Saturday, September 14, 2024

Daily Archives: September 1, 2024

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਉਤਰ ਭਾਰਤ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ

ਭੀਖੀ, 1 ਸਤੰਬਰ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਭੀਖੀ ਦੇ ਖਿਡਾਰੀਆਂ ਨੇ ਉਤਰ ਖੇਤਰ ਖੇਡ ਮੁਕਾਬਲਿਆ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ।ਇਹ ਖੇਡਾਂ ਚੁੰਨੀ ਲਾਲ ਸਰਸਵਤੀ ਬਾਲ ਵਿਦਿਆ ਮੰਦਰ ਹਰੀ ਨਗਰ ਨਵੀ ਦਿੱਲੀ ਵਿਖੇ ਹੋਈਆਂ।ਇਨ੍ਹਾਂ ਖੇਡਾਂ ਵਿੱਚ ਸਕੇਟਿੰਗ ‘ਚ ਅੰਡਰ-14 ਵਿੱਚ ਜਪਨੂਰ ਸਿੰਘ ਨੇ 500 ਮੀਟਰ ‘ਚ ਦੂਸਰਾ, 1000 ਮੀਟਰ ‘ਚ ਦੂਸਰਾ ਅਤੇ ਇੱਕ ਲੈਪ …

Read More »

ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਮੀਟਿੰਗ ‘ਚ ਜੰਮੂ ਕਸ਼ਮੀਰ ਤੇ ਜਲੰਧਰ ‘ਚ ਨਵੇਂ ਸਕੂਲ ਖੋਲਣ ਦਾ ਫੈਸਲਾ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਜਲੰਧਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਹੋਈ।ਆਨਰੇਰੀ ਕਾਰਜਕਾਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਮੀਟਿੰਗ ਦੇ ਏਜੰਡੇ ਪੜ੍ਹੇ ਗਏ।ਅਕਾਲ ਚਲਾਣਾ ਕਰ ਚੁੱਕੇ ਪਰਮਜੀਤ ਸਿੰਘ ਖਾਲਸਾ ਪ੍ਰਧਾਨ …

Read More »

ਵੇਰਕਾ ਬਲਾਕ ਪੱਧਰੀ ਖੇਡਾਂ ਹੁਣ 7 ਸਤੰਬਰ ਤੋਂ ਹੋਣਗੀਆਂ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ ਵਿੱਚ 2 ਤੋਂ 5 ਸਤੰਬਰ ਅਤੇ ਦੂਜੇ ਫੇਜ਼ ਵਿੱਚ 7 ਤੋਂ 10 ਸਤੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਕਰਵਾਈਆ ਜਾ ਰਹੀਆਂ ਹਨ।ਬਲਾਕ ਵੇਰਕਾ ਵਿੱਚ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ …

Read More »

ਯੂਨੀਵਰਸਿਟੀ ਵਲੋਂ `ਰੌਸ਼ਨੀ ਦੀ ਗਤੀ’ `ਤੇ ਬ੍ਰਹਿਮੰਡ ਦੇ ਕਿਨਾਰੇ ਤੱਕ ਦਾ ਸਫ਼ਰ` ਵਿਸ਼ੇ `ਤੇ ਭਾਸ਼ਣ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਵਾਇਸ ਚਾਂਸਲਰ ਪ੍ਰੋਫੈਸਰ (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਅਤੇ ਵਿਗਿਆਨਕ ਦ੍ਰਿਸ਼ਟੀ ਹੇਠ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਹੋਰ ਵਿਗਿਆਨਕ ਸੁਭਾਅ ਅਤੇ ਰਵੱਈਏ ਨੂੰ ਵਿਕਸਿਤ ਕਰਨ ਲਈ ਬ੍ਰਹਿਮੰਡ ਦੀ ਖੋਜ਼ `ਤੇ ਆਧਾਰਿਤ ਇੱਕ ਵਿਸ਼ੇਸ਼ ਭਾਸ਼ਣ ਦਾ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਟੀਚਾ ਸਾਡੇ ਵਿੱਚ ਬ੍ਰਹਿਮੰਡ …

Read More »

ਅਗਵਾ ਤੋਂ ਬਾਅਦ ਘਰ ਪਹੁੰਚੇ ਬੱਚੇ ਦੇ ਪਰਿਵਾਰ ਨੂੰ ਮਿਲੇ ਕੈਬਨਿਟ ਮੰਤਰੀ ਕਟਾਰੂਚੱਕ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਾਹ ਕਲੋਨੀ ਨਿਵਾਸੀ ਬਾਦਲ ਭੰਡਾਰੀ ਦੇ 6 ਸਾਲਾ ਬੇਟੇ ਮਾਹਿਰ ਨੂੰ ਕੁੱਝ ਲੋਕਾਂ ਵਲੋਂ ਉਸ ਸਮੇਂ ਅਗਵਾ ਕਰ ਕਰ ਲਿਆ ਗਿਆ ਸੀ, ਜਦੋਂ ਬੱਚਾ ਸਕੂਲ ਤੋਂ ਪੜ ਕੇ ਘਰ ਵਾਪਸ ਆ ਰਿਹਾ ਸੀ।ਪਰ ਪੰਜਾਬ ਪੁਲਿਸ ਵਲੋਂ ਬਹੁਤ ਮਿਹਨਤ ਸਦਕਾ ਅਗਵਾ ਕੀਤੇ ਬੱਚੇ ਦੀ ਤਲਾਸ਼ ਕੀਤੀ ਗਈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਇਸ …

Read More »

ਪਿੰਡ ਗੋਬਿੰਦਸਰ ਵਿਖੇ ਡੇਅਰੀ ਜਾਗਰੂਕਤਾ ਕੈਂਪ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗੋਬਿੰਦਸਰ ਵਿਖੇ ਡੇਅਰੀ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਭਾਗ ਪੰਜਾਬ ਹਰਮਿੰਦਰ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਸੁਰਿੰਦਰ ਸਿੰਘ ਕੇ.ਵੀ.ਕੇ ਪਠਾਨਕੋਟ, ਸੁਖਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਆਤਮਾ, ਡਾ. …

Read More »

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਸਨ।ਪਾਵਨ ਅਸਥਾਨ ਦੇ ਦਰਸ਼ਨ ਕਰਨ ਉਪਰੰਤ ਰਾਜਪਾਲ ਸ੍ਰੀ ਕਟਾਰੀਆ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ …

Read More »

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦੀਪ ਸਿੰਘ ਮਟੀਆ ਦਾ ਸੇਵਾ ਮੁਕਤੀ ’ਤੇ ਸਨਮਾਨ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਗੁਰਦੀਪ ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ …

Read More »