ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਸਟਰੇਲੀਆ ਯੂਨਿਟ ਦੇ ਪ੍ਰਧਾਨ ਹਰਦੀਪ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬਲਜੀਤ ਕੌਰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਬੀਬੀ ਜੀ ਹਰਦੀਪ ਸਿੰਘ ਕੋਲ ਅਸਟਰੇਲੀਆ ਵਿੱਚ ਹੀ ਰਹਿ ਰਹੇ ਸਨ।ਬੀਬੀ ਬਲਜੀਤ ਕੌਰ ਦੇ ਬੇਵਕਤੀ ਵਿਛੋੜੇ ‘ਤੇ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ …
Read More »Monthly Archives: August 2024
ਪੀ.ਏ.ਯੂ- ਕੇ.ਵੀ.ਕੇ ਸੰਗਰੂਰ ਨੇ ਬੇਕਰੀ ਅਤੇ ਕਨਫੈਕਸ਼ਨਰੀ ‘ਚ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ-1 ਲੁਧਿਆਣਾ ਦੀ ਅਗਵਾਈ ਹੇਠ “ਬੇਕਰੀ ਅਤੇ ਕਨਫੈਕਸ਼ਨਰੀ” ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੀਆਂ 30 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ। ਡਾ: ਮਨਦੀਪ ਸਿੰਘ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ …
Read More »ਖ਼ਾਲਸਾ ਕਾਲਜ ਵੁਮੈਨ ਅਤੇ ‘ਆਸਰ’ ਨੇ ‘ਹਵਾ ਦੀ ਗੁਣਵੱਤਾ’ ਲਈ ਕੀਤਾ ਸਮਝੌਤਾ
ਕਾਲਜ ਵਿਖੇ ਸਥਾਪਿਤ ਹੋਵੇਗਾ ‘ਪੰਜਾਬ ਏਅਰ ਕੇਅਰ ਸੈਂਟਰ’ ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫ਼ਾਰ ਵੁਮੈਨ ਅਤੇ ਬੈਂਗਲੁਰੂ (ਕਰਨਾਟਕਾ) ਸਥਿਤ ਆਸਰ ਸੋਸ਼ਲ ਇੰਪੈਕਟ ਐਡਵਾਈਜ਼ਰਜ਼ ਪ੍ਰਾ. ਲਿਮ. ਦਰਮਿਆਨ ਅੱਜ ਸਾਫ਼ ਹਵਾ ਦੇ ਖੇਤਰਾਂ ’ਚ ਮਿਲ ਕੇ ਕੰਮ ਕਰਨ ਲਈ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਆਸਾਰ ਦੇ ਪ੍ਰੋਗਰਾਮ ਮੁਖੀ ਸਨਮਦੀਪ ਸਿੰਘ ਨੇ ਇਕ ‘ਸਮਝੌਤਾ ਪੱਤਰ’ ’ਤੇ ਦਸਤਖ਼ਤ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਬਾਕਸਿੰਗ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਰਕੋਟਲਾ ਵਿਖੇ ਜੂਨੀਅਰ ਸਟੇਟ ਗਰਲਜ਼ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਅਤੇ ਕਾਂਸੀ ਦਾ ਤਮਗਾ ਪ੍ਰਾਪਤ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਬਾਕਸਿੰਗ ਵਿਦਿਆਰਥਣਾਂ ਨੂੰ …
Read More »ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ‘ਚ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ …
Read More »ਸਰਕਾਰੀ ਕਾਲਜਾਂ ਦੇ ਗੈਸਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਤ ਕਰਕੇ ਨਵੇਂ ਪੇਅ ਸਕੇਲ ਦਿੱਤੇ ਜਾਣ- ਡਾ. ਰਾਵਿੰਦਰ ਸਿੰਘ ਮਾਨਸਾ
ਲੁਧਿਆਣਾ ਵਿਖੇ ਹੋਈ ਸੂਬਾ ਪੱਧਰੀ ਇਕੱਤਰਤਾ ਅੰਮ੍ਰਿਤਸਰ/ ਲੁਧਿਆਣਾ, 28 ਅਗਸਤ (ਸੁਖਬੀਰ ਸਿੰਘ) – 20 ਸਾਲਾਂ ਦੇ ਵਧੇਰੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ’ਚ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਤ ਕਰਕੇ ਤੁਰੰਤ ਨਵੇਂ ਪੇਅ ਸਕੇਲ ਦਿੱਤੇ ਜਾਣ।ਇਹ ਮੰਗ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਲੁਧਿਆਣਾ ਵਿਖੇ ਸੂਬਾ ਪੱਧਰੀ ਇਕੱਤਰਤਾ …
