Sunday, September 15, 2024

Monthly Archives: August 2024

ਅਕਾਦਮਿਕ ਸਾਲ 2024-25 ਲਈ ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਮੈਂਬਰ ਚੁਣੇ ਗਏ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਅਕਾਦਮਿਕ ਸਾਲ 2024-25 ਲਈ ਆਪਣੀ ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ।ਮੁੱਖ ਮਹਿਮਾਨ ਕਮਲਜੀਤ ਸਿੰਘ ਸਹਾਇਕ ਕਮਿਸ਼ਨਰ ਕਸਟਮ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਸਨ। ਇਸ ਸ਼ਾਨਦਾਰ ਮੌਕੇ ਨੌਜਵਾਨ ਵਿਦਿਆਰਥੀ ਪ੍ਰੀਮੀਅਰਸ਼ਿਪ ਦੀ ਅਹੁੱਦੇਦਾਰੀ ਨਾਲ ਸਕੂਲ ਦੁਆਰਾ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਹਰਪਾਲ ਸਿੰਘ ਏ.ਡੀ.ਸੀ.ਪੀ ਟਰੈਫਿਕ ਪੁਲਿਸ ਅੰਮ੍ਰਿਤਸਰ ਦੇ ਆਦੇਸ਼ਾਂ ‘ਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਨਵੇਂ ਆਵਾਜਾਈ ਕਨੂੰਨਾਂ ਬਾਰੇ ਜਾਗਰੂਕ ਕਰਨ ਸੈਮਨਾਰ ਦਾ ਆਯੋਜਨ ਕੀਤਾ ਗਿਆ।ਇੰਸਪੈਕਟਰ ਅਮਰਜੀਤ ਸਿੰਘ ਟਰੈਫਿਕ ਇੰਚਾਰਜ਼ ਏ.ਐਸ.ਆਈ ਪਵਨ ਕੁਮਾਰ ਅਤੇ ਏ.ਐਸ.ਆਈ ਵਿਪਨ ਕੁਮਾਰ ਹਾਜ਼ਰ ਸਨ। ਇੰਸਪੈਕਟਰ ਅਮਰਜੀਤ ਸਿਂੰਘ ਨੇ ਕਿਹਾ ਕਿ ਆਵਾਜਾਈ ਦਾ ਪਾਲਨ …

Read More »

ਸਕੂਲ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਵਲੋਂ ਸਪਰਿੰਗ ਡੇਲ ਵਿਖੇ ਵੱਖ-ਵੱਖ ਸਕੂਲਾਂ ਤੋਂ ਆਏ ਸਕੂਲ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸਕੂਲ ਵਾਹਨ ਪਾਲਿਸੀ ਤਹਿਤ ਜਾਗਰੂਕਤਾ ਸੈਮੀਨਾਰ ਦੌਰਾਨ ਡਰਾਇਵਰਾਂ ਨੂੰ ਸਪੀਡ ਗਵਰਨਰ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ, ਲੇਡੀ ਹੈਲਪਰ, ਡਰਾਈਵਰ ਦੀ ਯੂਨੀਫਾਰਮ, ਨੇਮ ਪਲੇਟ, ਸਕੂਲ ਬੱਸ ਦਾ ਰੰਗ ਪੀਲਾ ਤੇ ਉਸ ਉੱਪਰ ਸਕੂਲ ਦਾ ਨਾਮ ਲਿਖਿਆ ਹੋਣ, …

Read More »

ਯੂਨੀਵਰਸਿਟੀ ਵੱਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਦਾਖਲਾ ਭਰਨ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਦਸੰਬਰ 2024 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਸੱਤਵਾਂ, ਨੌਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਪਹਿਲਾ, ਤੀਜਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ (ਬੀ.ਐਡ ਸਮੈਸਟਰ ਪਹਿਲਾ, ਲਾਅ ਐਫ.ਵਾਈ.ਆਈ.ਸੀ/ ਟੀ.ਵਾਈ.ਸੀ ਸਮੈਸਟਰ ਪਹਿਲਾ) ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ …

Read More »

ਪ੍ਰਸਿੱਧ ਚਿੰਤਕ ਡਾ. ਮਨਮੋਹਨ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਰੂਬਰੂ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਨਾਮਵਰ ਚਿੰਤਕ ਡਾ. ਮਨਮੋਹਨ ਸਿੰਘ (ਆਈ.ਪੀ.ਐਸ.) ਦਾ ਵਿਦਿਆਰਥੀਆਂ ਨਾਲ ਰੂਬਰੂ ਕਰਵਾਇਆ ਗਿਆ ਅਤੇ ਉਹਨਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੋਫ਼ੈਸਰ ਆਫ਼ ਐਮੀਨੈਂਸ ਦੀ ਉਪਾਧੀ ਨਾਲ ਨਿਵਾਜਿਜ਼ਆ ਹੈ।ਸਮਾਗਮ ਦੇ ਆਰੰਭ ਵਿਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਮੁੱਖ ਵਕਤਾ ਡਾ. ਮਨਮੋਹਨ …

