Tuesday, October 8, 2024

Daily Archives: September 3, 2024

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਜੇਗਾ ਨਗਰ ਕੀਰਤਨ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ …

Read More »

ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਦੇ ਪੰਡਾਲ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ `ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸਖਤ ਨੋਟਿਸ ਲੈਂਦਿਆਂ, ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ …

Read More »