ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਵਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ‘ਚ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ਼ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰ੍ਰਧਾਨ ਅਤੇ ਹੋਰ ਪਾਰਟੀ ਵਰਕਰ ਇਥੇ ਹਾਜ਼ਰ ਸਨ। ਕੈਬਨਿਟ ਮੰਤਰੀ ਕਟਾਰੂਚੱਕ …
Read More »Daily Archives: September 2, 2024
ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੰਥਕ ਜਾਹੋ-ਜਲਾਲ ਨਾਲ ਨਗਰ ਕੀਰਤਨ …
Read More »