ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ-8ਵੇਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ਼ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਬੀ.ਐਸ.ਸੀ …
Read More »Monthly Archives: August 2024
ਪੈਰਾਮਾਊਂਟ ਸਕੂਲ ਲਹਿਰਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਜ਼ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਤੀਜ਼ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵੱਲੋਂ ਬੋਲੀਆਂ ਪਾ ਕੇ ਕੀਤੀ ਗਈ।ਉਨਾਂ ਨੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪਹਿਰਾਵਾ ਪਾ ਕੇ ਪੰਜਾਬੀ ਸੱਭਿਆਚਾਰਕ ਗੀਤਾਂ ‘ਤੇ ਗਿੱਧਾ, ਭੰਗੜਾ, ਗੁਰੱਪ ਡਾਂਸ ਪੇਸ਼ ਕੀਤੇ ਅਤੇ ਗੀਤ, ਸਿੱਠਣੀਆਂ, ਟੱਪੇ ਆਦਿ ਜ਼ੁਬਾਨੀ ਗਾ ਕੇ ਪੇਸ਼ ਕੀਤੇ।ਹਾਜ਼ਰੀਨ ਨੇ ਪ੍ਰੋਗਰਾਮ ਦਾ ਭਰਪੂਰ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ਦਾ ਤਿਓਹਾਰ ‘ਤੀਆਂ ਤੀਜ਼ ਦੀਆਂ’ ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਕੈਂਪਸ ਨੂੰ ਪੰਜਾਬੀ ਵਿਰਸੇ ਦਾ ਰੂਪ ਦਿੱਤਾ ਗਿਆ।ਪੰਜਾਬੀ ਪਹਿਰਾਵਿਆਂ ਵਿੱਚ ਸੱਜੇ ਨੰਨ੍ਹੇ ਬੱਚੇ ਹਰ ਕਿਸੇ ਲਈ ਖਿੱਚ ਦਾ ਕੇਂਦਰ ਬਣੇ ਹੋਏ ਰਹੇ।ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਾਏ ਹੋਏ ਗਏ, ਜਿੰਨਾਂ ਵਿੱਚ ਕਈ ਸਟਾਲਾਂ ’ਤੇ ਪੰਜਾਬੀ …
Read More »ਸੇਵਾਦਾਰ ਬਲਬੀਰ ਸਿੰਘ ਦੇ ਚਲਾਣੇ ‘ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਨਾਲ ਝੁਲਸੇ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੂੰ ਇਲਾਜ …
Read More »ਗੁਰਦੁਆਰਾ ਚੋਣ ਕਮਿਸ਼ਨ ਯੋਗ ਸਿੱਖ ਵੋਟਰਾਂ ਦੀ ਹੀ ਰਜਿਸਟ੍ਰੇਸ਼ਨ ਯਕੀਨੀ ਬਣਾਵੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐਸ.ਐਸ ਸਾਰੋਂ ਨੂੰ ਪੱਤਰ ਲਿਖਿਆ ਹੈ।ਇਸ ਵਿੱਚ ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਾਰਜ਼ ਪ੍ਰਗਟਾਇਆ ਕਿ ਪੰਜਾਬ ਸਰਕਾਰ …
Read More »ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ‘ਚ 96 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ – ਈ.ਟੀ.ਓ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »ਲੋਕ ਨਿਰਮਾਣ ਮੰਤਰੀ ਵਲੋਂ 94 ਲੱਖ ਦੀ ਲਾਗਤ ਵਾਲੀ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਇਮਾਰਤ ਦਾ ਉਦਘਾਟਨ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ ਕਲਪ ਵੀ ਕੀਤਾ ਜਾ ਰਿਹਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਿੱਛੋਂ …
Read More »ਪੈਨੇਸੀਆ ਆਈਬਾਇਓਟੈਕ ਵਲੋਂ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪੈਨੇਸੀਆ ਬਾਇਓਟੈਕ ਕੰਪਨੀ ਵੱਲੋਂ ਐਮ.ਐਸ.ਸੀ ਕੈਮਿਸਟਰੀ, ਐਮ.ਐਸ.ਸੀ ਬਾਇਓਟੈਕਨਾਲੋਜੀ, ਐਮ.ਐਸ.ਸੀ ਮਾਈਕਰੋਬਾਇਓਲੋਜੀ, ਐਮ.ਫਾਰਮਾ. ਅਤੇ ਬੀ.ਫਾਰਮਾ. ਦੇ ਬੈਚ 2024 ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਕੰਪਨੀ ਵੱਲੋਂ ਇਹਨਾਂ ਕੋਰਸਾਂ ਵਿੱਚੋਂ 10 ਵਿਦਿਆਰਥੀਆਂ …
Read More »ਖਾਲਸਾ ਕਾਲਜ ਵਿਖੇ ‘ਮਿਥਿਕਲ ਇਨਸਾਈਟਸ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਡਾ. ਜਸਵਿੰਦਰ ਕੌਰ ਦੇ ਸੰਪਾਦਨ ਹੇਠ ਆਈ ਨਵੀਂ ਪ੍ਰਕਾਸ਼ਿਤ ਕਿਤਾਬ ‘ਮਿਥਿਕਲ ਇਨਸਾਈਟਸ’ ਲੋਕ ਅਰਪਿਤ ਕੀਤੀ ਗਈਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਕਿਤਾਬ ’ਚ ਪ੍ਰਸਿੱਧ ਵਿਦਵਾਨਾਂ ਅਤੇ ਖੋਜਕਰਤਾਵਾਂ ਦੀਆਂ ਅਨੇਕ ਚਰਚਾਵਾਂ ਸ਼ਾਮਲ ਹਨ, ਜਿਸ ਦਾ ਮੁੱਖਬੰਦ ਵੀ ਲਿਖਿਆ ਹੈ।ਇਹ ਕਿਤਾਬ ਵੱਖ-ਵੱਖ …
Read More »ਸਪੋਰਟਸ ਸਟੇਡੀਅਮ ਵਿਖੇ ਕਰਵਾਈ ਆਜ਼ਾਦੀ ਦਿਹਾੜੇ ਪ੍ਰੋਗਰਾਮ ਦੀ ਦੂਸਰੀ ਰਿਹਰਸਲ
ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੀ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਅਭਿਸ਼ੇਕ ਸ਼ਰਮਾ ਸਹਾਇਕ ਕਮਿਸਨਰ (ਜ), ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ …
Read More »