Tuesday, October 8, 2024

Monthly Archives: September 2024

ਜਨਮ ਦਿਨ ਮੁਬਾਰਕ – ਜਸ਼ਨਦੀਪ ਸਿੰਘ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸੁਖਪਾਲ ਸਿੰਘ ਪਿਤਾ ਅਤੇ ਮਾਤਾ ਵੀਰਪਾਲ ਕੌਰ ਵਾਸੀ ਲੌਂਗੋਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਜਸ਼ਨਦੀਪ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਲਾਂ ਚੌਕ ਵਲੋਂ ਸਹਾਇਕ ਡਾਇਰੈਕਟਰ ਦਿਲਵਰ ਸਿੰਘ ਦੀ ਦਿਸ਼ਾ ਨਿਰਦਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ’ਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।ਹਿਸਟਰੀ ਲੈਕਚਰਾਰ ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਰਕੇਸ਼ ਕੁਮਾਰ ਸਰੀਰਕ ਸਿੱਖਿਆ ਲੈਕਚਰਾਰ, ਹਰਵਿੰਦਰ ਸਿੰਘ ਹੋਰਾਂ ਨੇ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਵਿਦਿਆਰਥੀਆਂ …

Read More »

ਡੇਟਨ ਓਹਾਇਓ ਦੇ ਗੁਰੂ ਘਰ ‘ਚ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ/ ਡੇਟਨ ਓਹਾਇਓ ਯੂ.ਐਸ.ਏ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਟਨ ਯੂਥ ਕਲੱਬ ਵੱਲੋਂ ਚੌਥਾ ਸਾਲਾਨਾ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੱਚਿਆਂ ਨੇ ਸ਼ਬਦ ਕੀਰਤਨ ਗਾਇਣ ਕੀਤਾ।ਗੁਰਦੁਆਰੇ ਦੇ ਗ੍ਰੰਥੀ ਭਾਈ ਹੇਮ ਸਿੰਘ ਤੇ ਭਾਈ ਪ੍ਰੇਮ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਦੇ ਨਵ-ਨਿਯੁੱਕਤ ਪ੍ਰਧਾਨ ਜਸਪਾਲ ਸਿੰਘ ਰਤਨ ਦੀ ਤਾਜਪੋਸ਼ੀ ਹੋਈ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਨੇ ਐਮ.ਜੇ.ਐਫ ਲਾਇਨ ਇੰਜ: ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਲਾਇਨ ਜਸਪਾਲ ਸਿੰਘ ਰਤਨ ਅਤੇ ਉਨ੍ਹਾਂ ਦੀ ਟੀਮ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ।ਡਿਸਟ੍ਰਿਕਟ ਗਰਵਰਨਰ ਐਮ.ਜੇ.ਐਫ ਲਾਇਨ ਰਵਿੰਦਰ ਸੱਗੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਨਵੇਂ ਮੈਬਰਾਂ ਨੂੰ ਸਹੁੰ ਚਕਾਉਣ ਦੀ ਰਸਮ ਐਮ.ਜੇ.ਐਫ ਲਾਇਨ ਆਰ.ਕੇ ਮਹਿਤਾ ਪੀ.ਡੀ.ਜੀ ਵਲੋਂ ਬਾਖੂਬੀ ਨਿਭਾਈ ਗਈ ਅਤੇ ਲਾਇਨ ਜਸਪਾਲ …

Read More »

ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਜਰੂਰੀ – ਡਿਪਟੀ ਕਮਿਸ਼ਨਰ

ਸੈਲਾਨੀਆਂ ਦੀ ਸਹੂਲਤ ਲਈ ਕਿਊਆਰ ਕੋਡ ਕੀਤਾ ਲਾਂਚ ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਪਤਾ ਲੱਗ ਸਕੇ ਕਿ ਸਾਡਾ ਸਭਿਆਚਾਰ ਅਤੇ ਵਿਰਾਸਤ ਕੀ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਅੱਜ ਵਾਇਸ ਆਫ ਅੰਮ੍ਰਿਤਸਰ ਅਤੇ …

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਇੱਕ ਸੋਚ’ ਸੰਸਥਾ ਨੇ ਕੱਢਿਆ ਪੈਦਲ ਮਾਰਚ

