣਾ। ਨਾ ਕਿਸੇ ਦਾ ਬੀ.ਪੀ ਵਧਣਾ, ਨਾ ਡਿਪ੍ਰੈਸ਼ਨ ਦਾ ਹੋਣਾ। ਸੂਟ ਸਵਾਉਣਾ, ਰੀਝਾਂ …
Read More »