Read More »ਭੰਗੂੜੇ ‘ਚ ਆਈ ਨਵਜ਼ਾਤ ਬੱਚੀ ਨੂੰ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਡੇਸ਼ਨ ਧਾਮ ਭੇਜਿਆ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ਼ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ।ਅੱਜ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ-ਕਮ-ਆਨਰੇਰੀ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਮੈਂਬਰ ਸ੍ਰੀਮਤੀ ਗੁਰਦਰਸ਼ਨ …
Read More »ਕਿਸਾਨਾਂ ਦੀ ਸਹਿਮਤੀ ਨਾਲ 1300 ਮੀਟਰ ਜ਼ਮੀਨ ਦਾ ਲਿਆ ਕਬਜ਼ਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਦਿੱਲੀ ਕਟੜਾ ਐਕਸਪ੍ਰੈਸ-ਵੇਅ ਭਾਗ-2 ਦੇ ਤਹਿਤ ਅੱਜ ਜਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਫਤਿਹਗੜ੍ਹ ਸ਼ੁਕਰਚੱਕ ਵਿਖੇ 800 ਮੀਟਰ ਅਤੇ ਮਾਨਾਂਵਾਲੇ ਵਿਖੇ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐ- 2 ਲਾਲ ਵਿਸ਼ਵਾਸ਼, ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ ਐਸ.ਐਚ.ਓ ਸ਼ਮਸ਼ੇਰ ਸਿੰਘ, ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵਲੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਅੱਖਰ` ਸਾਹਿਤਕ ਮੈਗਜ਼ੀਨ ਅੰਕ ਲੋਕ-ਅਰਪਣ
ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਅੱਖਰ ਸਾਹਿਤਕ ਮੈਗਜ਼ੀਨ (ਅੰਕ ਸਤੰਬਰ-ਦਸੰਬਰ 2024) ਦਾ ਲੋਕ-ਅਰਪਣ ਕੀਤਾ ਗਿਆ।ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਨੇ ਕਿਹਾ ਕਿ ਅੱਖਰ (ਸਾਹਿਤਕ ਮੈਗਜ਼ੀਨ) ਮੁੱਖ ਸੰਪਾਦਕ ਵਿਸ਼ਾਲ ਦੀ ਨਿਗਰਾਨੀ ਹੇਠ ਨਵੀਆਂ ਦਿਸ਼ਾਵਾਂ ਵੱਲ ਵਧ ਰਿਹਾ ਹੈ।ਮੈਗਜ਼ੀਨ ਸਿਰਜਣਾ ਅਤੇ ਚਿੰਤਨ ਨਾਲ ਸੰਬੰਧਿਤ ਪਾਏਦਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਦਾ ਓਲੰਪਿਕ 2024 ਤੋਂ ਵਾਪਸ ਪਰਤਣ `ਤੇ ਨਿੱਘਾ ਸਵਾਗਤ
ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਪਣੇ ਮਾਣਮੱਤੇ ਨਿਸ਼ਾਨੇਬਾਜ਼ਾਂ ਅਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸਿਫਤ ਕੌਰ ਸਮਰਾ, ਜਿਨ੍ਹਾਂ ਨੇ ਨਿਸ਼ਾਨੇਬਾਜ਼ੀ ਲਈ ਪੈਰਿਸ ਓਲੰਪਿਕ 2024 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਸੀ, ਦਾ ਵਾਪਸ ਪੁੱਜਣ `ਤੇੇ ਨਿੱਘਾ ਸਵਗਾਤ ਕੀਤਾ ਗਿਆ।ਸਰੀਰਕ ਸਿੱਖਿਆ ਵਿਭਾਗ ਦੇ ਦੋਵੇਂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ `ਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ …
Read More »