ਭੀਖੀ, 28 ਸਤੰਬਰ (ਕਮਲ ਜਿੰਦਲ) – ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਇਕ ਸੋਚ’ ਸੰਸਥਾ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਚੁਸਪਿੰਦਰਬੀਰ ਸਿੰਘ ਚਹਿਲ ਦੀ ਅਗਵਾਈ ਵਿੱਚ ਲਾਲਾ ਦੌਲਤ ਰਾਮ ਮਿਉਂਸੀਪਲ ਪਾਰਕ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸੰਸਥਾ ਦੇ ਸਰਪ੍ਰਸਤ ਹਰਪ੍ਰੀਤ ਬਹਿਣੀਵਾਲ ਤੇ ਡਾ. …

Read More »

ਸੀ.ਬੀ.ਐਸ.ਈ ਕਲੱਸਟਰ ਟੇਬਲ ਟੇਨਿਸ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੱਵਲ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਕਲੱਸਟਰ ਟੇਬਲ ਟੇਨਿਸ ਪ੍ਰਤਿਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਨਾਮਾਂ ਦੀ ਝੜੀ ਲਗਾਈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੀ ਕਲੱਸਟਰ ਪੱਧਰੀ ਟੇਬਲ ਟੇਨਿਸ ਮਕਾਬਲਿਆਂ ਦਾ ਆਯੋਜਨ 21 ਤੋਂ 24 ਸਤੰਬਰ 2024 ਤੱਕ ਕਪੂਰਥਲਾ ‘ਚ ਕਰਵਾਇਆ ਗਿਆ।ਇਸ ਵਿੱਚ ਪੰਜਾਬ ਤੇ ਜੰਮੂ ਦੇ ਲਗਭਗ 200 ਖਿਡਾਰੀਆਂ ਨੇ ਭਾਗ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਮੈਂਟ ਜਾਰੀ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਕੁਸ਼ਤੀ ਦੇ ਟਰਨਾਮੈਂਟ ਗੋਲਬਾਗ ਕੁਸ਼ਤੀ ਸਟੇਡੀਅਮ ਅਤੇ ਹਾਕੀ ਦੇ ਮੁਕਾਬਲੇ ਸਕੂਲ ਆਫ ਅੇਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ। ਸੁਖਚੈਨ ਸਿੰਘ ਕਾਹਲੋਂ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਗੋਲ ਬਾਗ ਵਿਖੇ ਕੁ਼ਸ਼ਤੀ ਦੀਆਂ ਜਿਲ੍ਹਾ ਪੱਧਰੀ ਖੇਡਾਂ ਦੇ ਅੰ-21 …

Read More »

ਸ਼ਹੀਦ ਭਗਤ ਸਿੰਘ ਦਾ ਭਾਰਤ ਦੀ ਅਜ਼ਾਦੀ ‘ਚ ਵਡਮੁੱਲਾ ਯੋਗਦਾਨ ਹਮੇਸ਼ਾਂ ਯਾਦ ਰਹੇਗਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਨੋਲੇਜ਼ ਵਿਲ੍ਹਾ ਵੈਲਫੇਅਰ ਸੋਸਾਇਟੀ, ਖਾਲਸਾ ਕਾਲਜ਼ ਇੰਜੀਨਿਅਰਿੰਗ ਅਤੇ ਟਕਨਾਲੋਜੀ, ਸ਼ਹਿਜ਼ਾਦਾ ਨੰਦ ਕਾਲਜ਼, ਰੈਡ ਕਰਾਸ ਕੰਪਿਊਟਰ ਸੈਂਟਰ ਦੇ ਵਿਦਿਆਰਥੀਆਂ ਅਤੇ ਨਹਿਰੂ ਯੁਵਾ ਕੇਂਦਰ ਦੇ ਨੋਜਵਾਨਾਂ ਨੇ ਭਾਗ ਲਿਆ।ਬਹੁਤ ਸਾਰੇ ਨੌਜਵਾਨਾਂ ਨੇ ਦੇਸ਼ ਦੀ …

Read More »

ਅਕਾਲ ਅਕੈਡਮੀ ਵਿਖੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਨਾਟਕ, ਅਤੇ ਕਵੀਸ਼ਰੀ ਵਾਰਾਂ ਪੇਸ਼਼ ਕੀਤੀਆਂ ਗਈਆਂ।ਪ੍ਰਿੰਸੀਪਲ ਸ੍ਰੀਮਤੀ ਬਲਜੀਤ ਕੌਰ ਭੁੱਲਰ ਨੇ ਵਿਦਿਅਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਇਹਨਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣ …

Read More »