Friday, November 22, 2024

Monthly Archives: August 2024

ਯੂਨੀਵਰਸਿਟੀ ਵਿਖੇ ਫਲਾਂ ਦੇ ਰੁੱਖ ਲਗਾਉਣ ਦੀ ਮੁਹਿੰਮ ਚੱਲੀ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਫਲਦਾਰ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਫੈਕਲਟੀ ਮੈਂਬਰ, ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਅਤੇ ਖੋਜ ਸਕਾਲਰਾਂ ਨੇ ਵਿਭਾਗ ਦੇ ਸਾਹਮਣੇ ਫਲਾਂ ਦੇ 40 ਤੋਂ ਵੱਧ ਬੂਟੇ ਲਗਾਏ ਅਤੇ ਉਨ੍ਹਾਂ ਦੇ ਪਾਲਣ ਪੋਸ਼ਣ ਦਾ ਪ੍ਰਣ ਲਿਆ।ਵਿਭਾਗ ਮੁਖੀ ਪ੍ਰੋ. ਰਜਿੰਦਰ ਕੌਰ …

Read More »

“ਤੀਜ਼ ਹਰਿਆਵਲ” ਮਨਾ ਕੇ ਵਿਦਿਆਰਥੀਆਂ ਨੂੰ ਸਭਿਆਚਾਰ ਤੇ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 12 ਅਗਸਤ (ਦੀਪ ਦਵਿੰਦਰ ਸਿੰਘ) – “ਤੀਆਂ ਤੀਜ਼ ਦੀਆਂ ਫਿਰ ਵਰ੍ਹੇ ਬਾਅਦ ਆਈਆਂ” ਲੋਕ ਬੋਲੀ ਨੂੰ ਸੱਚ ਕਰਦਿਆਂ ਤਪਸ਼ ਮਾਰੀ ਜ਼ਮੀਨ ‘ਤੇ ਵਰ੍ਹਦੇ ਸਾਉਣ ਦੇ ਛਰਾਟਿਆਂ `ਚ ਧਰਤੀ ਨੂੰ ਹਰਿਆ ਭਰਿਆ ਰੱਖਣ ਅਤੇ ਵਾਤਾਵਰਣ ਨੂੰ ਸਲਾਮਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ ਅਤੇ ਉਹਨਾਂ ਦੀ ਨਿਰੰਤਰ ਸਾਂਭ ਸੰਭਾਲ ਕਰਨੀ ਚਾਹੀਦੀ ਹੈ।ਇਹ ਵਿਚਾਰ ਅੱਜ ਏਥੋਂ ਦੇ ਆਤਮ …

Read More »

ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਮਨਾਇਆ ਤੀਜ਼ ਦਾ ਤਿਉਹਾਰ

ਸੰਗਰੂਰ, 12 ਅਗਸਤ (ਜਗਸੀਰ ਲੌਂਗਵਾਲ) – ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਰਾਜ ਬੁਟੀਕ ਤੇ ਫ੍ਰੀ ਸਿਲਾਈ  ਸਿਖਲਾਈ ਸੈਂਟਰ ਦੀਆਂ ਲੜਕੀਆਂ ਅਤੇ ਦਸਵੀਂ ਜਮਾਤ ਲਈ ਫ੍ਰੀ ਕੋਚਿੰਗ ਸੈਂਟਰ ਦੀਆਂ ਵਿਦਿਆਰਥਣਾਂ ਵਲੋਂ ਸ਼੍ਰੀ ਸੁਦਰਸ਼ਨ ਰਾਜ ਹਵੇਲੀ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਮੁਟਿਆਰਾਂ ਨੇ ਗਿੱਧਾ ਅਤੇ ਬੋਲੀਆਂ ਪਾ ਕੇ ਤਿਓਹਾਰ ਦਾ ਖੂਬ ਆਨੰਦ ਮਾਣਿਆ।ਸਮਾਜ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ‘ਚ ਉੱਘੇ ਕੈਲੀਗ੍ਰਾਫਿਸਟ ਸੰਜੇ ਕੁਮਾਰ ਨੇ ਸ਼ਿਰਕਤ ਕਰਦਿਆਂ ਕਠਪੁੱਤਲੀ ਕਲਾ, ਆਵਾਜ਼ ਮੋਡਿਊਲੇਸ਼ਨ ਅਤੇ ਕਹਾਣੀ ਸੁਣਾਉਣ ਆਦਿ ਸਬੰਧੀ ਬਾਰੇ ਜਾਣਕਾਰੀ ਕੀਤੀ। ਡਾ. ਮਨਦੀਪ ਕੌਰ ਨੇ ਦੱਸਿਆ ਕਿ …