Read More »

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਗੰਡੋਆ ਤੋਂ ਖਾਦ ਤਿਆਰ ਕਰਨ ਦੀ ਟ੍ਰੇਨਿੰਗ ਦਿੱਤੀ

ਅੰਮਿ੍ਰਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ‘ਫ਼ੀਲਡ ਇੰਗਜਮੈਂਟ ਵਿਦ ਕਮਿਊਨਿਟੀ’ ਪ੍ਰੋਗਰਾਮ ਅਧੀਨ ‘ਗੰਡੋਆ ਤੋਂ ਖਾਦ ਤਿਆਰ ਕਰਨ’ ਸਬੰਧੀ ਟ੍ਰੇਨਿੰਗ ਦਿੱਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਟੇ੍ਰਨਿੰਗ ਦੌਰਾਨ ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵੱਲੋਂ ਗੰਡੋਆ ਤੋਂ ਖਾਦ ਤਿਆਰ ਕਰਨ …

Read More »

ਸਿੱਖਿਆ ਵਿਭਾਗ ਦੀ ਮਹੀਨਾਵਾਰੀ ਕਾਰਗੁਜ਼ਾਰੀਆਂ ਦਾ ਡਿਪਟੀ ਕਮਿਸਨਰ ਨੇ ਕੀਤਾ ਰੀਵਿਊ

ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜ਼ਾਂ ਦਾ ਰੀਵਿਊ ਕਰਨ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਵਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ਼ ਜਿਵੇਂ ਸਮੱਗਰ …

Read More »

ਸਲਾਈਟ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ 39ਵੇਂ ਸ਼ਹੀਦੀ ਦਿਹਾੜੇ ‘ਤੇ ਸਰਧਾਂਜ਼ਲੀਆਂ ਭੇਟ

ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ)- ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਯਾਦ ਵਿੱਚ ਸਥਾਪਤ ਕੀਤੀ ਆਲਮੀ ਪੱਧਰ ਦੀ ਤਕਨੀਕੀ ਯੂਨੀਵਰਸਿਟੀ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਖੇ ਸੰਤ ਜੀ ਦੇ 39ਵੇਂ ਸਹਾਦਤ ਦਿਵਸ ਮੌਕੇ ਸਰਧਾਂਜਲੀ ਸਮਾਗਮ ਦਾ ਆਯੋਜਨ ਗਿਆ।ਸਮਾਗਮ ਦੇ ਮੁੱਖ ਮਹਿਮਾਨ ਸੰਤ ਲੌਗੋਵਾਲ ਜੀ ਦੇ ਸੰਗੀ ਮਹਿੰਦਰ ਸਿੰਘ ਦੁੱਲਟ, ਸੰਸਥਾ ਦੇ ਨਿਰਦੇਸ਼ਕ ਪ੍ਰੋ. ਮਣੀ ਕਾਂਤ ਪਾਸਵਾਨ, …

Read More »

ਖ਼ਾਲਸਾ ਕਾਲਜ ਵਿਖੇ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ’ਤੇ ਇਕ ਰੋਜ਼ਾ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਲੈਕਚਰ ਮੌਕੇ ਜਲੰਧਰ ਤੋਂ ਮਾਹਿਰ ਫ਼ੋਟੋਗ੍ਰਾਫ਼ਰ ਕਰਮਵੀਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਵਾਇਸ ਪ੍ਰਿੰਸੀਪਲ ਡਾ. ਤਮਿੰਦਰ ਸਿੰਘ ਭਾਟੀਆ ਅਤੇ ਵਿਭਾਗ ਮੁੱਖੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਕੈਡਿਟਾਂ ਨੇ ਪਰੇਡ ’ਚ ਲਿਆ ਭਾਗ

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਫਸਟ ਪੰਜਾਬ ਗਰਲਜ਼ ਬਟਾਲੀਅਨ ਦੇ ਐਨ.ਸੀ.ਸੀ. ਕੈਡਿਟਾਂ ਨੇ ਅਜ਼ਾਦੀ ਦਿਵਸ ਮੌਕੇ ਗਾਂਧੀ ਗਰਾਊਂਡ ਪਰੇਡ ’ਚ ਭਾਗ ਲਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਪਰੇਡ ਆਡਰ ਕਮਾਂਡਡਿੰਗ ਅਫ਼ਸਰ ਕੇ.ਕੇ ਜਡੇਜਾ ਦੀ ਪ੍ਰਧਾਨਗੀ ਹੇਠ ਸਕੂਲ ਦੀਆਂ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ …

Read More »