Read More »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਵੱਖ-ਵੱਖ ਵਿਭਾਗਾਂ ਨਾਲ ਵਿਕਾਸ ਕਾਰਜ਼ਾਂ ਸਬੰਧੀ ਰੀਵਿਊ ਮੀਟਿੰਗ

ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਵੱਖ-ਵੱਖ ਵਿਭਾਗਾਂ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ ਹੈ।ਉਨਾਂ ਕਿਹਾ ਕਿ ਕੁੱਝ ਵਿਭਾਗਾਂ ਦੇ ਵਿਕਾਸ ਕਾਰਜ਼ ਪਾਈਪਲਾਈਨ ‘ਚੋਂ ਚੱਲ ਰਹੇ ਹਨ ਉਨ੍ਹਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਫੈਸਲਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੂਚਨਾ ਕੇਂਦਰ ਵਿਖੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ …

Read More »

ਸੰਤ ਅਤਰ ਸਿੰਘ ਜੀ ਅਤੇ ਬਾਬਾ ਨਿਧਾਨ ਸਿੰਘ ਜੀ ਯਾਦ ‘ਚ ਸੈਮੀਨਾਰ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਜੀ ਅਤੇ ਬਾਬਾ ਨਿਧਾਨ ਸਿੰਘ ਜੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਪਾਏ ਅਹਿਮ ਯੋਗਦਾਨ ਸਬੰਧੀ ਇੱਕ ਰੋਜ਼ਾ ਸੈਮੀਨਾਰ ਅਕਾਲ ਕਾਲਜ ਕੌਂਸਲ ਅਤੇ ਲੋਕ ਇਨਸਾਫ ਫਰੰਟ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਸੈਮੀਨਾਰ ਦੀ …

Read More »

ਹਰੀਸ਼ ਜੋਸ਼ੀ ਨੂੰ 71ਵੇਂ ਜਨਮ ਦਿਨ ‘ਤੇ ਦਿੱਤੀਆਂ ਵਧਾਈਆਂ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਸਿਟੀਜ਼ਨਜ਼ ਅਤੇ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਵਲੋਂ ਹਰੀਸ਼ ਜੋਸ਼ੀ ਨੂੰ ਉਨ੍ਹਾਂ ਦੇ 71ਵੇਂ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਪ੍ਰਗਤੀਸ਼ੀਲ ਬ੍ਰਾਹਮਣ ਸਭਾ ਅਤੇ ਸੀਨੀਅਰ ਸਿਟੀਜ਼ਨਜ਼ ਦੇ ਪ੍ਰਧਾਨ ਰੁਪਿੰਦਰ ਭਾਰਦਵਾਜ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਵਲੋਂ ਸਮੂਹ ਸੀਨੀਅਰ ਸਿਟੀਜ਼ਨ ਮੈਂਬਰਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਉਨ੍ਹਾਂ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਸ਼ੂ ਧਨ ਬਚਾਓ ਪ੍ਰੋਗਰਾਮ ਦੀ ਸ਼ੁਰੂਆਤ

ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਵੈਟਰਨੀਏਰੀਅਨ ਅਤੇ ਡੇਅਰੀ ਫਾਰਮ ਵਰਕਰਾਂ ਨੂੰ ਜਾਨਵਰਾਂ ਦੀ ਸਿਹਤ, ਵਿਵਹਾਰ ਨੂੰ ਸਹੀ ਢੰਗ ਨਾਲ ਅਪਨਾਉਣ ਲਈ ਅਤਿ-ਆਧੁਨਿਕ ਹੁਨਰਾਂ ਨਾਲ ਭਰਪੂਰ ਪ੍ਰੋਗਰਾਮ ‘ਕੈਚ ਕਾਓ ਕਾਊਜ਼ (ਡੀਕੋਡ ਗਊ)’ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਵਾਲੇ ਇਸ ਪ੍ਰੋਗਰਾਮ ਦਾ ਮਕਸਦ ਕਾਓ ਧਨ ਦੀ …

Read More »

ਭਾਈ ਪਰਮਜੀਤ ਸਿੰਘ ਖਾਲਸਾ ਦੇ ਚਲਾਣੇ `ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਇਕ ਪੰਥਕ ਆਗੂ ਅਤੇ ਸਿੱਖ ਸਿਧਾਂਤਾਂ ਨੂੰ ਸਮਰਪਿਤ ਸ਼ਖਸੀਅਤ ਸਨ।ਉਨ੍ਹਾਂ ਦੀ ਘਾਟ ਸਿੱਖ ਕੌਮ …

Read More »